Home / Tag Archives: ਪਰਤਪ

Tag Archives: ਪਰਤਪ

Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ‘ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

Mohali Gurdwara Amb Sahib land Case : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪ੍ਰਤਾਪ ਬਾਜਵਾ ਕੋਲੋਂ 6 ਘੰਟੇ ਤੋਂ ਵੱਧ ਪੁੱਛ-ਪੜਤਾਲ → Ontario Punjabi News

ਮੁਹਾਲੀ ਪੁਲੀਸ ਨੇ ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕੋਲੋਂ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਬਿਆਨ ਨੂੰ ਲੈ ਕੇ ਦਰਜ ਕੇਸ ਵਿਚ ਅੱਜ ਛੇ ਘੰਟੇ ਤੋਂ ਵੱਧ ਸਮੇਂ ਲਈ ਪੁੱਛ ਪੜਤਾਲ ਕੀਤੀ। ਬਾਜਵਾ ਮੁਹਾਲੀ ਦੇ ਸਾਈਬਰ …

Read More »

ਮੁਹਾਲੀ ਪੁਲੀਸ ਨੇ ਪ੍ਰਤਾਪ ਬਾਜਵਾ ਨੂੰ ਪੁੱਛ-ਪੜਤਾਲ ਲਈ ਸੱਦਿਆ → Ontario Punjabi News

ਪੰਜਾਬ ਪੁਲੀਸ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਐਤਵਾਰ ਦੇਰ ਸ਼ਾਮ ਕੇਸ ਦਰਜ ਕੀਤੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛ ਪੜਤਾਲ ਲਈ ਸੱਦਿਆ ਹੈ।ਐੈੱਸਪੀ ਮੁਹਾਲੀ ਵੱਲੋਂ ਜਾਰੀ ਨੋਟਿਸ ਵਿਚ ਬਾਜਵਾ ਨੂੰ ਦੁਪਹਿਰ 12 …

Read More »

ਵਿਜੈ ਪ੍ਰਤਾਪ ਸਿੰਘ ਵੱਲੋਂ ਆਧੁਨਿਕ ਪੰਜਾਬੀ ਭਵਨ ਬਣਾਉਣ ਦਾ ਵਾਅਦਾ

ਕੁਲਵਿੰਦਰ ਕੌਰ ਫਰੀਦਾਬਾਦ, 29 ਸਤੰਬਰ ਬੜਖਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੈ ਪ੍ਰਤਾਪ ਸਿੰਘ ਵੱਲੋਂ ਹਲਕੇ ਦੇ ਪੰਜਾਬੀ ਭਾਈਚਾਰੇ ਨਾਲ ਇਸ ਖੇਤਰ ਵਿੱਚ ਆਧੁਨਿਕ ਪੰਜਾਬੀ ਭਵਨ ਬਣਾਉਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਬੜਖਲ ਦੇ ਪੰਜਾਬੀ ਬਹੁ ਵਸੋਂ ਵਾਲੇ ਇਲਾਕਿਆਂ ਐੱਨਆਈਟੀ ਦੇ ਨੰਬਰ ਇੱਕ, ਦੋ, ਤਿੰਨ ਅਤੇ ਪੰਜ ਵਿੱਚ ਨੁੱਕੜ …

Read More »

ਕੇਂਦਰ ’ਚ ਕਾਂਗਰਸ ਸਰਕਾਰ ਬਣਨ ‘ਤੇ ਕਿਸਾਨਾਂ ਨੂੰ 23 ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇਗੀ: ਪ੍ਰਤਾਪ ਸਿੰਘ ਬਾਜਵਾ

ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 22 ਮਈ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਦੋਵੇਂ ਹੀ ਸਰਕਾਰਾਂ ਪੰਜਾਬ ਤੇ ਲੋਕ ਵਿਰੋਧੀ ਹਨ। ਬਾਜਵਾ ਨੇ ਪਿੰਡ ਕੋਠਾ …

Read More »

ਬੰਨ੍ਹ ਤੋੜਨ ਦੇ ਮਾਮਲੇ ’ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ, 15 ਜੁਲਾਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਰੋਧੀ ਧਿਰਾਂ ਦੇ ਆਗੂਆਂ …

Read More »

ਉਮਰਾਨੰਗਲ ਨਾਰਕੋਂ ਟੈਸਟ ਲਈ ਸਹਿਮਤ , ਕੁੰਵਰ ਵਿਜੈ ਪ੍ਰਤਾਪ ਦਾ ਵੀ ਹੋਣਾ ਚਾਹੀਦਾ ਟੈਸਟ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅੱਜ ਅਦਾਲਤ ਵਿਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਰਜ਼ਾਮੰਦੀ ਦਿੱਤੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਣੀ ਨਵੀਂ SIT ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਦੀ …

Read More »

ਕੇਜਰੀਵਾਲ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ‘ਚ ਕੀਤਾ ਸ਼ਾਮਲ

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਉੱਤੇ ਅੰਮ੍ਰਿਤਸਰ ਪਹੁੰਚਦਿਆਂ ਸਿੱਧੇ ਹਵਾਈ ਅੱਡੇ ਤੋਂ ਉਹ ਸਿੱਧੇ ਪ੍ਰੈਸ ਕਾਨਫਰੰਸ ਵਿਚ ਪਹੁੰਚੇ ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਖ਼ਬਰਾਂ ਅਨੁਸਾਰ ਅਨੁਸਾਰ, ਕੁੰਵਰ ਵਿਜੈ …

Read More »

ਬਦਨੌਰ ਨੂੰ ਮਿਲਣ ਮਗਰੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫ਼ੇ ’ਤੇ ਦ੍ਰਿੜ੍ਹ ਰਹਿਣ ਦਾ ਕੀਤਾ ਇਸ਼ਾਰਾ

ਚੰਡੀਗੜ੍ਹ, 16 ਅਪਰੈਲ   ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਪੁਲੀਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅਸਤੀਫ਼ੇ ਸਬੰਧੀ ਆਪਣੇ ਫ਼ੈਸਲੇ ’ਤੇ ਦ੍ਰਿੜ੍ਹ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ …

Read More »