Home / Tag Archives: ਪਰਵਨਗ

Tag Archives: ਪਰਵਨਗ

ਮੁੱਖ ਮੰਤਰੀ ਵੱਲੋਂ ਪਟਿਆਲਾ ’ਚ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੀ ਪ੍ਰਵਾਨਗੀ

ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ …

Read More »

ਆਪ ਸਰਕਾਰ ਨੇ ਆਪਣੇ ਕੀਤੇ ਐਲਾਨਾਂ ਦੇ ਨੋਟੀਫਿਕੇਸ਼ਨ ਨੂੰ ਦਿੱਤੀ ਪ੍ਰਵਾਨਗੀ

ਆਪ ਸਰਕਾਰ ਨੇ ਆਪਣੇ ਕੀਤੇ ਐਲਾਨਾਂ ਦੇ ਨੋਟੀਫਿਕੇਸ਼ਨ ਨੂੰ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਵਿੱਤੀ ਮਾਮਲਿਆਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸਰਕਾਰ ਨੇ ਵੱਖ ਵੱਖ ਵਿਭਾਗਾਂ ਲਈ 26,454 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਪੈਨਲਟੀ ਮਾਫ਼ੀ ਨੂੰ ਮਨਜ਼ੂਰੀ ਦਿੱਤੀ ਗਈ …

Read More »

ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਨਵੀਂ ਦਿੱਲੀ, 9 ਮਾਰਚ ਮਾਰਕੀਟ ਰੈਗੂਲੇਟਰ ਸੇਬੀ ਨੇ ਜੀਵਨ ਬੀਮਾ ਨਿਗਮ (ਐੱਲਆਈਸੀ) ਦੇ ਆਈਪੀਓ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਰਕਾਰ ਨੂੰ ਚਾਲੂ ਵਿੱਤੀ ਸਾਲ ਲਈ ਆਪਣੇ ਨਿਵੇਸ਼ ਟੀਚੇ ਨੂੰ ਪੂਰਾ ਕਰਨ ਲਈ 63,000 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਸੂਤਰਾਂ ਨੇ ਕਿਹਾ ਕਿ ਸੇਬੀ ਨੇ 13 ਫਰਵਰੀ …

Read More »

ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ

ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ

ਆਦਿਤੀ ਟੰਡਨ ਨਵੀਂ ਦਿੱਲੀ, 28 ਜਨਵਰੀ ਭਾਰਤ ਨੇ ਭਾਰਤ ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਕੋਵਿਡ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੁਨੀਆ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਦੀ ਮਨਜ਼ੂਰੀ ਅੱਜ ਕੇਂਦਰੀ …

Read More »