Punjab Transfer : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਹੁਕਮ ਜਾਰੀ ਕਰਕੇ 84 ਜੱਜਾਂ ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ‘ਚ 38 ਜੱਜ ਪੰਜਾਬ ਦੇ ਹਨ ਅਤੇ 46 ਜੱਜ ਹਰਿਆਣੇ ਦੇ ਹਨ। ਇਹ ਤਬਾਦਲੇ ਦੇ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟ੍ਰਾਰ ਜਨਰਲ ਵੱਲੋਂ ਜਾਰੀ ਕੀਤੇ ਗਏ ਹਨ। …
Read More »ਪਠਾਨਕੋਟ ਪੰਚਾਇਤੀ ਜ਼ਮੀਨ ਘਪਲਾ: ਵਿਜੀਲੈਂਸ ਵੱਲੋਂ ਤੱਤਕਾਲੀ ਏਡੀਸੀ ਅਤੇ 7 ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ, 2 ਗ੍ਰਿਫ਼ਤਾਰ
ਚੰਡੀਗੜ੍ਹ, 10 ਅਗਸਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਕੁਲਦੀਪ ਸਿੰਘ, ਜਿਸ ਕੋਲ ਏਡੀਸੀ (ਡੀ) ਪਠਾਨਕੋਟ ਦਾ ਚਾਰਜ ਵੀ ਸੀ, ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ …
Read More »ਫਾਜ਼ਿਲਕਾ: ਪਠਾਨਕੋਟ ’ਚ ਤਾਇਨਾਤ ਫ਼ੌਜੀ ਤੇ ਉਸ ਦਾ ਸਾਥੀ 31.02 ਕਿਲੋ ਹੈਰੋਇਨ ਸਣੇ ਕਾਬੂ
ਪਰਮਜੀਤ ਸਿੰਘ ਫਾਜ਼ਿਲਕਾ, 7 ਜਨਵਰੀ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ …
Read More »
Asian Tribune Your Multilingual Newspaper covering World and local news News