Home / Tag Archives: ਪਨ

Tag Archives: ਪਨ

MP ਦੇ ਪੰਨਾ ‘ਚ ਵੱਡਾ ਹਾਦਸਾ , ਨਿਰਮਾਣ ਅਧੀਨ ਖੂਹ ਧਸਣ ਨਾਲ 5 ਮਜ਼ਦੂਰਾਂ ਦੀ ਮੌਤ, 2 ਘੰਟੇ ਤੱਕ ਚੱਲਿਆ ਰੈਸਕਿਊ

Well Collapses In MP : ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਅਜੈਗੜ੍ਹ ਥਾਣਾ ਖੇਤਰ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਅਜੈਗੜ੍ਹ ਦੇ ਪਿੰਡ ਬਿਹਾਰਪੁਰਵਾ ਵਿੱਚ ਨਿਰਮਾਣ ਅਧੀਨ ਖੂਹ ਧਸਣ ਕਾਰਨ 5 ਮਜ਼ਦੂਰਾਂ ਦੀ ਮੌਤ ਹੋ ਗਈ। ਹੁਣ ਤੱਕ ਬਚਾਅ ਟੀਮ ਨੇ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕਰ …

Read More »

Chandigarh Police ਵੱਲੋਂ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ‘ਅਨਟ੍ਰੇਸਡ’ ਰਿਪੋਰਟ ਦਾਇਰ , ਜੱਜਾਂ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ

Gurpatwant Singh Pannun News : ਚੰਡੀਗੜ੍ਹ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਅਤੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਚਾਰ ਸਾਲ ਪੁਰਾਣੇ ਮਾਮਲੇ ਵਿੱਚ ‘ਅਨਟ੍ਰੇਸਡ’ ਰਿਪੋਰਟ ਦਾਇਰ ਕੀਤੀ ਹੈ। ਜ਼ਿਲ੍ਹਾ ਅਦਾਲਤ ਨੇ ਪੁਲਿਸ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ …

Read More »

Canada ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਫਾਇਰਿੰਗ ਮਾਮਲੇ ‘ਤੇ ਬਲਤੇਜ ਪੰਨੂੰ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ

Canada ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਫਾਇਰਿੰਗ ਮਾਮਲੇ ‘ਤੇ ਬਲਤੇਜ ਪੰਨੂੰ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਕੈਨੇਡਾ (Canada) ਵਿੱਚ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਦੂਜੀ ਵਾਰ ਹੋਈ ਫਾਇਰਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਬਲਤੇਜ ਪੰਨੂੰ ਨੇ ਕੇਂਦਰ …

Read More »

RAW ਅਫਸਰ ਵਿਕਾਸ ਯਾਦਵ ‘ਤੇ FBI ਨੇ ਲਾਇਆ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਦੋਸ਼

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਅਮਰੀਕਾ ‘ਚ ਭਾਰਤੀ ਨਾਗਰਿਕ ‘ਤੇ ਦੋਸ਼ ਆਇਦ ਕੀਤੇ ਗਏ ਹਨ। ਇਸ ਭਾਰਤੀ ਨਾਗਰਿਕ ਦਾ ਨਾਂਅ ਵਿਕਾਸ ਯਾਦਵ ਹੈ। ਇਸ ਤੋਂ ਪਹਿਲਾਂ ਮੂਲ ਚਾਰਜਸ਼ੀਟ ਵਿੱਚ ਵਿਕਾਸ ਯਾਦਵ ਦਾ ਜ਼ਿਕਰ ਸੀਸੀ-1 ਵਜੋਂ ਕੀਤਾ ਗਿਆ ਸੀ। ਪਿਛਲੇ ਸਾਲ …

Read More »

ਐੱਨਆਈਏ ਨੇ ਏਅਰ ਇੰਡੀਆ ਦੇ ਮੁਸਾਫ਼ਿਰਾਂ ਨੂੰ ਧਮਕਾਉਣ ਵਾਲੇ ਪੰਨੂ ਤੇ ਐੱਸਐੱਫਜੇ ਖ਼ਿਲਾਫ਼ ਕੇਸ ਦਰਜ ਕੀਤਾ

ਨਵੀਂ ਦਿੱਲੀ, 20 ਨਵੰਬਰ ਕੌਮੀ ਜਾਂਚ ਏਜੰਸੀ ਨੇ ਏਅਰ ਇੰਡੀਆ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਧਮਕਾਉਣ ਲਈ ਅਤਿਵਾਦੀ ਐਲਾਨੇ ਗੁਰਪਤਵੰਤ ਪੰਨੂ ਅਤੇ ਉਸ ਦੀ ਪਾਬੰਦੀਸ਼ੁਦਾ ਜਥੇਬੰਦੀ ਐੱਸਐੱਫਜੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ The post ਐੱਨਆਈਏ ਨੇ ਏਅਰ ਇੰਡੀਆ ਦੇ ਮੁਸਾਫ਼ਿਰਾਂ ਨੂੰ ਧਮਕਾਉਣ ਵਾਲੇ ਪੰਨੂ ਤੇ ਐੱਸਐੱਫਜੇ ਖ਼ਿਲਾਫ਼ ਕੇਸ …

Read More »

ਲਾਹੌਰ: ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਧਮਾਕਾ; ਤਿੰਨ ਹਲਾਕ, 20 ਜ਼ਖ਼ਮੀ

ਲਾਹੌਰ, 20 ਜਨਵਰੀ ਇਥੋਂ ਦੀ ਪ੍ਰਸਿੱਧ ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖ਼ਮੀ ਹੋ ਗਏ ਹਨ। ‘ਡਾਨ’ ਅਖਬਾਰ ਅਨੁਸਾਰ ਲਾਹੌਰ ਪੁਲੀਸ ਦੇ ਬੁਲਾਰੇ ਰਾਣਾ ਆਰਿਫ ਨੇ ਤਿੰਨ ਮ੍ਰਿਤਕਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਧਮਾਕੇ ਕਾਰਨ …

Read More »