Home / Tag Archives: ਪਰਣ (page 2)

Tag Archives: ਪਰਣ

ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ

ਸ਼ਿਮਲਾ, 12 ਫਰਵਰੀ ਇਥੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਦੀ ਦੂਰੀ ‘ਤੇ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਵਿੱਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਮਾਲ ਰੋਡ, ਛੋਟਾ ਸ਼ਿਮਲਾ ਤੇ ਬਾਇਲੂਗੰਜ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ …

Read More »

ਆਰਬੀਆਈ ਨੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਬਾਰੇ ਰਾਜਾਂ ਨੂੰ ਚਿਤਾਵਨੀ ਦਿੱਤੀ: ਭਵਿੱਖ ’ਚ ਦੇਣਾਦਾਰੀਆਂ ’ਚ ਡੁੱਬ ਜਾਣਗੇ ਸੂਬੇ

ਮੁੰਬਈ, 17 ਜਨਵਰੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕੁਝ ਰਾਜਾਂ ਵਿਚ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਬਾਰੇ ਚਿਤਾਵਨੀ ਦਿੱਤੀ ਹੈ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਰਾਜਾਂ ਦੇ ਪੱਧਰ ‘ਤੇ ਵਿੱਤੀ ਸਥਿਤੀ ਨੂੰ ਲੈ ਕੇ ਵੱਡਾ ਖਤਰਾ ਹੈ ਅਤੇ ਆਉਣ ਵਾਲੇ ਸਾਲਾਂ ‘ਚ ਉਨ੍ਹਾਂ ਲਈ ਅਜਿਹੀ ਦੇਣਦਾਰੀ ਵਧੇਗੀ, ਜਿਸ …

Read More »

ਓਸੀਆਈ ਕਾਰਡ ਹੋਲਡਰਾਂ ਨੂੰ ਪੁਰਾਣੇ ਪਾਸਪੋਰਟ ਤੋਂ ਛੋਟ

ਵਾਸ਼ਿੰਗਟਨ/ਨਿਊਯਾਰਕ: ਭਾਰਤ ਸਰਕਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਮੁਤਾਬਕ ‘ਓਵਰਸੀਜ਼ ਸਿਟੀਜਨਜ਼ ਆਫ਼ ਇੰਡੀਆ’ ਦੇ ਕਾਰਡ ਰੱਖਣ ਵਾਲੇ ਭਾਰਤੀ ਮੂਲ ਦੇ ਲੋਕਾਂ ਅਤੇ ਭਾਰਤੀ ਪਰਵਾਸੀਆਂ ਨੂੰ ਹੁਣ ਭਾਰਤ ਦਾ ਸਫ਼ਰ ਕਰਨ ਲਈ ਆਪਣੇ ਪੁਰਾਣੇ ਅਤੇ ਮਿਆਦ ਪੁਗਾ ਚੁੱਕੇ ਪਾਸਪੋਰਟ ਆਪਣੇ ਨਾਲ ਰੱਖਣ ਦੀ ਲੋੜ ਨਹੀਂ ਪਵੇਗੀ। ਇਸ ਕਦਮ ਦਾ ਪਰਵਾਸੀ ਭਾਈਚਾਰੇ ਨੇ …

Read More »

ਓਸੀਆਈ ਕਾਰਡਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ

ਵਾਸ਼ਿੰਗਟਨ, 30 ਮਾਰਚਭਾਰਤ ਦੇ ਵਿਦੇਸ਼ੀ ਨਾਗਰਿਕ (ਓਸੀਆਈ) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਇਥੇ ਭਾਰਤੀ ਸਫ਼ਾਰਤਖਾਨੇ ਨੇ …

Read More »