ਮੱਧ ਪ੍ਰਦੇਸ਼ ਹਾਈ ਕੋਰਟ ਨੇ ਸੈਨਾ ਦੀ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਵਿਵਾਦਤ ਟਿੱਪਣੀ ਲਈ ਸੂਬੇ ਦੇ ਮੰਤਰੀ ਵਿਜੈ ਸ਼ਾਹ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ …
Read More »Snow: ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ ਤੋਂ ਬਾਅਦ ਉਤਰੀ ਖੇਤਰ ਵਿੱਚ ਠੰਢ ਵਧੀ
ਚੰਡੀਗੜ੍ਹ/ਸ਼ਿਮਲਾ, 10 ਦਸੰਬਰ Snow: ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਤੋਂ ਬਾਅਦ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਠੰਢ ਵਧ ਗਈ ਹੈ। ਇਸ ਕਾਰਨ ਰਾਤਾਂ ਹੋਰ ਠੰਢੀਆਂ ਹੋ ਗਈਆਂ ਹਨ ਤੇ ਘੱਟੋ ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਲਾਹੌਲ ਸਪਿਤੀ ਦੇ ਤਾਬੋ ’ਚ ਸਭ ਤੋਂ ਘੱਟ ਤਾਪਮਾਨ ਮਨਫ਼ੀ 12.7 ਡਿਗਰੀ …
Read More »ਮੱਧ ਪ੍ਰਦੇਸ਼: ਦਸ ਡੈਟੋਨੇਟਰ ਚੋਰੀ ਕਰਨ ਦੇ ਦੋਸ਼ ਹੇਠ ਰੇਲ ਕਰਮੀ ਕਾਬੂ
ਖੰਡਵਾ (ਮੱਧ ਪ੍ਰਦੇਸ਼), 23 ਸਤੰਬਰ ਮੱਧ ਪ੍ਰਦੇਸ਼ ਵਿੱਚ ਦਸ ਡੈਟੋਨੇਟਰ ਚੋਰੀ ਕਰਨ ਦੇ ਦੋਸ਼ ਹੇਠ ਰੇਲਵੇ ਦੇ ਇੱਕ ਮੁਲਾਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਡੈਟੋਨੇਟਰ ਵਿਸ਼ੇਸ਼ ਫੌਜੀ ਰੇਲ ਗੱਡੀ ਦੇ ਲੰਘਣ ਮਗਰੋਂ ਪੱਟੜੀ ’ਤੇ ਫਟ ਗਏ ਸਨ। ਰੇਲਵੇ ਵੱਲੋਂ ‘ਨੁਕਸਾਨ ਰਹਿਤ’ ਦੱਸੇ ਜਾਣ ਵਾਲੇ ਦਸ ਡੈਟੋਨੇਟਰ 18 ਸਤੰਬਰ …
Read More »ਹਿਮਾਚਲ ਪ੍ਰਦੇਸ਼: ਐੱਨਆਈਟੀ ਹਮੀਰਪੁਰ ਦੇ ਵਿਦਿਆਰਥੀ ਦੀ ਨਸ਼ੇ ਕਾਰਨ ਮੌਤ ਦੇ ਮਾਮਲੇ ’ਚ ਮੁੱਖ ਮੁਲਜ਼ਮ ਪੰਜਾਬ ਤੋਂ ਗ੍ਰਿਫ਼ਤਾਰ
ਹਮੀਰਪੁਰ, 14 ਸਤੰਬਰ ਹਿਮਚਲ ਪੁਲੀਸ ਨੇ ਕੌਮੀ ਤਕਨੀਕੀ ਸੰਸਥਾ (ਐੱਨਆਈਟੀ) ਹਮੀਰਪੁਰ ’ਚ ਪਿਛਲੇ ਸਾਲ ਐੱਮ.ਟੈੱਕ ਪਹਿਲੇ ਸਾਲ ਦੇ ਵਿਦਿਆਰਥੀ ਦੀ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮਾਮਲੇ ’ਚ ਮੁੱਖ ਮੁਲਜ਼ਮ ਨੂੰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਹਮੀਰਪੁਰ ਦੇ ਐੱਸਪੀ ਭਗਤ …
Read More »ਹਿਮਾਚਲ ਪ੍ਰਦੇਸ਼: ਅਯੋਗ ਵਿਧਾਇਕਾਂ ਨੂੰ ਪੈਨਸ਼ਨ ਦੇ ਲਾਭ ਲੈਣ ਤੋਂ ਰੋਕਣ ਵਾਲਾ ਬਿੱਲ ਪਾਸ
ਸ਼ਿਮਲਾ, 4 ਸਤੰਬਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਅੱਜ ਦਲ ਬਦਲੀ ਕਾਨੂੰਨ ਤਹਿਤ ਅਯੋਗ ਵਿਧਾਇਕਾਂ ਨੂੰ ਪੈਨਸ਼ਨ ਦਾ ਲਾਭ ਲੈਣ ਤੋਂ ਰੋਕਣ ਵਾਲਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ (ਭੱਤਾ ਤੇ ਪੈਨਸ਼ਨ) ਸੋਧ ਬਿੱਲ, 2024 ਪਾਸ ਕਰ ਦਿੱਤਾ ਹੈ। ਸਰਕਾਰ ਨੇ ਲੰਘੇ ਦਿਨ ਵਿਧਾਨ ਸਭਾ ’ਚ ਇਹ ਸੋਧ ਬਿੱਲ ਪੇਸ਼ ਕੀਤਾ ਸੀ। …
Read More »ਉੱਤਰ ਪ੍ਰਦੇਸ਼: ਮੁਰਾਦਾਬਾਦ ’ਚ ਨਿੱਜੀ ਹਸਪਤਾਲ ਦੇ ਡਾਕਟਰ ਨੇ ਦਲਿਤ ਨਰਸ ਨਾਲ ਬਲਾਤਕਾਰ ਕੀਤਾ, 3 ਗ੍ਰਿਫ਼ਤਾਰ
ਮੁਰਾਦਾਬਾਦ (ਯੂਪੀ), 19 ਅਗਸਤ ਦਲਿਤ ਨਰਸ ਨੂੰ ਨਿੱਜੀ ਹਸਪਤਾਲ ਵਿੱਚ ਬੰਦੀ ਬਣਾ ਕੇ ਡਾਕਟਰ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਪੀੜਤਾ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਘਟਨਾ ਐਤਵਾਰ ਅੱਧੀ ਰਾਤ ਦੇ ਕਰੀਬ ਵਾਪਰੀ। ਐੱਸਪੀ (ਦਿਹਾਤੀ) ਸੰਦੀਪ ਕੁਮਾਰ ਮੀਨਾ ਨੇ ਦੱਸਿਆ ਕਿ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ …
Read More »ਉੱਤਰ ਪ੍ਰਦੇਸ਼: ਸੁਲਤਾਨਪੁਰ ਦੇ ਮੋਚੀ ਨੇ ਰਾਹੁਲ ਗਾਂਧੀ ਵੱਲੋਂ ਸੀਤੇ ਜੁੱਤੇ ਬਦਲੇ 10 ਲੱਖ ਰੁਪਏ ਦੀ ਪੇਸ਼ਕਸ਼ ਠੁਕਰਾਈ
ਸੁਲਤਾਨਪੁਰ, 1 ਅਗਸਤ ਸੁਲਤਾਨਪੁਰ ਦੇ ਮੋਚੀ ਰਾਮ ਚੇਤ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸੀਤੇ ਹੋਏ ਜੁੱਤੇ ਬਦਲੇ ਉਸ ਨੂੰ 10 ਲੱਖ ਰੁਪਏ ਦੀ ਪੇਸ਼ਕਸ਼ ਹੋਈ ਸੀ ਪਰ ਉਸ ਨੇ ਇਹ ਸੌਦਾ ਕਰਨ ਤੋਂ ਇਨਕਾਰ ਕਰ ਦਿੱਤਾ। ਚੇਤ ਨੇ ਕਿਹਾ ਕਿ ਉਹ ਇਸ ਜੁੱਤੇ ਨੂੰ ਫਰੇਮ ’ਚ ਮੜ੍ਹਾ ’ਚ ਰੱਖੇਗਾ। …
Read More »ਹਿਮਾਚਲ ਪ੍ਰਦੇਸ਼: ਮਣੀਮਹੇਸ਼ ਮਾਰਗ ’ਤੇ ਢਿੱਗਾਂ ਡਿੱਗੀਆਂ; 12 ਸੜਕਾਂ ਬੰਦ
ਸ਼ਿਮਲਾ, 11 ਜੁਲਾਈ ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ’ਚ ਅੱਜ ਜ਼ਮੀਨ ਖਿਸਕਣ ਕਾਰਨ ਮਨੀਮਹੇਸ਼ ਰਸਤਾ ਬੰਦ ਹੋ ਗਿਆ। ਇਸ ਤੋਂ ਬਾਅਦ ਚੰਬਾ ਤੋਂ ਮਣੀਮਹੇਸ਼ ਵੱਲ ਜਾਂਦੇ ਮਾਰਗ ’ਤੇ ਢਿੱਗਾਂ ਡਿੱਗ ਗਈਆਂ ਪਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜੋ ਗੋਇ ਅਤੇ …
Read More »ਹਿਮਾਚਲ ਪ੍ਰਦੇਸ਼: ਡੇਹਰਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਸੁੱਖੂ ਦੀ ਪਤਨੀ ਕਾਂਗਰਸ ਉਮੀਦਵਾਰ
ਸ਼ਿਮਲਾ, 18 ਜੂਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸੂਬੇ ਦੀ ਡੇਹਰਾ ਵਿਧਾਨ ਸਭਾ ਸੀਟ ਤੋਂ ਆਗਾਮੀ ਜ਼ਿਮਨੀ ਚੋਣ ਲੜੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਸੂਚੀ ਜਾਰੀ ਕੀਤੀ। The post ਹਿਮਾਚਲ ਪ੍ਰਦੇਸ਼: …
Read More »ਅਰੁਣਾਚਲ ਪ੍ਰਦੇਸ਼ ਵਿੱਚ ਫਿਰ ਖਿੜਿਆ ‘ਕਮਲ’
ਈਟਾਨਗਰ, 2 ਜੂਨ ਭਾਰਤੀ ਜਨਤਾ ਪਾਰਟੀ ਅੱਜ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ ਵਿੱਚ ਪਰਤੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਰੁਣਾਚਲ ਪ੍ਰਦੇਸ਼ ਵਿੱਚ 50 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 6 ਵਜੇ ਸਖ਼ਤ ਸੁਰੱਖਿਅਤ ਵਿਚਾਲੇ ਵੋਟਾਂ ਦੀ …
Read More »
Asian Tribune Your Multilingual Newspaper covering World and local news News