ਨਿੱਜੀ ਪੱਤਰ ਪ੍ਰੇਰਕ ਬਟਾਲਾ, 11 ਮਾਰਚ ਇੱਥੋਂ ਨੇੜਲੇ ਪਿੰਡ ਤੱਤਲਾ ਦੇ ਨੌਜਵਾਨ ਪਰਮਪ੍ਰੀਤ ਸਿੰਘ (26) ਦੀ ਇਟਲੀ ਵਿੱਚ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਰੋਜ਼ੀ ਰੋਟੀ ਲਈ ਕੁਝ ਸਾਲ ਪਹਿਲਾਂ ਇਟਲੀ ਗਿਆ ਸੀ ਜਿੱਥੇ ਉਹ ਟਰਾਲਾ ਚਲਾਉਂਦਾ ਸੀ। ਮ੍ਰਿਤਕ ਦੇ ਪਿਤਾ ਦੇਵਾ ਸਿੰਘ ਸਣੇ ਹੋਰ ਪਰਿਵਾਰਕ ਮੈਂਬਰਾਂ ਨੇ ਕੇਂਦਰ …
Read More »ਰੂਪਨਗਰ ਦੇ ਪਿੰਡ ’ਚ 7 ਸਾਲ ਦੀ ਬੱਚੀ ਨਾਲ ਜਬਰ-ਜਨਾਹ, ਪੀਜੀਆਈ ’ਚ ਦਾਖ਼ਲ
ਜਗਮੋਹਨ ਸਿੰਘ ਘਨੌਲੀ ਰੂਪਨਗਰ, 9 ਫਰਵਰੀ ਰੂਪਨਗਰ ਦੇ ਪਿੰਡ ਵਿੱਚ 7 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਬੱਚੀ ਦੀ ਅੱਖ ਦੇ ਉੱਪਰ ਡੂੰਘਾ ਜ਼ਖ਼ਮ ਹੈ। ਪ੍ਰਸ਼ਾਸਨ ਦੀ ਤਰਫ਼ੋਂ ਏਡੀਸੀ ਪੂਜਾ ਸਿਆਲ ਖ਼ੁਦ ਮੌਕੇ ’ਤੇ ਪਹੁੰਚ ਗਏ। …
Read More »ਪੰਚਾਇਤ ਵਿਭਾਗ ਵੱਲੋਂ ਪਿੰਡ ਸੁੰਡਰਾ ਦਾ ਸਰਪੰਚ ਮੁਅੱਤਲ
ਖੇਤਰੀ ਪ੍ਰਤੀਨਿਧ ਡੇਰਾਬੱਸੀ, 31 ਜਨਵਰੀ ਪੰਜਾਬ ਸਰਕਾਰ ਦੇ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਸੁੰਡਰਾ ਦੇ ਸਰਪੰਚ ਪ੍ਰਮੋਦ ਕੁਮਾਰ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਮੋਦ ਕੁਮਾਰ ਨੇ ਆਪਣੀ ਮਾਂ ਰਾਣੀ ਦੇਵੀ ਨੂੰ ਪੀਐੱਮਏਵਾਈ (ਜੀ) ਸਕੀਮ ਤਹਿਤ ਮਕਾਨ ਬਣਾਉਣ ਲਈ ਕਿਸ਼ਤ ਜਾਰੀ ਕਰ ਕੇ ਇਸ ਸਕੀਮ ਦਾ ਨਾਜਾਇਜ਼ …
Read More »ਕਾਹਨੂੰਵਾਨ: ਜੇਲ੍ਹ ’ਚੋਂ ਬਾਹਰ ਆਏ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਚੋਰੀ ਦੇ ਦੋਸ਼ ’ਚ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 9 ਜਨਵਰੀ ਬੇਟ ਖੇਤਰ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿੱਚ ਨੌਜਵਾਨ ਨੂੰ ਚੋਰੀ ਕਰਦੇ ਸਮੇਂ ਪਿੰਡ ਵਾਸੀਆਂ ਵੱਲੋਂ ਮੌਕੇ ਉੱਤੇ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ। ਪਿੰਡ ਵਾਸੀ ਸੁਮਿੱਤਰ ਸਿੰਘ ਨੇ ਦੱਸਿਆ ਜਦੋਂ ਉਹ ਮੌਕੇ ’ਤੇ ਪਹੁੰਚਾਇਆ ਤਾਂ ਉੱਥੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ …
Read More »ਮੱਧ ਪ੍ਰਦੇਸ਼ ’ਚ 700 ਕਿਲੋਮੀਟਰ ਦਾ ਪੈਂਡਾ ਤੈਅ ਕਰੇਗੀ ‘ਭਾਰਤ ਜੋੜੋ ਨਿਆਂ ਯਾਤਰਾ’
ਭੋਪਾਲ, 4 ਜਨਵਰੀ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਦੂਜੀ ਲੜੀ ਜਿਸ ਨੂੰ ’ਭਾਰਤ ਜੋੜੋ ਨਿਆਂ ਯਾਤਰਾ’ ਦਾ ਨਾਂ ਦਿੱਤਾ ਗਿਆ ਹੈ, ਮੱਧ ਪ੍ਰਦੇਸ਼ ’ਚ ਸੱਤ ਸੌ ਕਿਲੋਮੀਟਰ ਦਾ ਪੈਂਡਾ ਤੈਅ ਕਰੇਗੀ। ਇਹ ਯਾਤਰਾ ਇਕ ਹਫ਼ਤੇ ਦੌਰਾਨ ਨੌਂ ਜ਼ਿਲ੍ਹਿਆਂ ’ਚ ਜਾਵੇਗੀ। ਇਥੇ ਕਾਂਗਰਸੀ ਦਫ਼ਤਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਯਾਤਰਾ …
Read More »ਪਿੰਡ ਖਵਾਸਪੁਰ ’ਚ ਦਿਨ-ਦਿਹਾੜੇ ਤਾਬੜ-ਤੋੜ ਗੋਲੀਆਂ ਚੱਲੀਆਂ, ਇਕ ਮੌਤ ਤੇ ਦੋ ਗੰਭੀਰ ਜ਼ਖ਼ਮੀ
ਜਤਿੰਦਰ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 23 ਦਸੰਬਰ ਥਾਣਾ ਗੋਇੰਦਵਾਲ ਸਾਹਿਬ ਅਧੀਨ ਪਿੰਡ ਖਵਾਸਪੁਰ ਵਿਖੇ ਰੰਜਿਸ਼ ਕਾਰਨ ਇੱਕ ਧਿਰ ਵੱਲੋਂ ਦੂਜੀ ’ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਕਾਰ ’ਤੇ ਸਵਾਰ ਹਮਲਾਵਰ ਹਥਿਆਰਾਂ ਨਾਲ ਲੈਸ ਹੋ …
Read More »ਮਲੋਟ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਨੇ ਕੈਬਨਿਟ ਮੰਤਰੀ ਦੇ ਦਫ਼ਤਰ ਇੰਚਾਰਜ ਨੂੰ ਮੰਗਪੱਤਰ ਦਿੱਤਾ
ਲਖਵਿੰਦਰ ਸਿੰਘ ਮਲੋਟ, 1 ਦਸੰਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਮਜ਼ਦੂਰ ਆਗੂ ਗੁਰਜੰਟ ਸਿੰਘ ਸਾਉਕੇਂ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੇ ਦਫ਼ਤਰ ਇੰਚਾਰਜ ਰਮੇਸ਼ ਕੁਮਾਰ ਅਰਨੀਵਾਲਾ ਨੂੰ ਮਜ਼ਦੂਰਾਂ ਦੀਆਂ 15 ਮੰਗਾਂ ਦਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ …
Read More »ਪਿੰਡ ਮੁਛਲ ਵਿੱਚ ਨੌਜਵਾਨ ਦਾ ਕਤਲ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 11 ਨਵੰਬਰ ਇਥੋਂ ਨਜ਼ਦੀਕੀ ਥਾਣਾ ਤਰਸਿਕਾ ਅਧੀਨ ਆਉਂਦੇ ਪਿੰਡ ਮੁੱਛਲ ਵਿੱਚ 14 ਸਾਲਾ ਲੜਕੇ ਦਾ ਘਰ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ। ਉਸ ਦੇ ਮਾਤਾ-ਪਿਤਾ ਡੇਰਾ ਗੜਾ ਜਲੰਧਰ ਗਏ ਹੋਏ ਸਨ ਅਤੇ ਲੜਕਾ ਘਰ ਵਿੱਚ ਇਕੱਲਾ …
Read More »ਨਵੀਂ ਉਸਾਰੀ ਯੋਜਨਾ ਨੇ ਪਿੰਡਾਂ ਵਾਲਿਆਂ ਦੀ ਨੀਂਦ ਉਡਾਈ
ਪੱਤਰ ਪ੍ਰੇਰਕ ਚੰਡੀਗੜ੍ਹ, 6 ਨਵੰਬਰ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਅਨਿੰਦਤਿਾ ਮਿੱਤਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚਲੇ ਪਿੰਡਾਂ ਵਿੱਚ ਨਵੇਂ ਬਿਲਡਿੰਗ ਨਿਯਮ ਅਤੇ ਨਕਸ਼ੇ ਲਾਗੂ ਨਹੀਂ ਕੀਤੇ ਜਾ ਸਕਦੇ ਕਿਉਂਕਿ ਇਨ੍ਹਾਂ ਪਿੰਡਾਂ ਦੀ ਰੂਪ ਰੇਖਾ …
Read More »ਭਾਕਿਯੂ ਡਕੌਂਦਾ ਨੇ ਚੋਰੀਆਂ ਖ਼ਿਲਾਫ਼ ਭਵਾਨੀਗੜ੍ਹ ਥਾਣੇ ਅੱਗੇ ਧਰਨਾ ਦੇਣ ਲਈ ਪਿੰਡਾਂ ’ਚ ਮਾਰਚ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 30 ਅਕਤੂਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਵੱਲੋਂ ਇਲਾਕੇ ਵਿੱਚ ਚੋਰੀਆਂ ਵਧਣ ਖ਼ਿਲਾਫ਼ 2 ਨਵੰਬਰ ਨੂੰ ਭਵਾਨੀਗੜ੍ਹ ਥਾਣੇ ਅੱਗੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਅੱਜ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਮਾਰਚ ਕੀਤਾ ਗਿਆ। ਪਿੰਡਾਂ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬਲਾਕ …
Read More »
Asian Tribune Your Multilingual Newspaper covering World and local news News