Home / Tag Archives: ਪਪਰ

Tag Archives: ਪਪਰ

ਪੂਜਾ ਖੇਡਕਰ ਨੇ 2022 ਵਿੱਚ ਪਿੰਪਰੀ ਹਸਪਤਾਲ ਤੋਂ ਲਿਆ ਸੀ ਅੰਸ਼ਿਕ ਅੰਗਹੀਣਤਾ ਸਰਟੀਫਿਕੇਟ

ਪੁਣੇ, 16 ਜੁਲਾਈ ਪ੍ਰੋਬੇਸ਼ਨਰੀ ਆਈਏਐਸ ਅਧਿਕਾਰੀ ਡਾ. ਪੂਜਾ ਖੇਡਕਰ ਨੇ ਅਗਸਤ 2022 ਵਿੱਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਦੇ ਇੱਕ ਹਸਪਤਾਲ ਤੋਂ ਅੰਸ਼ਿਕ ਅੰਗਹੀਣ ਸਰਟੀਫਿਕੇਟ ਪ੍ਰਾਪਤ ਕੀਤਾ ਸੀ। ਇਹ ਜਾਣਕਾਰੀ ਇੱਕ ਹਸਪਤਾਲ ਦੇ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ ਹੈ। ਸਿਵਲ ਸੇਵਾਵਾਂ ਵਿੱਚ ਆਉਣ ਲਈ ਅੰਗਹੀਣ ਅਤੇ ਓਬੀਸੀ ਸਰਟੀਫਿਕੇਟਾਂ ਵਿੱਚ ਹੇਰਾਫੇਰੀ ਦੇ …

Read More »

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ ਦੇ ਹਜ਼ਾਰੀ ਬਾਗ ਤੋਂ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਓਏਸਿਸ ਸਕੂਲ ਦਾ ਪ੍ਰਿੰਸੀਪਲ ਅਹਿਸਾਨ ਉਲ ਹੱਕ, ਵਾਈਸ ਪ੍ਰਿੰਸੀਪਲ ਇਮਤਿਆਜ਼ ਤੇ ਪੱਤਰਕਾਰ ਜਮਾਲੂਦੀਨ ਸ਼ਾਮਲ ਹੈ। ਸੀਬੀਆਈ ਇਨ੍ਹਾਂ ਨੂੰ ਬਿਹਾਰ ਲੈ ਕੇ ਆ ਰਹੀ …

Read More »

ਨੀਟ-ਯੂਜੀ ਦਾ ਪੇਪਰ ਲੀਕ ਹੋਣ ਬਾਰੇ ਖ਼ਬਰਾਂ ਝੂਠੀਆਂ ਤੇ ਬੇਬੁਨਿਆਦ: ਐੱਨਟੀਏ

ਨਵੀਂ ਦਿੱਲੀ, 6 ਮਈ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਅੱਜ ਸਪਸ਼ਟ ਕੀਤਾ ਹੈ ਕਿ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਦਾ ਪੇਪਰ ਦੇ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ  ਬੇਬੁਨਿਆਦ ਹਨ। ਏਜੰਸੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਨੀਟ-ਯੂਜੀ ਪ੍ਰਸ਼ਨ ਪੱਤਰ ਦੀ ਕਥਿਤ ਤਸਵੀਰ ਦਾ ਅਸਲ …

Read More »

ਹਿਮਾਚਲ ਪ੍ਰਦੇਸ਼: ਪੇਪਰ ਲੀਕ ਮਾਮਲੇ ’ਚ ਢਾਬਾ ਮਾਲਕ ਤੇ ਰੋਡਵੇਜ਼ ਮੁਲਾਜ਼ਮ ਗ੍ਰਿਫ਼ਤਾਰ

ਹਮੀਰਪੁਰ, 9 ਫਰਵਰੀ ਰਾਜ ਦੇ ਚੌਕਸੀ ਵਿਭਾਗ ਨੇ ਹਿਮਾਚਲ ਪ੍ਰਦੇਸ਼ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਪੇਪਰ ਲੀਕ ਮਾਮਲੇ ਵਿੱਚ ਢਾਬਾ ਮਾਲਕ ਅਤੇ ਸੇਵਾਮੁਕਤ ਐੱਚਆਰਟੀਸੀ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਹੈ। ਰਾਜ ਸਰਕਾਰ ਨੇ ਇਸ ਘਪਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕੀਤੀ ਸੀ। ਪੇਪਰ ਲੀਕ ਦੇ ਸਬੰਧ ਵਿੱਚ ਹੁਣ ਤੱਕ …

Read More »

ਚੰਡੀਗੜ੍ਹ ਮੇਅਰ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਤੇ ਵੀਡੀਓ ਰਿਕਾਡਿੰਗ ਸੁਰੱਖਿਅਤ ਰੱਖਣ ਦੇ ਆਦੇਸ਼

ਨਵੀਂ ਦਿੱਲੀ, 5 ਫਰਵਰੀ ਚੰਡੀਗੜ੍ਹ ਮੇਅਰ ਚੋਣਾਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਬੈਲਟ ਪੇਪਰ ਅਤੇ ਚੋਣ ਪ੍ਰਕਿਰਿਆ ਦੀ ਵੀਡੀਓ ਨੂੰ ਸੁਰੱਖਿਅਤ ਰੱਖਿਆ ਜਾਵੇ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਵੱਲੋਂ ਦਾਇਰ ਪਟੀਸ਼ਨ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਨਗਰ ਨਿਗਮ ਸਮੇਤ …

Read More »

ਸੈਂਪਲ ਪੇਪਰਾਂ ਲਈ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ: ਸੀਬੀਐੱਸਈ

ਨਵੀਂ ਦਿੱਲੀ, 14 ਸਤੰਬਰ ਕੇਂਦਰੀ ਸਿੱਖਿਆ ਬੋਰਡ ਸੀਬੀਐੱਸਈ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਆਪਣੇ ਸੈਂਪਲ ਪੇਪਰਾਂ (ਅਭਿਆਸ ਪੱਤਰਾਂ) ਨੂੰ ਲੈ ਕੇ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ ਹੈ। ਬੋਰਡ ਵੱਲੋਂ ਇਹ ਸਪੱਸ਼ਟੀਕਰਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕਿਹਾ ਜਾ ਰਿਹਾ …

Read More »

ਵਿੱਤੀ ਸੰਕਟ ਤੇ ਕਰਜ਼ੇ ਦੇ ਜਾਲ ’ਚ ਫਸਿਆ ਹੋਇਆ ਪੰਜਾਬ: ਵ੍ਹਾਈਟ ਪੇਪਰ

ਚੰਡੀਗੜ੍ਹ, 25 ਜੂਨ ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਦਸਤਾਵੇਜ਼ ਵਿੱਚ ਵਿੱਤੀ ਗੜਬੜੀ ਲਈ ਪਿਛਲੀਆਂ ਸਰਕਾਰਾਂ …

Read More »

ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਸਰਹੱਦਾਂ ’ਤੇ ਵਸੇ ਪਿੰਡਾਂ ਦਾ ਚੀਨ ਕਰ ਰਿਹੈ ਵਿਕਾਸ: ਵਾਈਟ ਪੇਪਰ

ਬੀਜਿੰਗ, 21 ਮਈ ਚੀਨ ਦੀ ਸਰਕਾਰ ਨੇ ਤਿੱਬਤ ਬਾਰੇ ਵਾਈਟ ਪੇਪਰ ਵਿਚ ਖੁਲਾਸਾ ਕੀਤਾ ਹੈ ਕਿ ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਨਾਲ ਲਗਦੀਆਂ ਸਰਹੱਦਾਂ ‘ਤੇ ਪਛੜੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੱਬਤ ਦੇ ਸਰਹੱਦੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ …

Read More »