ਨਵੀਂ ਦਿੱਲੀ, 21 ਜਨਵਰੀ ਕਾਂਗਰਸ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਦਿਆਂ ਭਾਜਪਾ ਨੂੰ ‘ਭ੍ਰਿਸ਼ਟ ਜੁਮਲਾ ਪਾਰਟੀ’ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਮੰਤਰ ‘ਕੁਝ ਕਾ ਸਾਥ, ਖੁਦ ਕਾ ਵਿਕਾਸ’ ਹੈ ਤੇ ਸਭ ਨਾਲ ਵਿਸ਼ਵਾਸਘਾਤ ਹੈ।’ ਵਿਰੋਧੀ ਧਿਰ ਕਾਂਗਰਸ ਨੇ ਇਹ …
Read More »ਅਟਾਰੀ: ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਮਨਾਇਆ
ਦਿਲਬਾਗ ਸਿੰਘ ਗਿੱਲ ਅਟਾਰੀ, 4 ਜਨਵਰੀ ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ, ਉੱਘੇ ਦੇਸ਼ ਭਗਤ, ਕਮਿਊਨਿਸਟ ਲਹਿਰ ਦੇ ਸਿਰਕੱਢ ਆਗੂ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਪਿੰਡ ਭਕਨਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪੂਰੀ ਸ਼ਾਨੋ-ਸ਼ੌਕਤ ਨਾਲ ਕਾਮਰੇਡ ਸੁਖਚੈਨ ਸਿੰਘ, ਗੁਰਦੀਪ ਸਿੰਘ ਗਿੱਲਵਾਲੀ, ਸੀਮਾ ਸੋਹਲ, ਗੁਰਦਿਆਲ ਸਿੰਘ ਖਡੂਰ ਸਾਹਿਬ ਤੇ ਨਰਿੰਦਰ …
Read More »ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ
ਸ਼ਿਮਲਾ, 9 ਦਸੰਬਰ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕਾਂਗਰਸ ਦੇ ਨਿਗਰਾਨ ਮਿਲੇ। ਰਾਜਪਾਲ ਨੂੰ ਮਿਲਣ ਵਾਲਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਸ਼ਾਮਲ ਹਨ। Source link
Read More »ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ
ਲੰਡਨ, 25 ਨਵੰਬਰ ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸੰਕੇਤ ਮਿਲੇ ਹਨ ਕਿ ਦੇਸ਼ ਦੇ ਲੋਕ ਸੂਨਕ ਨੂੰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਮੁਕਾਬਲੇ ਵੱਧ ਪਸੰਦ ਕਰਦੇ ਹਨ। 42 ਸਾਲਾ ਸਾਬਕਾ ਚਾਂਸਲਰ ਕਰੋਨਾ ਅਤੇ ਰੂਸ ਵੱਲੋਂ ਯੂਕਰੇਨ ‘ਤੇ ਕੀਤੇ …
Read More »ਕਾਂਗਰਸ ਦਾ ਨਵਾਂ ਪ੍ਰਧਾਨ ਪਾਰਟੀ ’ਚ ਮੇਰੀ ਭੂਮਿਕਾ ਤੈਅ ਕਰੇਗਾ: ਰਾਹੁਲ ਗਾਂਧੀ
ਅਡੋਨੀ (ਆਂਧਰਾ ਪ੍ਰਦੇਸ਼), 19 ਅਕਤੂਬਰ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕਾਂਗਰਸ ‘ਚ ਪ੍ਰਧਾਨ ਹੀ ਸਰਵਉੱਚ ਹੈ ਅਤੇ ਉਹੀ ਪਾਰਟੀ ਦੇ ਅਗਲੇ ਰੁਖ਼ ਬਾਰੇ ਫ਼ੈਸਲਾ ਕਰਨਗੇ। ਇੱਥੇ ‘ਭਾਰਤ ਜੋੜੋ ਯਾਤਰਾ’ ਦੌਰਾਨ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਗਾਂਧੀ ਨੇ ਕਿਹਾ ਕਿ ਨਵਾਂ ਪ੍ਰਧਾਨ ਫੈਸਲਾ ਕਰੇਗਾ ਕਿ ਮੇਰੀ …
Read More »ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ‘ਇਛੁੱਕ’ ਥਰੂਰ ਨੂੰ ਪਾਰਟੀ ਨੇ ਕਿਹਾ,‘ਉਨ੍ਹਾਂ ਨੂੰ ਜੋ ਠੀਕ ਲੱਗੇ ਉਹ ਕਰਨ’
ਨਵੀਂ ਦਿੱਲੀ, 30 ਅਗਸਤ ਕਾਂਗਰਸ ਨੇ ਆਪਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਵੱਲੋਂ ਪਾਰਟੀ ਪ੍ਰਧਾਨ ਦੀ ਚੋਣ ਲੜਨ ‘ਤੇ ਵਿਚਾਰ ਕਰਨ ਬਾਰੇ ਅੱਜ ਕਿਹਾ ਕਿ ਚੋਣ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ ਅਤੇ ਕਾਂਗਰਸ ਦਾ ਸੰਵਿਧਾਨ ਵੀ ਲਾਗੂ ਹੈ, ਇਸ ਲਈ ਥਰੂਰ ਨੂੰ ਜੋ ਵੀ ਠੀਕ ਲੱਗੇ ਉਹ ਕਰ ਸਕਦੇ ਹਨ| …
Read More »ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ: ਟੀਐੱਮਸੀ ਨੇਤਾ
ਕੋਲਕਾਤਾ, 28 ਜੁਲਾਈ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ ਚੈਟਰਜੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਪਾਰਟੀ ਦੇ ਬੁਲਾਰੇ ਨੇ ਟਵੀਟ ਕੀਤਾ, ‘ਪਾਰਥ ਚੈਟਰਜੀ ਨੂੰ ਤੁਰੰਤ ਮੰਤਰੀ ਮੰਡਲ ਅਤੇ …
Read More »ਜ਼ਿਮਨੀ ਚੋਣਾਂ ’ਚ ਹਾਰ ਤੋਂ ਬਾਅਦ ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਨੂੰ ਵੱਡਾ ਝਟਕਾ, ਕੰਜ਼ਰਵੇਟਿਵ ਪਾਰਟੀ ਪ੍ਰਧਾਨ ਨੇ ਅਸਤੀਫ਼ਾ ਦਿੱਤਾ
ਲੰਡਨ, 24 ਜੂਨ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਉਸ ਸਮੇਂ ਤਿੰਨ ਵੱਡੇ ਝਟਕੇ ਲੱਗੇ, ਜਦੋਂ ਉਨ੍ਹਾਂ ਦੀ ਕੰਜ਼ਰਵੇਟਿਵ ਪਾਰਟੀ ਦੋ ਅਹਿਮ ਸੰਸਦੀ ਹਲਕਿਆਂ ਤੋਂ ਜ਼ਿਮਨੀ ਚੋਣਾਂ ਹਾਰ ਗਈ, ਜਿਸ ਕਾਰਨ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਨੇੜਲੇ ਸਹਿਯੋਗੀ ਨੇ ਅਸਤੀਫ਼ਾ ਦੇ ਦਿੱਤਾ। ਲਿਬਰਲ ਡੈਮੋਕਰੇਟਸ ਨੇ ਵੀਰਵਾਰ …
Read More »ਥਰਡ ਪਾਰਟੀ ਮੋਟਰ ਬੀਮਾ ਪ੍ਰੀਮੀਅਮ ’ਚ ਪਹਿਲੀ ਜੂਨ ਤੋਂ ਹੋਵੇਗਾ ਵਾਧਾ
ਨਵੀਂ ਦਿੱਲੀ, 26 ਮਈ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ 1 ਜੂਨ ਤੋਂ ਵੱਖ-ਵੱਖ ਸ਼੍ਰੇਣੀਆਂ ਦੇ ਵਾਹਨਾਂ ਲਈ ਥਰਡ ਪਾਰਟੀ ਮੋਟਰ ਬੀਮਾ ਪ੍ਰੀਮੀਅਮ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਕਾਰਾਂ ਅਤੇ ਦੋ ਪਹੀਆ ਵਾਹਨਾਂ ਦੀ ਬੀਮਾ ਵੀ ਵਧਣ ਦੀ ਸੰਭਾਵਨਾ ਹੈ। ਮੰਤਰਾਲੇ ਨੇ ਨੋਟੀਫਾਈ ਕੀਤੀਆਂ ਸੋਧੀਆਂ ਦਰਾਂ ਅਨੁਸਾਰ, 1000 …
Read More »ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੈਂਬਰ ਕੌਮੀ ਅਸੈਂਬਲੀ ’ਚੋਂ ਦੇਣਗੇ ਅਸਤੀਫ਼ੇ: ਫਵਾਦ ਚੌਧਰੀ
ਇਸਲਾਮਾਬਾਦ, 11 ਅਪਰੈਲ ਇਮਰਾਨ ਖ਼ਾਨ ਦੇ ਨੇੜਲੇ ਤੇ ਸਾਬਕਾ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਅੱਜ ਕਿਹਾ ਕਿ ਕੌਮੀ ਅਸੈਂਬਲੀ ਵਿੱਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸਾਰੇ ਸੰਸਦ ਮੈਂਬਰ ਆਪਣੇ ਅਸਤੀਫੇ ਦੇਣਗੇ। ਚੌਧਰੀ ਨੇ ਟਵੀਟ ਕੀਤਾ ਕਿ ਪੀਟੀਆਈ ਇਸ ਅਖੌਤੀ …
Read More »
Asian Tribune Your Multilingual Newspaper covering World and local news News