ਚੰਡੀਗੜ੍ਹ, 1 ਅਗਸਤ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੂਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਂਵਾਂ ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਪੰਜਾਬ ਹਰਿਆਣਾ ਦੇ ਵਿਚਕਾਰ ਸ਼ੰਭੂ ਮੋਰਚੇ ’ਤੇ ਭਾਜਪਾ ਦਾ ਪੁਤਲਾ …
Read More »ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਪੰਜਵੇਂ ਦਿਨ ਆਸ਼ਾ ਵਰਕਰਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਆਗੂ …
Read More »ਦਿੱਲੀ ਵਿਚ ਭਾਜਪਾ ਨੇ ਕੇਜਰੀਵਾਲ ਦੇ ਪੁਤਲੇ ਫੂਕ ਕੇ ਮਨਾਇਆ ਹੋਲਿਕਾ ਦਹਿਨ ਦਾ ਤਿਓਹਾਰ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 24 ਮਾਰਚ ਦਿੱਲੀ ਪ੍ਰਦੇਸ਼ ਭਾਜਪਾ ਵੱਲੋਂ ਹੋਲੀ ਦਾ ਤਿਓਹਾਰ ਮਨਾਉਂਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਵੱਖ ਵੱਖ ਆਗੂਆਂ ਵੱਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਕੇਜਰੀਵਾਲ ਦੇ ਪੁਤਲੇ ਫੂਕੇ ਗਏ ਤੇ ਹੋਲਿਕਾ ਦਹਿਨ ਦੇ ਪ੍ਰਤੀਕ ਵਜੋਂ ਤਿਓਹਾਰ ਮਨਾਇਆ ਗਿਆ। The …
Read More »ਜੰਡਿਆਲਾ ਗੁਰੂ: ਟਰੈਕਟਰ ਮਾਰਚ ਕਰਦਿਆਂ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ
ਸਿਮਰਤਪਾਲ ਸਿੰੰਘ ਬੇਦੀ ਜੰਡਿਆਲਾ ਗੁਰੂ, 26 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕਰਦਿਆਂ ਨਿੱਜਰਪੂਰਾ ਟੌਲ ਪਲਾਜ਼ਾ ਉੱਪਰ ਟਰੈਕਟਰ ਖੜੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ …
Read More »ਮਲੌਟ: ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
ਲਖਵਿੰਦਰ ਸਿੰਘ ਮਲੋਟ, 23 ਫਰਵਰੀ ਅੱਜ ਇਥੋਂ ਦੀ ਦਾਣਾ ਮੰਡੀ ਵਿਖੇ ਦਰਜਨ ਦੇ ਕਰੀਬ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹੋਰ ਨੇਤਾਵਾਂ ਦੇ ਪੁਤਲੇ ਫੂਕੇ। ਇਸ ਮੌਕੇ ਕੌਮੀ …
Read More »ਭਵਾਨੀਗੜ੍ਹ: ਕਿਸਾਨਾਂ ਨੇ ਕੌਮੀ ਮਾਰਗ ’ਤੇ ਪੁਤਲੇ ਫੂਕੇ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ …
Read More »ਲਹਿਰਾਗਾਗਾ: ਖੱਟਰ, ਸ਼ਾਹ ਅਤੇ ਵਿਜ ਦੇ ਪੁਤਲੇ ਫੂਕੇ
ਰਮੇਸ ਭਾਰਦਵਾਜ ਲਹਿਰਾਗਾਗਾ, 23 ਫਰਵਰੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਹਿਰਾਗਾਗਾ ਵਿਖੇ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ। ਇਸ ਸਮੇਂ ਵੱਖ-ਵੱਖ ਕਿਸਾਨ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਬਲਵੀਰ ਜਲੂਰ …
Read More »ਧੂਰੀ: ਕਿਸਾਨਾਂ ਦਾ ਧਰਨਾ ਜਾਰੀ, ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਫੈ਼ਸਲਾ
ਹਰਦੀਪ ਸਿੰਘ ਸੋਢੀ ਧੂਰੀ, 26 ਸਤੰਬਰ ਨਹਿਰੀ ਪਾਣੀ ਲੈਣ ਲਈ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਅੱਗੇ ਲੱਗਾ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ …
Read More »ਕਾਲਜ ਵਿਵਾਦ: ਰੋਸ ਮਾਰਚ ਮਗਰੋਂ ਕਾਲਜ ਪ੍ਰਧਾਨ ਦਾ ਪੁਤਲਾ ਸਾੜਿਆ
ਖੇਤਰੀ ਪ੍ਰਤੀਨਿਧ ਬਰਨਾਲਾ, 3 ਸਤੰਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਮੈਨੇਜਮੈਂਟ ਕਮੇਟੀ ਤੇ ਕੁਝ ਹਟਾਏ ਗਏ ਅਧਿਆਪਕਾਂ ਦਾ ਵਿਵਾਦ ਹੁਣ ਸੜਕਾਂ ’ਤੇ ਆ ਗਿਆ ਹੈ। ‘ਕਾਲਜ ਬਚਾਓ ਸੰਘਰਸ਼ ਕਮੇਟੀ ਸੰਘੇੜਾ’ ਦੀ ਅਗਵਾਈ ਹੇਠ ਪਿੰਡ ਵਾਸੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ, ਸਮਰਥਕ ਪੰਚਾਇਤੀ ਸਖਸ਼ੀਅਤਾਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜ ਪ੍ਰਧਾਨ …
Read More »ਸੰਗਰੂਰ: ਪੈਨਸ਼ਨਰਾਂ ਨੇ ਮਨੀਪੁਰ ਘਟਨਾ ਵਿਰੁਧ ਰੋਸ ਮਾਰਚ ਕਰਕੇ ਕੇਂਦਰ ਤੇ ਰਾਜ ਸਰਕਾਰ ਦੇ ਪੁਤਲੇ ਫ਼ੂਕੇ
ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਮਨੀਪੁਰ ’ਚ ਦੋ ਔਰਤਾਂ ਦੇ ਸ਼ੋਸ਼ਣ ਦੀ ਘਟਨਾ ਦੇ ਵਿਰੋਧ ’ਚ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿਚ ਕੇਂਦਰ ਅਤੇ ਮਨੀਪੁਰ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੈਨਸ਼ਨਰ …
Read More »
Asian Tribune Your Multilingual Newspaper covering World and local news News