Home / Tag Archives: ਪਦਰਥ

Tag Archives: ਪਦਰਥ

ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਅਹਿਮਦਾਬਾਦ, 14 ਅਪਰੈਲ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ ਦਿੱਤਾ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ …

Read More »

2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ → Ontario Punjabi News

ਭਾਰਤੀ ਜਲ ਸੈਨਾ ਦੇ ਫਰੰਟਲਾਈਨ ਜੰਗੀ ਜਹਾਜ਼ ਆਈਐੱਨਐੱਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿੱਚ 2,500 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਕਿਸ਼ਤੀ ਦੇ ਚਾਲਕ ਦਲ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਜਲ ਸੈਨਾ …

Read More »

ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਵਾਲਾ ਨਸ਼ੀਲੇ ਪਦਾਰਥਾਂ ਸਣੇ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 8 ਮਾਰਚ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਇਕ ਜੇਲ੍ਹ ਦਾ ਮੁਲਾਜ਼ਮ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਸੁਖਦੇਵ ਸਿੰਘ ਸਹਾਇਕ ਸੁਪਰਡੈਂਟ, ਸਾਹਿਬ ਸਿੰਘ ਸਹਾਇਕ …

Read More »

11 ਕਰੋੜ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਮਹਿਲਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਫਰਵਰੀ ਕਸਟਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ ਦੇ ਕੋਮਾਂਤਰੀ ਹਵਾਈ ਅੱਡੇ ਤੋਂ 11 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ 20 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬਿਸਕੁਟ ਅਤੇ ਚੌਲਾਂ ਦੇ ਪੈਕਟਾਂ ਵਿੱਚ ਨਸ਼ੀਲੇ ਪਦਾਰਥ ਲਿਜਾ ਰਹੀ ਮਹਿਲਾ ਨੂੰ 21 …

Read More »

‘ਪਦਯਾਤਰਾ’ ਦੌਰਾਨ ਸਾਬਕਾ ਮੁੱਖ ਮੰਤਰੀ ਕੇਜਰੀਵਾਲ ’ਤੇ ਤਰਲ ਪਦਾਰਥ ਸੁੱਟਿਆ

ਨਵੀਂ ਦਿੱਲੀ, 30 ਨਵੰਬਰ Security scare during Kejriwal rally ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿਚ ਅੱਜ ‘ਪਦਯਾਤਰਾ’ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਕਥਿਤ ਤਰਲ ਪਦਾਰਥ ਸੁੱਟਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਧਰ ਇਸ ਘਟਨਾ ਮਗਰੋਂ ਆਮ ਆਦਮੀ ਪਾਰਟੀ ਨੇ ਕਿਹਾ, ‘‘ਜੇ ਇਕ ਸਾਬਕਾ …

Read More »

ਐੱਨਸੀਬੀ ਦੀ ਮੀਟਿੰਗ: ਨਸ਼ੀਲੇ ਪਦਾਰਥਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਪਵੇਗਾ: ਸ਼ਾਹ

ਨਵੀਂ ਦਿੱਲੀ, 19 ਅਪਰੈਲ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਉਣਾ ਪਵੇਗਾ। ਉਨ੍ਹਾਂ ਸਾਰੇ ਰਾਜਾਂ ਨੂੰ ਸਿਆਸੀ ਮੱਤਭੇਦ ਖ਼ਤਮ ਕਰਕੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਸ੍ਰੀ ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ …

Read More »

ਯੂਕਰੇਨ ਨੇ ਕਣਕ ਤੇ ਹੋਰ ਖੁਰਾਕੀ ਪਦਾਰਥਾਂ ਦੀ ਬਰਾਮਦ ’ਤੇ ਰੋਕ ਲਾਈ

ਮੁੱਖ ਅੰਸ਼ ਦੇਸ਼ ਦੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਲਈ ਚੁੱਕਿਆ ਕਦਮ ਯੂਰੋਪ, ਏਸ਼ੀਆ ਤੇ ਅਫ਼ਰੀਕਾ ਕਈ ਪਦਾਰਥਾਂ ਲਈ ਯੂਕਰੇਨ ‘ਤੇ ਹਨ ਨਿਰਭਰ ਲੰਡਨ, 9 ਮਾਰਚ ਯੂਕਰੇਨ ਸਰਕਾਰ ਨੇ ਕਣਕ, ਜਵੀ ਤੇ ਹੋਰ ਰੋਜ਼ਾਨਾ ਦੇ ਖੁਰਾਕੀ ਪਦਾਰਥਾਂ ਦੀ ਬਰਾਮਦ ਉਤੇ ਪਾਬੰਦੀ ਲਾ ਦਿੱਤੀ ਹੈ। ਮੁਲਕ ਨੇ ਜੰਗ ਦੇ ਮਾਹੌਲ ਵਿਚ …

Read More »

ਦੁਨੀਆ ’ਚ ਪਿਛਲੇ ਸਾਲ 27.5 ਕਰੋੜ ਲੋਕਾਂ ਨੇ ਨਸ਼ੀਲੇ ਪਦਾਰਥ ਵਰਤੇ, ਕਰੋਨਾ ਕਾਰਨ ਭੰਗ ਦੀ ਵਰਤੋਂ ਵਧੀ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 25 ਜੂਨ ਵੀਆਨਾ ਵਿਚ ਨਸ਼ਾ ਅਤੇ ਅਪਰਾਧ ਮਾਮਲਿਆਂ ਦੇ ਸੰਯੁਕਤ ਰਾਸ਼ਟਰ ਦਫ਼ਤਰ (ਯੂਐੱਨਓਡੀਸੀ) ਨੇ ਜਾਰੀ ਕੀਤੀ ਵਰਲਡ ਨਾਰਕੋਟਿਕਸ ਰਿਪੋਰਟ ਅਨੁਸਾਰ ਪਿਛਲੇ ਸਾਲ ਦੁਨੀਆ ਭਰ ਵਿਚ ਤਕਰੀਬਨ 27.5 ਕਰੋੜ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਕੀਤੀ ਸੀ, ਜਦੋਂ ਕਿ 3.6 ਕਰੋੜ ਲੋਕ ਨਸ਼ਿਆਂ ਕਾਰਨ ਸਰੀਰ ਤੇ ਦਿਮਾਗ ਉਪਰ ਪਏ ਮਾੜੇ …

Read More »