ਪੰਜਾਬੀ ਟ੍ਰਿਬਿਊਨ ਵੈਬ ਡੈਸਕ ਹੁਸ਼ਿਆਰਪੁਰ, 7 ਜੂਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਇਲਾਕੇ ਦੇ ਪਿੰਡ ਧਰਮਪੁਰਾ ਦੇ ਖੇਤ ਵਿੱਚੋਂ ਪੁਰਾਣੇ ਬੰਬ ਦਾ ਖੋਲ ਬਰਾਮਦ ਹੋਇਆ ਹੈ। ਬੰਬ ਦੇ ਇਸ ਖੋਲ ਬਾਰੇ ਹਲ ਚਲਾਉਂਦੇ ਸਮੇਂ ਪਤਾ ਲੱਗਾ। ਵੇਰਵਿਆਂ ਅਨੁਸਾਰ ਅਤਿੰਦਰਪਾਲ ਸਿੰਘ ਟਰੈਕਟਰ ਰਾਹੀਂ ਖੇਤ ‘ਚ ਹਲ ਚਲਾ ਰਿਹਾ ਸੀ ਤੇ ਬੰਬ ਦਾ …
Read More »ਪੱਟੀ ਨੇੜਲੇ ਪਿੰਡ ਸੈਦਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬੇਅੰਤ ਸਿੰਘ ਸੰਧੂ ਪੱਟੀ, 23 ਅਪਰੈਲ ਇੱਥੋਂ ਨੇੜਲੇ ਪਿੰਡ ਸੈਦਪੁਰ ਵਿੱਚ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਨੌਜਵਾਨ ਜਗਰੂਪ ਸਿੰਘ (27) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਗਰੂਪ …
Read More »ਅਟਾਰੀ: ਪਿੰਡ ਰਾਮਪੁਰਾ ਤੋਂ ਲਾਪਤਾ ਬੱਚੀ ਦੀ ਲਾਸ਼ ਛੱਪੜ ’ਚੋਂ ਬਰਾਮਦ, ਮਤਰੇਈ ਮਾਂ ਨਿਕਲੀ ਕਾਤਲ
ਦਿਲਬਾਗ ਸਿੰਘ ਗਿੱਲ ਅਟਾਰੀ, 17 ਮਈ ਥਾਣਾ ਘਰਿੰਡਾ ਦੇ ਪਿੰਡ ਰਾਮਪੁਰਾ ਵਿਖੇ ਘਰੋਂ ਟਿਊਸ਼ਨ ਪੜ੍ਹਨ ਗਈ ਲਾਪਤਾ ਹੋਈ ਲੜਕੀ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਨੇ ਲੜਕੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ ਸੀ। ਇਸ ਸਬੰਧੀ ਡੀਐੱਸਪੀ …
Read More »ਸ੍ਰੀ ਆਨੰਦਪੁਰ ਸਾਹਿਬ: 4161 ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਪੱਕੇ ਮੋਰਚਾ ਲਗਾਇਆ
ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 6 ਮਈ ਅੱਜ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਗੁਰਮੇਲ ਸਿੰਘ ਕੁਲਰੀਆਂ ਅਤੇ ਰਸਪਾਲ ਜਲਾਲਾਬਾਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਧਰਨੇ ਦੀ ਹਮਾਇਤ ਦੀ ਹਮਾਇਤ ਜੀਟੀਯੂ ਦੇ ਜਰਨਲ …
Read More »ਅੰਮ੍ਰਿਤਸਰ: ਸਰਹੱਦੀ ਪਿੰਡ ਦਾਉਕੇ ਦੇ ਖੇਤ ’ਚੋਂ 5 ਤੇ ਬੱਚੀਪਿੰਡ ਵਿਚੋਂ 2 ਕਿਲੋ ਹੈਰੋਇਨ ਤੇ ਡਰੋਨ ਬਰਾਮਦ
ਦਿਲਬਾਗ ਸਿੰਘ ਗਿੱਲ ਅਟਾਰੀ, 22 ਅਪਰੈਲ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਕੀ ਦਾਉਕੇ ਨੇੜਿਓਂ ਅੱਜ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੱਜ ਕੰਡਿਆਲੀ ਤਾਰ ਨਾਲ ਤਲਾਸ਼ੀ ਮੁਹਿੰਮ ਚਲਾਈ …
Read More »ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਦੀ ਘੇਰਾਬੰਦੀ, ਭਾਰੀ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਐੱਲਏਸੀ ’ਤੇ ਹਾਲਾਤ ਸਥਿਰ ਪਰ ਕੁੱਝ ਕਿਹਾ ਨਹੀਂ ਜਾ ਸਕਦਾ: ਜਨਰਲ ਪਾਂਡੇ
ਨਵੀਂ ਦਿੱਲੀ, 12 ਜਨਵਰੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਸਥਿਰ’ ਹੈ ਪਰ ‘ਕੁਝ ਨਹੀਂ ਕਹਿ ਸਕਦੇ’ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜੀ ਲੋੜੀਂਦੀ ਗਿਣਤੀ ਤਾਇਨਾਤ ਕਰ ਦਿੱਤੇ ਗਏ ਹਨ। ਸੈਨਾ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਪ੍ਰੈਸ …
Read More »ਸੈਨਾ ਮੁਖੀ ਮਨੋਜ ਪਾਂਡੇ ਵੱਲੋਂ ਭੂਟਾਨ ਨਰੇਸ਼ ਨਾਲ ਮੁਲਾਕਾਤ
ਨਵੀਂ ਦਿੱਲੀ, 31 ਜੁਲਾਈ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਭੂਟਾਨ ਨਰੇਸ਼ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਨਾਲ ਮੁਲਾਕਾਤ ਕੀਤੀ ਤੇ ਸਥਾਈ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ। ਸੈਨਾ ਮੁਖੀ ਨੇ ਭੂਟਾਨ ਦੇ ਹੋਰ ਸਿਖਰਲੇ ਪ੍ਰਸ਼ਾਸਨਿਕ ਤੇ ਫੌਜੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਭੂਟਾਨੀ ਖੇਤਰ ਦੇ ਨੇੜਲੇ …
Read More »ਮਜੀਠਾ: ਪਿੰਡ ਗਾਲੋਵਾਲੀ ਦੇ ਨੌਜਵਾਨ ਦਾ ਗਲ ਵੱਢਿਆ: ਸਰਪੰਚ ਸਣੇ ਕਈਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ
ਰਾਜਨ ਮਾਨ ਮਜੀਠਾ, 19 ਜੁਲਾਈ ਮਾਮੂਲੀ ਤਕਰਾਰ ਕਾਰਨ ਪਿੰਡ ਗਾਲੋਵਾਲੀ ਕੁੱਲੀਆਂ ਮੌਜੂਦਾ ਸਰਪੰਚ ਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲਾ ਵੱਢ ਦਿੱਤਾ। ਪਿੰਡ ਵਿੱਚ ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਪਵਨਜੀਤ ਸਿੰਘ ‘ਤੇ ਅਜੈ, ਸੂਰਜ, ਸੰਜੇ ਅਤੇ ਸਰਪੰਚ ਦੀਪਕ ਵਿਚਕਾਰ ਵਿਚਕਾਰ ਤਕਰਾਰ ਹੋ ਗਿਆ ਅਤੇ …
Read More »ਫ਼ਾਜ਼ਿਲਕਾ: ਕਬੂਲਸ਼ਾਹ ਖੁੱਬਣ ਦੇ ਨੇੜੇ ਸਰਹੰਦ ਫੀਡਰ ’ਚ ਪਾੜ, ਪਿੰਡ ਅਤੇ ਖੇਤਾਂ ’ਚ ਭਰਿਆ ਪਾਣੀ
ਪਰਮਜੀਤ ਸਿੰਘ ਫਾਜ਼ਿਲਕਾ, 16 ਜੁਲਾਈ ਇਸ ਜ਼ਿਲ੍ਹੇ ਦੇ ਪਿੰਡ ਕਬੂਲਸ਼ਾਹ ਖੁੱਬਣ ਦੇ ਨੇੜੇ ਲੰਘਦੀ ਸਰਹੰਦ ਫੀਡਰ ਨਹਿਰ ‘ਚ ਅੱਜ 40 ਤੋਂ 50 ਫੁੱਟ ਦਾ ਪਾੜ ਪੈਣ ਕਾਰਨ ਪਿੰਡ ਦੇ ਆਲੇ ਦੁਆਲੇ ਅਤੇ ਖੇਤਾਂ ‘ਚ ਪਾਣੀ ਭਰ ਗਿਆ, ਜਿਸ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਅਤੇ ਪਿੰਡਾਂ ਦੇ ਵਾਸੀਆਂ ਵੱਲੋਂ ਨਹਿਰ ਨੂੰ …
Read More »
Asian Tribune Your Multilingual Newspaper covering World and local news News