Home / Tag Archives: ਪਰਚਰ

Tag Archives: ਪਰਚਰ

ਮੁਹਾਲੀ: ਕੰਗ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਨਤਮਸਤਕ ਹੋ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 8 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਆਪ ਵਾਲੰਟੀਅਰ ਅਵਤਾਰ ਸਿੰਘ ਮੌਲੀ, …

Read More »

ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ, ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

ਨਵੀਂ ਦਿੱਲੀ, 4 ਮਾਰਚ ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸ਼ਨਰ ਨੂੰ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਪਟੀਸ਼ਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸਿੱਖ …

Read More »

ਈਡੀ ਵੱਲੋਂ ਭੇਜ ਸਾਰੇ ਸੰਮਨ ਗ਼ੈਰ-ਕਾਨੂੰਨੀ, ਸਿਰਫ਼ ਮੈਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਤੋਂ ਰੋਕਣ ਲਈ: ਕੇਜਰੀਵਾਲ

ਨਵੀਂ ਦਿੱਲੀ, 18 ਜਨਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਐਨਫੋਰਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਚਾਰ ਸੰਮਨ ਭੇਜੇ ਹਨ ਪਰ ਸਾਰੇ ਗੈਰ-ਕਾਨੂੰਨੀ ਹਨ ਤੇ ਸਿਆਸੀ ਸਾਜ਼ਿਸ਼ ਦੇ ਤਹਿਤ ਭੇਜੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀ ਕਵਾਇਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ …

Read More »

ਰਾਜਸਥਾਨ ’ਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼ਾਹ, ਆਦਿਤਿਆ ਨਾਥ ਤੇ ਸ਼ਿੰਦੇ ਵੱਲੋਂ ਰੋਡ ਸ਼ੋਅ

ਜੈਪੁਰ, 23 ਨਵੰਬਰ ਰਾਜਸਥਾਨ ਵਿਧਾਨ ਸਭਾ ਦੀਆਂ 25 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ ਨੂੰ ਰਾਜਸਮੰਦ ਜ਼ਿਲ੍ਹੇ ਦੇ ਨਾਥਦੁਆਰਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਅਤੇ ਮਹਾਰਾਸ਼ਟਰ ਦੇ ਉਨ੍ਹਾਂ ਦੇ ਹਮਰੁਤਬਾ ਏਕਨਾਥ ਸ਼ਿੰਦੇ ਨੇ ਵੀ ਜੈਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਭਾਰਤੀ …

Read More »

ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਸਰਬਜੀਤ ਸਿੰਘ ਭੰਗੂ/ਕਰਮਜੀਤ ਸਿੰਘ ਚਿੱਲਾ ਪਟਿਆਲਾ/ਬਨੂੜ 28 ਦਸੰਬਰ ਜ਼ਿਲ੍ਹਾ ਪੁਲੀਸ ਪਟਿਆਲਾ ਨੇ ਖਾਲਿਸਤਾਨ ਪੱਖੀ ਪ੍ਰਚਾਰ ਕਰਨ ਵਾਲੇ ਮਾਂ-ਪੁੱਤ ਸਣੇ ਤਿੰਨ ਜਣਿਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਮਹਿਲਾ ਦਾ ਜੇਠ ਬੱਬਰ ਖਾਲਸਾ ਦਾ ਏਰੀਆ ਕਮਾਂਡਰ ਰਿਹਾ ਹੈ, ਜੋ ਅਤਿਵਾਦ ਸਮੇਂ ਮਾਰਿਆ ਗਿਆ ਸੀ। ਪਟਿਆਲਾ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ …

Read More »

ਚੋਣ ਪ੍ਰਚਾਰ ’ਤੇ ਪਾਬੰਦੀ ਖ਼ਿਲਾਫ਼ ਮਮਤਾ ਬੈਨਰਜੀ ਵੱਲੋਂ ਧਰਨਾ

ਚੋਣ ਪ੍ਰਚਾਰ ’ਤੇ ਪਾਬੰਦੀ ਖ਼ਿਲਾਫ਼ ਮਮਤਾ ਬੈਨਰਜੀ ਵੱਲੋਂ ਧਰਨਾ

ਕੋਲਕਾਤਾ, 13 ਅਪਰੈਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਉਨ੍ਹਾਂ ਦੇ ਚੋਣ ਪ੍ਰਚਾਰ ਕਰਨ ‘ਤੇ 24 ਘੰਟੇ ਦੀ ਪਾਬੰਦੀ ਲਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਅੱਜ ਤਕਰੀਬਨ ਸਾਢੇ ਤਿੰਨ ਘੰਟੇ ਦਾ ਧਰਨਾ ਦਿੱਤਾ। ਮਮਤਾ ਅੱਜ ਵ੍ਹੀਲਚੇਅਰ ‘ਤੇ ਬੈਠ ਕੇ ਸਵੇਰੇ ਕਰੀਬ 11.40 …

Read More »