ਵਾਸ਼ਿੰਗਟਨ, 17 ਫਰਵਰੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ‘ਸਥਿਤੀ ਨੂੰ ਬਦਲਣ’ ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਵਿਚ ਚੀਨ ਨੂੰ ਅਸਲ ਕੰਟਰੋਲ ਰੇਖਾ ‘ਤੇ ਸਥਿਤੀ ਨੂੰ ਬਦਲਣ, ਵਿਵਾਦਿਤ …
Read More »6 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 10 ਅਦਾਰੇ ਆਮ ਜਨਤਾ ਲਈ ਬੰਦ: ਗ੍ਰਹਿ ਮੰਤਰਾਲਾ
ਨਵੀਂ ਦਿੱਲੀ, 17 ਫਰਵਰੀ ਛੇ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 10 ਸੰਵੇਦਨਸ਼ੀਲ ਅਦਾਰਿਆਂ ਨੂੰ ਆਮ ਜਨਤਾ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਅਦਾਰਿਆਂ ਦੇ ਅਹਾਤੇ ਵਿੱਚ ਕੀਤੀਆਂ ਜਾਣ ਵਾਲੀਆਂ ਕੁਝ ਗਤੀਵਿਧੀਆਂ ‘ਤੇ ਭਾਰਤ ਦੇ ਦੁਸ਼ਮਣਾਂ ਦੀ ਅੱਖ ਹੋ ਸਕਦੀ ਹੈ। …
Read More »ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ
ਧਰਮਸ਼ਾਲਾ, 3 ਜਨਵਰੀ ਆਈਪੀਐੱਸ ਅਧਿਕਾਰੀ ਐੱਸਆਰ ਰਾਣਾ, ਜੋ ਮੰਗਲਵਾਰ ਨੂੰ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰੈਲੀ ਦੌਰਾਨ ਡਿਊਟੀ ‘ਤੇ ਸਨ, ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਜ਼ੋਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। Source link
Read More »ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ
ਸ਼ਿਮਲਾ, 9 ਦਸੰਬਰ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕਾਂਗਰਸ ਦੇ ਨਿਗਰਾਨ ਮਿਲੇ। ਰਾਜਪਾਲ ਨੂੰ ਮਿਲਣ ਵਾਲਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਸ਼ਾਮਲ ਹਨ। Source link
Read More »ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਨੂੰ ਦਿੱਤੇ ਤੋਹਫ਼ੇ: ਹਵਾਈ ਅੱਡੇ ਤੇ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦਾ ਉਦਘਾਟਨ
ਈਟਾਨਗਰ, 19 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਨੇੜੇ ਸੂਬੇ ਦੇ ਪਹਿਲੇ ਗ੍ਰੀਨਫੀਲਡ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਦੇੇ ਨਾਲ ਪ੍ਰਧਾਨ ਮੰਤਰੀ ਨੇ ਸੂਬੇ ਦੇ ਪੱਛਮੀ ਕਾਮੇਂਗ ਜ਼ਿਲ੍ਹੇ ‘ਚ 600 ਮੈਗਾਵਾਟ ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕੀਤਾ। ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਪੱਛਮੀ ਕਾਮੇਂਗ …
Read More »ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ
ਸ਼ਿਮਲਾ, 25 ਜੂਨ ਸਾਲ 2018 ਦੇ ਸਭ ਤੋਂ ਵੱਡੇ ਪਾਣੀ ਦੇ ਸੰਕਟ ਦੇ ਚਾਰ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਸਨੀਕ ਇੱਕ ਵਾਰ ਫਿਰ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਪਿਛਲੇ 15 ਦਿਨਾ ਤੋਂ ਵੱਧ ਸਮੇਂ ਤੋਂ ਪਾਣੀ ਦੀ ਭਾਰੀ ਘਾਟ ਨਾਲ ਜੂਝ ਰਹੀ ਹੈ। ਘੱਟ …
Read More »ਧਰਮਸ਼ਾਲਾ ’ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ ’ਤੇ ਲੱਗੇ ਖਾਲਿਸਤਾਨ ਦੇ ਝੰਡੇ
ਧਰਮਸ਼ਾਲਾ, 8 ਮਈ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਖਾਲਿਸਤਾਨ ਦੇ ਝੰਡੇ ਅਤੇ ਦੀਵਾਰਾਂ ‘ਤੇ ਨਾਅਰੇ ਲਿਖੇ ਹੋਏ ਮਿਲੇ। ਇਹ ਝੰਡੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ਨੰਬਰ ਇਕ ਦੇ ਬਾਹਰ ਲਾਏ ਗੲੇ ਸਨ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਇਹ ਝੰਡੇ ਹਟਾ …
Read More »ਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਸ਼ਿਮਲਾ, 5 ਜਨਵਰੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਕੇਸਾਂ ਦੀ ਵਧਦੀ ਗਿਣਤੀ ਕਾਰਨ ਬੁੱਧਵਾਰ ਤੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਬੰਧ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤੀ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸੂਬੇ …
Read More »ਚੀਨ ਨੇ ਕਿਹਾ: ਅਰੁਣਾਚਲ ਪ੍ਰਦੇਸ਼ ਉਸ ਦਾ ‘ਕੁਦਰਤੀ’ ਹਿੱਸਾ
ਪੇਈਚਿੰਗ, 31 ਦਸੰਬਰ ਚੀਨ ਨੇ ਭਾਰਤ ਦੇ ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ 15 ਹੋਰ ਸਥਾਨਾਂ ਦੇ ਨਾਮ ਬਦਲਣ ਨੂੰ ਸਹੀ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਤਿੱਬਤ ਦਾ ਦੱਖਣੀ ਹਿੱਸਾ ਉਸ ਦੇ ਖੇਤਰ ਦਾ ‘ਕੁਦਰਤੀ ਹਿੱਸਾ’ ਹੈ। ਭਾਰਤ ਨੇ ਵੀਰਵਾਰ ਨੂੰ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦੇ ਨਾਮ ਬਦਲਣ …
Read More »ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ
ਨਵੀਂ ਦਿੱਲੀ, 8 ਅਕਤੂਬਰ ਪਿਛਲੇ ਹਫਤੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਯਾਂਗਤਸੇ ਕੋਲ ਭਾਰਤੀ ਅਤੇ ਚੀਨੀ ਫੌਜਾਂ ਦੀ ਆਹਮੋ-ਸਾਹਮਣੇ ਆ ਗਈਆਂ ਸਨ ਅਤੇ ਦੋਵਾਂ ਧਿਰਾਂ ਦੇ ਸਥਾਨਕ ਕਮਾਂਡਰਾਂ ਵਿਚਕਾਰ ਸਥਾਪਤ ਪ੍ਰੋਟੋਕੋਲ ਅਨੁਸਾਰ ਗੱਲਬਾਤ ਤੋਂ ਬਾਅਦ ਇਸ ਨੂੰ ਸੁਲਝਾ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਤਣਾਅ ਉਸ ਸਮੇਂ …
Read More »
Asian Tribune Your Multilingual Newspaper covering World and local news News