Home / Tag Archives: ਪਰਣਲ

Tag Archives: ਪਰਣਲ

ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜੀ ਰੱਖੀ: ਧਨਖੜ

ਨਵੀਂ ਦਿੱਲੀ, 2 ਦਸੰਬਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜ ਰੱਖੀ ਹੈ ਅਤੇ ਹੋਰ ਯੋਗ ਲੋਕਾਂ ਨੂੰ ਇਸ ਵਿੱਚ ਮੌਕਾ ਨਹੀਂ ਮਿਲਦਾ। ਉਨ੍ਹਾਂ ਇੱਥੇ ਇੱਕ ਸਮਾਗਮ ਦੌਰਾਨ ਕਿਹਾ, ‘ਹੁਣ ਸਾਨੂੰ ਆਤਮ ਨਿਰੀਖਣ ਕਰਨ ਤੇ ਲੋੜ ਪੈਣ ’ਤੇ ਕਾਨੂੰਨ ਬਣਾਉਣ ਸਮੇਤ …

Read More »

ਵਿਸ਼ਵ ਸਿਹਤ ਸੰਸਥਾ ਵੱਲੋਂ ਕੈਂਸਰ ਦਾ ਪਤਾ ਲਾਉਣ ਲਈ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਦਾ ਸੱਦਾ

ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਵਿਸ਼ਵ ਸਿਹਤ ਸੰਸਥਾ ਨੇ ਰੈਫਰਲ ਸੇਵਾ ਮੁਹੱਈਆ ਕਰਾਉਣ, …

Read More »

ਕੌਲਿਜੀਅਮ ਪ੍ਰਣਾਲੀ ’ਤੇ ਟਿੱਪਣੀਆਂ ਤੋਂ ਸੁਪਰੀਮ ਕੋਰਟ ਖਫ਼ਾ

ਨਵੀਂ ਦਿੱਲੀ, 8 ਦਸੰਬਰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੱਜਾਂ ਦੀ ਨਿਯੁਕਤੀ ਵਾਲੀ ਕੌਲਿਜੀਅਮ ਪ੍ਰਣਾਲੀ ਦੇਸ਼ ਦਾ ਕਾਨੂੰਨ ਹੈ ਅਤੇ ਇਸ ਖ਼ਿਲਾਫ਼ ਟਿੱਪਣੀਆਂ ਠੀਕ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਉਸ ਵੱਲੋਂ ਐਲਾਨਿਆ ਗਿਆ ਕੋਈ ਵੀ ਕਾਨੂੰਨ ਸਾਰੀਆਂ ਧਿਰਾਂ ‘ਤੇ ਲਾਜ਼ਮੀ ਤੌਰ ‘ਤੇ ਲਾਗੂ ਹੁੰਦਾ ਹੈ ਅਤੇ ਕੌਲਿਜੀਅਮ …

Read More »

ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਅਮਰੀਕੀ ਰੱਖਿਆ ਖੁਫੀਆ ਏਜੰਸੀ ਦੇ ਨਿਰਦੇਸ਼ਕ ਲੈਫਟੀਨੈਂਟ ਜਨਰਲ …

Read More »

ਭਾਰਤ ਦੀ ਆਪਣੀ ਮਜ਼ਬੂਤ ਪ੍ਰਣਾਲੀ ਬਾਰੇ ਗ਼ਲਤਫ਼ਹਿਮੀ ਲੋਕਾਂ ਨੂੰ ਭਾਰੀ ਪਈ: ਕਰੋਨਾ ਖ਼ਿਲਾਫ਼ ਲੜਾਈ ’ਚ ਯੂਐੱਨ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਭਾਰਤ ਦੀ ਆਪਣੀ ਮਜ਼ਬੂਤ ਪ੍ਰਣਾਲੀ ਬਾਰੇ ਗ਼ਲਤਫ਼ਹਿਮੀ ਲੋਕਾਂ ਨੂੰ ਭਾਰੀ ਪਈ: ਕਰੋਨਾ ਖ਼ਿਲਾਫ਼ ਲੜਾਈ ’ਚ ਯੂਐੱਨ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸੰਯੁਕਤ ਰਾਸ਼ਟਰ, 28 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਭਾਰਤ ਨੇ ਉਸ ਤੋਂ ਸਹਾਇਤਾ ਲੈਣ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਸੀ ਕਿ ਕੋਵਿਡ-19 ਨਾਲ ਨਜਿੱਠਣ ਲਈ ਉਸ ਕੋਲ ਆਪਣੀ “ਮਜ਼ਬੂਤ” ਪ੍ਰਣਾਲੀ ਹੈ। ਯੂਐੱਨ ਦੇ ਸਕੱਤਰ ਜਨਰਲ ਦੇ ਤਰਜਮਾਨ ਫ਼ਰਹਾਨ ਹਕ਼ ਨੇ ਕਿਹਾ,’ ਅਸੀਂ ਭਾਰਤ ਨੂੰ ਕਿਹਾ ਸੀ ਕਿ …

Read More »