ਇਸਲਾਮਾਬਾਦ, 23 ਦਸੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 49 ਸਾਲਾ ਸਾਬਕਾ ਪਤਨੀ ਰੇਹਮ ਖਾਨ ਨੇ ਅੱਜ ਐਲਾਨ ਕੀਤਾ ਕਿ ਉਸ ਨੇ ਅਮਰੀਕਾ ਵਿੱਚ 36 ਸਾਲ ਦੇ ਮਾਡਲ ਅਤੇ ਅਭਿਨੇਤਾ ਮਿਰਜ਼ਾ ਬਿਲਾਲ ਬੇਗ਼ ਨਾਲ ਵਿਆਹ ਕਰ ਲਿਆ ਹੈ। ਇਸ ਉਸ ਦਾ ਤੀਜਾ ਵਿਆਹ ਹੈ। ਉਸ ਨੇ ਸੋਸ਼ਲ ਮੀਡੀਆ …
Read More »ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ
ਜਕਾਰਤਾ, 10 ਨਵੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵਿਤ ਟਕਰਾਅ ਤੋਂ ਬਚਣ ਲਈ ਅਗਲੇ ਹਫਤੇ ਇੰਡੋਨੇਸ਼ੀਆ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਇੰਡੋਨੇਸ਼ੀਆ ਦੇ ਬਾਲੀ ‘ਚ 15 ਨਵੰਬਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਜੋਅ …
Read More »ਭਾਰਤੀ ਲੋਕ ਹੁਨਰਮੰਦ ਤੇ ਉਦੇਸ਼ਮੁਖੀ: ਪੂਤਿਨ
ਮਾਸਕੋ, 5 ਨਵੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਇਸ ਹਫ਼ਤੇ ਦੂਜੀ ਵਾਰ ਭਾਰਤ ਦੀ ਵਿਕਾਸ ਕਥਾ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ‘ਬਹੁਤ ਹੀ ਹੁਨਰਮੰਦ’ ਅਤੇ ‘ਉਦੇਸ਼ਮੁਖੀ’ ਹਨ ਅਤੇ ਉਹ ਵਿਕਾਸ ਦੇ ਮਾਮਲੇ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰਨ ਲਈ ਆਪਣੇ ਦੇਸ਼ ਦੀ ਮਦਦ ਕਰਨਗੇ। ਪੂਤਿਨ ਦੀ …
Read More »ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼
ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ”ਇਹ ਜੰਗ ਦਾ ਸਮਾਂ ਨਹੀਂ ਹੈ।” ਪੈਂਟਾਗਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ …
Read More »ਰਾਸ਼ਟਰਪਤੀ ਪੂਤਿਨ ਵੱਲੋਂ ਰੂਸ ਵਿੱਚ ਜਵਾਨਾਂ ਦੀ ਤਾਇਨਾਤੀ ਦਾ ਐਲਾਨ
ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫਾਫੇਬਾਜ਼ੀ’ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ , 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਅਸ਼ੀਰਵਾਦ ਲਿਆ। ਮੁੱਖ ਮੰਤਰੀ ਦੀ ਮਾਂ ਬੀਬੀ ਹਰਪਾਲ …
Read More »ਰੂਸ ਤੋਂ ਤੇਲ ਖ਼ਰੀਦਣ ਲਈ ਗੋਟਾਬਾਯਾ ਵੱਲੋਂ ਪੂਤਿਨ ਨਾਲ ਗੱਲਬਾਤ
ਕੋਲੰਬੋ, 29 ਜੂਨ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸਾ ਨੇ ਰੂਸ ਤੋਂ ਤੇਲ ਖ਼ਰੀਦਣ ਲਈ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਕ ਮੰਤਰੀ ਨੇ ਕਿਹਾ ਕਿ ਗੋਟਾਬਾਯਾ ਛੇਤੀ ਹੀ ਖਾੜੀ ਮੁਲਕ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਵੀ ਕਰ ਸਕਦੇ ਹਨ। ਸੋਮਵਾਰ ਨੂੰ ਸ੍ਰੀਲੰਕਾ ਸਰਕਾਰ ਨੇ ਐਲਾਨ ਕੀਤਾ …
Read More »ਰੁੱਖ ਵਿੱਚ ਵੱਜ ਕੇ ਕਾਰ ਨੂੰ ਅੱਗ ਲੱਗੀ; ਪਤਨੀ ਕਾਰ ਵਿੱਚ ਹੀ ਸੜੀ, ਪਤੀ ਝੁਲਸਿਆ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੂਨ ਨੇੜਲੇ ਪਿੰਡ ਰਾਮਗੜ੍ਹ ਵਿੱਚ ਨਹਿਰ ਦੇ ਪੁਲ ਕੋਲ ਸੜਕ ਹਾਦਸੇ ‘ਚ ਇੱਕ ਅਲਟੋ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਔਰਤ ਕਾਰ ਵਿੱਚ ਹੀ ਸੜ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਝੁਲਸ ਗਿਆ। ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ …
Read More »ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਪਤਨੀ ਜਿਲ ਬਾਇਡਨ ਨੇ ਯੂਕਰੇਨ ਦਾ ਅਚਾਨਕ ਕੀਤਾ ਦੌਰਾ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਜਿਲ ਬਾਇਡਨ ਐਤਵਾਰ ਨੂੰ ਅਚਾਨਕ ਪੱਛਮੀ ਯੂਕਰੇਨ ਪਹੁੰਚੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਪਤਨੀ ਓਲੇਨਾ ਜ਼ੇਲੇਂਸਕਾ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ, ਜਿਲ ਰੂਸੀ ਹਮਲੇ ਤੋਂ ਬਾਅਦ ਯੂਕਰੇਨ ਦਾ ਦੌਰਾ ਕਰਨ ਵਾਲੀਆਂ ਅਮਰੀਕੀ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਬਣ ਗਈ। ਜਿਲ ਨੇ …
Read More »ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ
ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ …
Read More »
Asian Tribune Your Multilingual Newspaper covering World and local news News