Home / Tag Archives: ਪਧਰ (page 2)

Tag Archives: ਪਧਰ

ਮੋਦੀ ਨੇ ਮਨੀਪੁਰ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਨਵੀਂ ਦਿੱਲੀ, 26 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੋ ਦੇਸ਼ਾਂ (ਅਮਰੀਕਾ ਅਤੇ ਮਿਸਰ) ਦੇ ਦੌਰੇ ਤੋਂ ਤੁਰੰਤ ਬਾਅਦ ਅੱਜ ਇਥੇ ਪੁੱਜਣ ਤੋਂ ਬਾਅਦ ਮਨੀਪੁਰ ਵਿੱਚ ਮੌਜੂਦਾ ਸਥਿਤੀ ਬਾਰੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ੍ਰੀ ਮੋਦੀ ਨੂੰ …

Read More »

ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ 177ਵੇਂ ਸ਼ਹੀਦੀ ਦਿਹਾੜੇ ’ਤੇ ਰਾਜ ਪੱਧਰੀ ਸਮਾਗਮ

ਦਿਲਬਾਗ ਸਿੰਘ ਗਿੱਲ ਅਟਾਰੀ, 10 ਫਰਵਰੀ ਪੰਜਾਬ ਸਰਕਾਰ ਵੱਲੋਂ ਸਿੱਖ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ ਅਟਾਰੀ ਸਥਿਤ ਉਨ੍ਹਾਂ ਦੀ ਯਾਦਗਾਰ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਤੇ ਜਸਵਿੰਦਰ …

Read More »

ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਪਾਵਰਕੌਮ ਦੇ ਕਾਮਿਆਂ ਨੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਲਗਾਇਆ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਫਰਵਰੀ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆ ਨੇ ਆਊਟ ਸੋਰਸਿੰਗ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨ, ਕਰੰਟ …

Read More »

ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਸੂਬਾ ਪੱਧਰੀ ਚਿਤਾਵਨੀ ਰੈਲੀ

ਗੁਰਦੀਪ ਸਿੰਘ ਲਾਲੀ ਸੰਗਰੂਰ, 9 ਜੂਨ ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰਾਂ ਵਲੋਂ ਸੂਬਾ ਪੱਧਰੀ ਵਿਸ਼ਾਲ ਚਿਤਾਵਨੀ ਰੈਲੀ ਕੀਤੀ ਗਈ। ਕਹਿਰ ਦੀ ਗਰਮੀ ਦੇ ਬਾਵਜੂਦ ਖੇਤ ਮਜ਼ਦੂਰ ਔਰਤਾਂ ਵਲੋਂ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ …

Read More »

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਰੋਮ, 8 ਅਪਰੈਲ ਸੰਯੁਕਤ ਰਾਸ਼ਟਰ ਨੇ ਅੱਜ ਕਿਹਾ ਕਿ ਰੂਸ-ਯੂਕਰੇਨ ਜੰਗ ਕਾਰਨ ਸੰਸਾਰ ਭਰ ਵਿੱਚ ਖ਼ੁਰਾਕੀ ਵਸਤਾਂ ਜਿਵੇਂ ਅਨਾਜ ਅਤੇ ਬਨਸਪਤੀ ਤੇਲਾਂ ਦੀਆਂ ਕੀਮਤਾਂ ਮਾਰਚ ਮਹੀਨੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ ‘ਤੇ ਪੁੱਜ ਗਈਆਂ ਹਨ। ਸੰਯੁਕਤ ਰਾਸ਼ਟਰ ਦੀ ਖ਼ੁਰਾਕ ਤੇ ਖੇਤੀਬਾੜੀ ਸੰਸਥਾ (ਐੱਫਏਓ) ਨੇ ਅੱਜ ਕਿਹਾ ਕਿ …

Read More »

ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ  ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ

ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ  ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ

ਨਵੀਂ ਦਿੱਲੀ, 10 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਵਿਸ਼ਵ ਪੱਧਰ ‘ਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜਮਹੂਰੀਅਤ ਬਾਰੇ ਕਰਵਾੲੇ ਸੰਮੇਲਨ …

Read More »

ਇਕੱਲੇ ਨੇ ਹੀ ਪਾ ਤਾ ਖਲਾਰਾ , ਸਿਡਨੀ ਤੋਂ ਆਏ ਇਕ ਕਰੋਨਾ ਪੀੜਿਤ ਵਿਅਕਤੀ ਕਾਰਨ ਵਲਿੰਗਟਨ ਵਿਖੇ ਲਾਕਡਾਊਨ ਪੱਧਰ ਵਧਿਆ

ਇਕੱਲੇ ਨੇ ਹੀ ਪਾ ਤਾ ਖਲਾਰਾ , ਸਿਡਨੀ ਤੋਂ ਆਏ ਇਕ ਕਰੋਨਾ ਪੀੜਿਤ ਵਿਅਕਤੀ ਕਾਰਨ ਵਲਿੰਗਟਨ ਵਿਖੇ ਲਾਕਡਾਊਨ ਪੱਧਰ ਵਧਿਆ

ਹਰਜਿੰਦਰ ਸਿੰਘ ਬਸਿਆਲਾ- ਔਕਲੈਂਡ 23 ਜੂਨ, 2021:- ਸਿਡਨੀ (ਆਸਟਰੇਲੀਆ) ਤੋਂ ਡੈਲਟਾ ਸਟ੍ਰੇਨ (ਕੋਵਿਡ-19) ਤੋਂ ਸੰਕਰਮਿਤ ਵਿਅਕਤੀ ਨੇ ਵਲਿੰਗਟਨ ਦੇ ਵਿਚ ਵੀਕਐਂਡ ਅਤੇ ਅੱਧਾ ਦਿਨ ਹੋਰ ਬਿਤਾਇਆ ਹੈ। ਇਸਤੋਂ ਬਾਅਦ ਉਹ ਭਾਵੇਂ ਸਿਡਨੀ ਚਲਿਆ ਗਿਆ ਹੈ ਪਰ ਉਸਦਾ ਟੈਸਟ ਨਤਾਜਾ ਪਾਜੇਟਿਵ ਪਾਇਆ ਗਿਆ ਹੈ। ਸੋਮਵਾਰ ਨੂੰ ਉਹ ਪਾਜੇਟਿਵ ਆਇਆ ਸੀ, ਪਰ …

Read More »

ਸੈਂਸੈਕਸ ’ਚ 500 ਅੰਕਾਂ ਦਾ ਉਛਾਲ, ਰਿਕਾਰਡ ਪੱਧਰ ’ਤੇ ਪਹੁੰਚਿਆ

ਸੈਂਸੈਕਸ ’ਚ 500 ਅੰਕਾਂ ਦਾ ਉਛਾਲ, ਰਿਕਾਰਡ ਪੱਧਰ ’ਤੇ ਪਹੁੰਚਿਆ

ਮੁੰਬਈ, 15 ਫਰਵਰੀ ਵਿਸ਼ਵ ਬਾਜ਼ਾਰ ਵਿੱਚ ਤੇਜ਼ੀ ਵਿਚਾਲੇ ਬੈਂਕਿੰਗ ਅਤੇ ਵਿੱਤੀ ਸ਼ੇਅਰਾਂ ਵਿੱਚ ਮਜ਼ਬੂਤੀ ਆਉਣ ਨਾਲ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੰਚ ਘਰੇਲੂ ਸ਼ੇਅਰ ਬਾਜ਼ਾਰ ਨਵੇਂ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ। ਬੰਬਈ ਸਟਾਕ ਐਕਸਚੇਂਜ ਦੇ 30 ਸ਼ੇਅਰਾਂ ਵਾਲੇ ਸੈਂਸੈਕਸ ਵਿੱਚ 515.40 ਅੰਕਾਂ ਦਾ ਉਛਾਲ ਆਇਆ ਅਤੇ ਇਹ 52,059.70 ਅੰਕਾਂ ‘ਤੇ …

Read More »