ਵਾਸ਼ਿੰਗਟਨ, 30 ਦਸੰਬਰ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਨੇਤਾ ਜਿਮੀ ਕਾਰਟਰ ਦਾ ਐਤਵਾਰ ਨੂੰ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜੀਉਂਦੇ ਰਾਸ਼ਟਰਪਤੀ ਸਨ।ਉਨ੍ਹਾਂ ਦੇ ਸਨਮਾਨ ਵਿੱਚ ਹਰਿਆਣਾ ਦੇ ਇੱਕ ਪਿੰਡ ਦਾ ਨਾਮ ਕਾਰਟਰਪੁਰੀ (Carterpuri) …
Read More »‘Delhi Chalo March’: ਹਰਿਆਣਾ ਸਰਕਾਰ ਵੱਲੋਂ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਇੰਟਰਨੈੱਟ ’ਤੇ ਪਾਬੰਦੀ
ਅੰਬਾਲਾ, 6 ਦਸੰਬਰ Delhi chalo march-Haryana bans mobile internet: ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਛੇ ਤੋਂ ਨੌਂ ਦਸੰਬਰ ਤਕ ਜਾਰੀ ਰਹੇਗੀ ਤੇ ਇਸ ਦੌਰਾਨ ਇਕੱਠੇ ਮੈਸੇਜ ਵੀ ਨਹੀਂ ਭੇਜੇ ਜਾ ਸਕਣਗੇ। …
Read More »ਕੁਦਰਤੀ ਸਰੋਤਾਂ ਦੀ ਭਰਪੂਰਤਾ ਹੋਣ ਦੇ ਬਾਵਜੂਦ Fiji ਦੀ ਅੱਧੀ ਤੋਂ ਵੱਧ ਪੇਂਡੂ ਆਬਾਦੀ ਗਰੀਬੀ ਵਿੱਚ
ਫਿਜੀ ਕੋਲ ਕੁਦਰਤੀ ਸਰੋਤਾਂ ਦੀ ਭਰਪੂਰਤਾ ਹੋਣ ਦੇ ਬਾਵਜੂਦ ਦੀਪ ਸਮੂਹ ਦੀ 36.5 ਫੀਸਦੀ ਪੇਂਡੂ ਆਬਾਦੀ ਗਰੀਬੀ ਵਿਚ ਰਹਿੰਦੀ ਹੈ। ਸਥਾਨਕ ਰਿਪੋਰਟਾਂ ਅਨੁਸਾਰ ਕੁਝ ਜ਼ਿਲ੍ਹਿਆਂ ਦੇ 50 ਫੀਸਦੀ ਵਸਨੀਕ ਬੁਨਿਆਦੀ ਲੋੜਾਂ ਗਰੀਬੀ ਰੇਖਾ ਤੋਂ ਹੇਠਾਂ ਹਨ। ਇੱਕ ਨਿਊਜ਼ ਵੈੱਬਸਾਈਟ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੇਂਡੂ, ਸਮੁੰਦਰੀ …
Read More »ਪਿੰਡ ਵਡਾਲਾ ਖ਼ੁਰਦ ਵਿਚ ਪੁੱਤ ਵਲੋਂ ਮਾਂ ਦਾ ਕਤਲ
ਪੱਤਰ ਪ੍ਰੇਰਕ ਰਈਆ, 17 ਅਕਤੂਬਰ ਪਿੰਡ ਵਡਾਲਾ ਖ਼ੁਰਦ ਵਿਚ ਇਕ ਪੁੱਤ ਵਲੋਂ ਮਾਂ ਦਾ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਲਾਸ਼ ਘਰ ਵਿਚ ਟੋਆ ਪੁੱਟ ਕੇ ਦੱਬ ਦਿੱਤੀ ਗਈ। ਇਸ ਸਬੰਧੀ ਪਤਾ ਲੱਗਣ ’ਤੇ ਇੰਸਪੈਕਟਰ ਪੁਲੀਸ ਥਾਣਾ ਖਿਲਚੀਆਂ ਨੇ ਦੱਸਿਆ ਕਿ ਇਸ ਬਾਰੇ ਮ੍ਰਿਤਕਾ ਦੀ ਲੜਕੀ ਨੇ ਸ਼ਿਕਾਇਤ ਦਰਜ …
Read More »ਕਿਹੜੇ 250 ਪਿੰਡਾਂ ਦੀ ਚੋਣਾਂ ’ਤੇ ਲੱਗੀ ਰੋਕ → Ontario Punjabi News
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ’ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਇਨ੍ਹਾਂ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਪ੍ਰਭਾਵਿਤ …
Read More »ਸਰਪੰਚੀ ‘ਚ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ
ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 …
Read More »ਲੇਹ ਵਿੱਚ ਪਿੰਡ ਜੰਗੀਰਾਣਾ ਦਾ ਜਵਾਨ ਸ਼ਹੀਦ
ਪੱਤਰ ਪ੍ਰੇਰਕ ਸੰਗਤ ਮੰਡੀ, 2 ਅਕਤੂਬਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀਰਾਣਾ ਦਾ ਫ਼ੌਜੀ ਜਵਾਨ ਗੁਰਦੀਪ ਸਿੰਘ (22) ਲੇਹ-ਲੱਦਾਖ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸ਼ਹੀਦ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਨਹੀਂ ਪਹੁੰਚੀ ਹੈ ਅਤੇ ਫ਼ੌਜ ਵੱਲੋਂ ਸ਼ਹਾਦਤ ਦਾ ਕਾਰਨ ਨਹੀਂ ਦੱਸਿਆ ਗਿਆ ਹੈ। …
Read More »ਧਾਲੀਵਾਲ ਵੱਲੋਂ ਸਰਹੱਦੀ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਖਦੇਵ ਸੁੱਖ ਅਜਨਾਲਾ, 19 ਸਤੰਬਰ ਭਾਰਤ-ਪਾਕਿਸਤਾਨ ਦੀ ਅਜਨਾਲਾ ਖੇਤਰ ਦੀ ਸਰਹੱਦੀ ਪੱਟੀ ਵਿੱਚ ਵੱਸਦੇ ਅੱਠ ਪਿੰਡਾਂ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ, ਨਵਾਂ ਡੱਲਾ ਰਾਜਪੂਤਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ …
Read More »ਗੜ੍ਹਸ਼ੰਕਰ ਦੇ ਪਿੰਡ ਜੇਜੋਂ ਦੁਆਬਾ ਦੀ ਖੱਡ ’ਚ ਇਨੋਵਾ ਰੁੜ੍ਹੀ; ਡਰਾਈਵਰ ਤੇ ਇਕੋ ਪਰਿਵਾਰ ਦੇ 10 ਜੀਆਂ ਦੀ ਮੌਤ
ਜੰਗ ਬਹਾਦਰ ਸਿੰਘ ਗੜ੍ਹਸ਼ੰਕਰ, 11 ਅਗਸਤ ਗੜ੍ਹਸ਼ੰਕਰ ਤਹਿਸੀਲ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਅੱਜ ਭਾਰੀ ਮੀਂਹ ਪਿੱਛੋਂ ਆਏ ਤੇਜ਼ ਪਾਣੀ ਦੇ ਵਹਾਅ ਵਿੱਚ ਇਨੋਵਾ ਗੱਡੀ ਰੁੜ੍ਹਨ ਨਾਲ 11 ਵਿਅਕਤੀਆਂ ਦੀ ਮੋਤ ਹੋ ਗਈ। ਮ੍ਰਿਤਕਾਂ ਵਿਚ ਡਰਾਈਵਰ ਅਤੇ ਇਕੋ ਪਰਿਵਾਰ ਦੇ 10 ਮੈਂਬਰ ਸ਼ਾਮਲ ਹਨ। ਪਰਿਵਾਰ ਦੇ …
Read More »ਪਿੰਡ ਕਾਲੋਮਾਜਰਾ ਵਿੱਚ ਜਨ ਸੁਵਿਧਾ ਕੈਂਪ
ਪੱਤਰ ਪ੍ਰੇਰਕ ਬਨੂੜ, 5 ਅਗਸਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਮੁਹਿੰਮ ਅਧੀਨ ਅੱਜ ਪਿੰਡ ਕਾਲੋਮਾਜਰਾ ਵਿੱਚ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ। ਪਟਿਆਲਾ ਦੀ ਏਡੀਸੀ (ਜ) ਕੰਚਨ ਅਤੇ ਰਾਜਪੁਰਾ ਦੇ ਐੱਸਡੀਐੱਮ ਰਵਿੰਦਰ ਸਿੰਘ ਨੇ ਕੈਂਪ ਦਾ …
Read More »
Asian Tribune Your Multilingual Newspaper covering World and local news News