Breaking News
Home / Tag Archives: ਪਰਣ

Tag Archives: ਪਰਣ

ਤਲਵਾੜਾ: ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਆਗੂ ਥਾਣੇ ਡੱਕੇ

ਦੀਪਕ ਠਾਕੁਰ ਤਲਵਾੜਾ, 24 ਫਰਵਰੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਕੇਰੀਆਂ ਆਮਦ ਤੋਂ ਪਹਿਲਾਂ ਪੁਲੀਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੇ ਕਨਵੀਨਰ ਰਜਤ ਮਹਾਜਨ ਸਮੇਤ ਕਰੀਬ ਦੋ ਦਰਜਨ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਥਾਣਾ ਦਸੂਹਾ ਲਈ ਬੰਦ ਕਰ ਦਿੱਤਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ  ਪੰਜਾਬ ਦੇ ਸੂਬਾ …

Read More »

‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਤੋਂ ਪਹਿਲਾਂ ਤਾਮਿਨਾਡੂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਰਾਮੇਸ਼ਵਰਮ (ਤਾਮਿਲਨਾਡੂ), 21 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਤਾਮਿਲਨਾਡੂ ਦੇ ਅਰਿਚਲ ਮੁਨਾਈ ਪਹੁੰਚੇ ਅਤੇ ਸਮੁੰਦਰ ਦੇ ਕੰਢੇ ਫੁੱਲ ਅਰਪਣ ਕੀਤੇ। ਇਸ ਮੌਕੇ ਉਨ੍ਹਾਂ ਪ੍ਰਾਣਾਯਾਮ ਵੀ ਕੀਤਾ। ਮੋਦੀ ਰਾਤ ਨੂੰ ਰਾਮੇਸ਼ਵਰਮ ਠਹਿਰੇ ਸੀ ਅਤੇ ਇਸ ਤੋਂ ਬਾਅਦ ਉਹ ਅਰਿਚਲ ਮੁਨਾਈ ਗਏ। ਕਿਹਾ ਜਾਂਦਾ ਹੈ ਕਿ ਅਰਿਚਲ ਮੁਨਾਈ ਉਹ ਥਾਂ …

Read More »

‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਮਗਰੋਂ ਪਰਿਵਾਰ ਸਮੇਤ ਅਯੁੱਧਿਆ ਜਾਵਾਂਗਾ: ਕੇਜਰੀਵਾਲ

ਨਵੀਂ ਦਿੱਲੀ, 17 ਜਨਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕਿਹਾ ਹੈ ਕਿ ਉਹ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਤੋਂ ਬਾਅਦ ਪਰਿਵਾਰ ਸਮੇਤ ਅਯੁੱਧਿਆ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਪੱਤਰ ਮਿਲਿਆ ਹੈ ਜਿਸ ’ਚ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਕ ਵਿਅਕਤੀ ਨੂੰ ਸੱਦਾ ਦਿੱਤਾ ਜਾਵੇਗਾ ਅਤੇ ਤੁਹਾਨੂੰ …

Read More »

ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ

ਸ਼ਿਮਲਾ, 12 ਫਰਵਰੀ ਇਥੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਦੀ ਦੂਰੀ ‘ਤੇ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਵਿੱਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਮਾਲ ਰੋਡ, ਛੋਟਾ ਸ਼ਿਮਲਾ ਤੇ ਬਾਇਲੂਗੰਜ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ …

Read More »

ਆਰਬੀਆਈ ਨੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਬਾਰੇ ਰਾਜਾਂ ਨੂੰ ਚਿਤਾਵਨੀ ਦਿੱਤੀ: ਭਵਿੱਖ ’ਚ ਦੇਣਾਦਾਰੀਆਂ ’ਚ ਡੁੱਬ ਜਾਣਗੇ ਸੂਬੇ

ਮੁੰਬਈ, 17 ਜਨਵਰੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕੁਝ ਰਾਜਾਂ ਵਿਚ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਬਾਰੇ ਚਿਤਾਵਨੀ ਦਿੱਤੀ ਹੈ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਰਾਜਾਂ ਦੇ ਪੱਧਰ ‘ਤੇ ਵਿੱਤੀ ਸਥਿਤੀ ਨੂੰ ਲੈ ਕੇ ਵੱਡਾ ਖਤਰਾ ਹੈ ਅਤੇ ਆਉਣ ਵਾਲੇ ਸਾਲਾਂ ‘ਚ ਉਨ੍ਹਾਂ ਲਈ ਅਜਿਹੀ ਦੇਣਦਾਰੀ ਵਧੇਗੀ, ਜਿਸ …

Read More »

ਓਸੀਆਈ ਕਾਰਡ ਹੋਲਡਰਾਂ ਨੂੰ ਪੁਰਾਣੇ ਪਾਸਪੋਰਟ ਤੋਂ ਛੋਟ

ਓਸੀਆਈ ਕਾਰਡ ਹੋਲਡਰਾਂ ਨੂੰ ਪੁਰਾਣੇ ਪਾਸਪੋਰਟ ਤੋਂ ਛੋਟ

ਵਾਸ਼ਿੰਗਟਨ/ਨਿਊਯਾਰਕ: ਭਾਰਤ ਸਰਕਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਮੁਤਾਬਕ ‘ਓਵਰਸੀਜ਼ ਸਿਟੀਜਨਜ਼ ਆਫ਼ ਇੰਡੀਆ’ ਦੇ ਕਾਰਡ ਰੱਖਣ ਵਾਲੇ ਭਾਰਤੀ ਮੂਲ ਦੇ ਲੋਕਾਂ ਅਤੇ ਭਾਰਤੀ ਪਰਵਾਸੀਆਂ ਨੂੰ ਹੁਣ ਭਾਰਤ ਦਾ ਸਫ਼ਰ ਕਰਨ ਲਈ ਆਪਣੇ ਪੁਰਾਣੇ ਅਤੇ ਮਿਆਦ ਪੁਗਾ ਚੁੱਕੇ ਪਾਸਪੋਰਟ ਆਪਣੇ ਨਾਲ ਰੱਖਣ ਦੀ ਲੋੜ ਨਹੀਂ ਪਵੇਗੀ। ਇਸ ਕਦਮ ਦਾ ਪਰਵਾਸੀ ਭਾਈਚਾਰੇ ਨੇ …

Read More »

ਓਸੀਆਈ ਕਾਰਡਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ

ਓਸੀਆਈ ਕਾਰਡਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ

ਵਾਸ਼ਿੰਗਟਨ, 30 ਮਾਰਚਭਾਰਤ ਦੇ ਵਿਦੇਸ਼ੀ ਨਾਗਰਿਕ (ਓਸੀਆਈ) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਇਥੇ ਭਾਰਤੀ ਸਫ਼ਾਰਤਖਾਨੇ ਨੇ …

Read More »