Ludhiana News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਗਈ ਕਥਿਤ ਵਿਵਾਦਪੂਰਨ ਟਿੱਪਣੀ ਦਾ ਮੁੱਦਾ ਹੁਣ ਲਗਾਤਾਰ ਭੱਖਦਾ ਜਾ ਰਿਹਾ ਹੈ। ਉੱਥੇ ਹੀ ਲੁਧਿਆਣਾ ਵਿੱਚ ਲੁਧਿਆਣਾ ਵਿੱਚ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ …
Read More »ਰੋਡਵੇਜ਼/ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ ਜਲੰਧਰ, 3 ਅਪਰੈਲ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਬੱਸ ਅੱਡਿਆਂ ਉੱਪਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਦੋ ਘੰਟੇ ਲਈ ਬੱਸ ਅੱਡਾ ਬੰਦ ਰੱਖਿਆ। ਇਸ ਮੌਕੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਵਿੱਚ ਆਮ …
Read More »Congress workers die: ਪ੍ਰਦਰਸ਼ਨਾਂ ਦੌਰਾਨ ਲਖਨਊ ਤੇ ਗੁਹਾਟੀ ਵਿੱਚ ਦੋ ਕਾਂਗਰਸੀ ਵਰਕਰਾਂ ਦੀ ਮੌਤ
ਲਖਨਊ/ਗੁਹਾਟੀ, 18 ਦਸੰਬਰ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ, ਮਹਿੰਗਾਈ, ਨਿੱਜੀਕਰਨ ਅਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਨੂੰ ਲੈ ਕੇ ਅਤੇ ਗੁਹਾਟੀ ਵਿੱਚ ਮਨੀਪੁਰ ’ਚ ਅਸ਼ਾਂਤੀ ਤੇ ਅਡਾਨੀ ਸਮੂਹ ਖ਼ਿਲਾਫ਼ ਰਿਸ਼ਵਤਖੋਰੀ ਦੇ ਦੋਸ਼ਾਂ ਸਣੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਦੋਵੇਂ ਥਾਵਾਂ …
Read More »ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਦੀ ਮੌਤ
ਸ਼ਿਵਮੋਗਾ (ਕਰਨਾਟਕ), 17 ਜੂਨ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਅਤੇ ਸਾਬਕਾ ਵਿਧਾਨ ਪਰਿਸ਼ਦ ਮੈਂਬਰ ਐੱਮਬੀ ਭਾਨੂਪ੍ਰਕਾਸ਼ ਦੀ ਅੱਜ ਕਰਨਾਟਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਪਾਰਟੀ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਨੂਪ੍ਰਕਾਸ਼ (69) ਭਾਜਪਾ ਦੀ ਸੂਬਾਈ ਇਕਾਈ ਦੇ ਮੀਤ …
Read More »ਐੱਨਸੀਪੀ (ਐੱਸਪੀ) ਵਰਕਰਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ ਪ੍ਰਦਰਸ਼ਨ
ਲਾਤੂਰ, 31 ਮਈ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਸਪੀ) ਦੇ ਵਰਕਰਾਂ ਵੱਲੋਂ ਅੱਜ ਲਾਤੂਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਪਾਠਕ੍ਰਮ ਵਿੱਚ ਮਨੂਸਮ੍ਰਿਤੀ ਦੇ ਕੁਝ ਸ਼ਲੋਕ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਐੱਨਸੀਪੀ ਦੇ ਸ਼ਰਦ ਪਵਾਰ ਧੜੇ ਦੇ ਵਰਕਰ ਗਾਂਧੀ ਚੌਕ …
Read More »ਸੈਕਸ ਸਕੈਂਡਲ: ਪ੍ਰਜਵਲ ਰੇਵੰਨਾ ਖ਼ਿਲਾਫ਼ ‘ਹਾਸਨ ਚੱਲੋ’ ਪ੍ਰਦਰਸ਼ਨ
ਹਾਸਨ (ਕਰਨਾਟਕ), 30 ਮਈ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ ਮਾਰਚ ਵਿੱਚ ਅੱਜ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ …
Read More »ਵਿਦਿਆਰਥੀਆਂ ਵੱਲੋਂ ਯੂਜੀਸੀ ਹੈੱਡਕੁਆਟਰ ਅੱਗੇ ਪ੍ਰਦਰਸ਼ਨ
ਪੱਤਰ ਪ੍ਰੇਰਕ ਨਵੀਂ ਦਿੱਲੀ, 24 ਅਪਰੈਲ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀ ਅਗਵਾਈ ਹੇਠ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ ਕੇ ਆਈਟੀਓ ਸਥਿਤ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੇ ਹੈੱਡਕੁਆਟਰ ਅੱਗੇ ਪ੍ਰਦਰਸ਼ਨ ਕੀਤਾ ਤੇ ਵਰਸਿਟੀ ਵਿੱਚ ਐਨਈਟੀ ਕ੍ਰਾਈਟੇਰੀਆ ਤਹਿਤ ਪੀਐੱਚ.ਡੀ ਕਰਨ ਬਾਰੇ ਕੀਤੇ ਐਲਾਨ ਨੂੰ ਵਾਪਸ …
Read More »ਕਾਹਨੂੰਵਾਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 15 ਅਪਰੈਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਡਾ ਭੈਣੀ ਮੀਆਂ ਖਾਂ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਭਾਜਪਾ ਖ਼ਿਲਾਫ਼ ਪੋਸਟਰ ਲਗਾ ਕੇ ਬਾਈਕਾਟ ਕਰਨ ਦਾ ਸੱਦਾ ਦਿੱਤਾ। ਇਸ ਇਕੱਠ ਦੌਰਾਨ ਕਿਸਾਨ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕੀਤਾ ਬੈਨਰ ਕਸਬਾ ਭੈਣੀ ਮੀਆਂ …
Read More »ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ
ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ …
Read More »ਨਰਸਾਂ ਵੱਲੋਂ ਅਰਵਿੰਦ ਖੰਨਾ ਦੀ ਕੋਠੀ ਅੱਗੇ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 24 ਮਾਰਚ ਪੀਜੀਆਈ ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਸਮੇਤ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ, ਪੀਜੀਆਈ ਮੈਨੇਜਮੈਂਟ ਅਤੇ ਪੰਜਾਬ …
Read More »
Asian Tribune Your Multilingual Newspaper covering World and local news News