ਵਾਸ਼ਿੰਗਟਨ,6 ਜੂਨ (ਰਾਜ ਗੋਗਨਾ )- ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਬਹੁਤ ਸਖ਼ਤੀ ਕਰ ਰਿਹਾ ਹੈ। ਬੀਤੇਂ ਦਿਨੀਂ ਮੰਗਲਵਾਰ ਨੂੰ, ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਨੇ ਇੱਕ ਦਿਨ ਵਿੱਚ 2,200 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀਆਂ ਗ੍ਰਹਿ ਸਕੱਤਰ ਦੇ ਪ੍ਰਤੀ ਦਿਨ ਘੱਟੋ-ਘੱਟ 3,000 ਲੋਕਾਂ ਨੂੰ ਹਿਰਾਸਤ ਵਿੱਚ ਲੈਣ …
Read More »ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ → Ontario Punjabi News
ਈਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਨਵੇਂ ਨੀਤੀਗਤ ਉਪਾਅ ਦਾ ਐਲਾਨ ਕੀਤਾ ਜਿਸ ’ਚ ਨਾਗਰਿਕਤਾ ਦੇ ਚਾਹਵਾਨ ਪਰਵਾਸੀਆਂ ਲਈ ਉਡੀਕ ਦੀ ਮਿਆਦ ਪੰਜ ਸਾਲ ਤੋਂ ਵਧਾ ਦੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਮਕਸਦ ਅਗਲੇ ਪੰਜ ਸਾਲਾਂ ਅੰਦਰ ਪਰਵਾਸੀਆਂ ਦੀ ਗਿਣਤੀ ’ਚ …
Read More »ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
ਅਮਰੀਕਾ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਭਾਰਤੀ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ …
Read More »ਫਰਾਂਸ: ਉੱਤਰੀ ਤੱਟ ਨੇੜੇ ਪਰਵਾਸੀਆਂ ਵਾਲੀ ਕਿਸ਼ਤੀ ਡੁੱਬੀ, 13 ਦੀ ਮੌਤ
ਪੈਰਿਸ, 3 ਸਤੰਬਰ ਫਰਾਂਸ ਦੇ ਉੱਤਰੀ ਇਲਾਕੇ ’ਚ ਨੇੜੇ ਇੰਗਲਿਸ਼ ਚੈਨਲ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਕਿਸ਼ਤੀ ਡੁੱਬਣ ਕਾਰਨ 13 ਪਰਵਾਸੀਆਂ ਦੀ ਮੌਤ ਹੋ ਗਈ। ਫਰਾਂਸ ਦੇ ਤੱਟੀ ਕਸਬੇ ਲੀ ਪੋਰਟਲ ਦੇ ਮੇਅਰ ਓਲਿਵਰ ਬਾਰਬੇਰਿਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਚੈਨਲ ਦੇ ਨੇੜੇ ਇੱਕ ਕਿਸ਼ਤੀ ਡੁੱਬਣ ਕਾਰਨ …
Read More »ਪਰਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲਾ ਹੋਏ ਇਕਜੁੱਟ
ਰਾਜਨ ਮਾਨ ਰਮਦਾਸ, 26 ਜੁਲਾਈ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਕੇਰਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲਾ ਸਰਕਾਰਾਂ ਮਿਲ ਕੇ ਹੰਭਲਾ ਮਾਰਨਗੀਆਂ ਅਤੇ ਪਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਵਾਉਣ ਲਈ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਅੱਜ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ …
Read More »ਬਾਇਡਨ ਦੀ ਨਵੀਂ ਇਮੀਗ੍ਰੇਸ਼ਨ ਨੀਤੀ: ਅਮਰੀਕਾ ’ਚ 5 ਲੱਖ ਨਾਜਾਇਜ਼ ਪਰਵਾਸੀਆਂ ਨੂੰ ਹੋਵੇਗਾ ਲਾਭ
ਵਾਸ਼ਿੰਗਟਨ, 18 ਜੂਨ ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ …
Read More »ਕੈਨੇਡਾ : 20,500 ਪਰਵਾਸੀਆਂ ਦੇ ਮਾਪਿਆਂ ਨੂੰ ਮਿਲੇਗੀ ਪੀਆਰ
ਸੁਰਿੰਦਰ ਮਾਵੀ ਵਿੰਨੀਪੈੱਗ, 23 ਮਈ ਕੈਨੇਡਾ ਰਹਿੰਦੇ ਆਪਣੇ ਬੱਚਿਆਂ ਕੋਲ ਪੱਕੇ ਤੌਰ ’ਤੇ ਆਉਣ ਦੇ ਇੱਛੁਕ ਮਾਪਿਆਂ ਨੂੰ ਪੀਆਰ ਦੇਣ ਵਾਸਤੇ ਸੱਦੇ ਭੇਜਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਆਉਂਦੇ ਦੋ ਹਫ਼ਤੇ ਦੌਰਾਨ 35,700 ਸੱਦੇ ਭੇਜੇ ਜਾਣਗੇ ਜਿਨ੍ਹਾਂ ਵਿਚੋਂ 20,500 ਬਿਨੈਕਾਰਾਂ ਦੇ ਮਾਪੇ ਜਾਂ ਗਰੈਂਡ …
Read More »ਟਰੰਪ ਨੇ ਪਰਵਾਸੀਆਂ ਨੂੰ ਪਸ਼ੂ ਦੱਸਿਆ
ਵਿਸਕੌਨਸਿਨ, 3 ਅਪਰੈਲ ਮਿਸ਼ੀਗਨ ਵਿੱਚ ਚੋਣ ਪ੍ਰਚਾਰ ਦੌਰਾਨ ਭਾਸ਼ਣ ਦਿੰਦਿਆਂ ਰਿਪਬਲੀਕਨ ਪਾਰਟੀ ਦੇ ਆਗੂ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿੰਦੇ ਪਰਵਾਸੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਹ ਪਰਵਾਸੀ ‘ਇਨਸਾਨ’ ਨਹੀਂ ਸਗੋਂ ‘ਪਸ਼ੂ’ ਹਨ। ਰਿਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਉਮੀਦਵਾਰ ਟਰੰਪ ਨੇ ਚਿਤਾਵਨੀ ਦਿੱਤੀ ਕਿ ਜੇਕਰ …
Read More »ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੁੰਦੇ ਫੜੇ 100 ਪਰਵਾਸੀਆਂ ’ਚੋਂ 17 ਭਾਰਤੀ
ਨਿਊਯਾਰਕ, 2 ਸਤੰਬਰ ਕੈਲੀਫੋਰਨੀਆ ਵਿੱਚ ਸਰਹੱਦੀ ਚੌਕੀ ‘ਤੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੁੰਦੇ ਫੜੇ ਗਏ 100 ਪਰਵਾਸੀਆਂ ਦੇ ਸਮੂਹ ਵਿੱਚ 17 ਭਾਰਤੀ ਨਾਗਰਿਕ ਹਨ। ਇੰਪੀਰੀਅਲ ਬੀਚ ਸਟੇਸ਼ਨ ਤੋਂ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਮੰਗਲਵਾਰ ਸਵੇਰੇ ਤੜਕੇ 2 ਵਜੇ 100 ਪਰਵਾਸੀਆਂ ਦੇ ਸਮੂਹ ਨੂੰ ਗ੍ਰਿਫਤਾਰ ਕੀਤਾ, ਜਿਸ …
Read More »ਕੈਨੇਡਾ ਵਿੱਚ ਦਾਖਲ ਹੋਣ ਵਾਲੇ ਪਰਵਾਸੀਆਂ ਵਿੱਚ ਸਭ ਤੋਂ ਵੱਧ ਭਾਰਤੀ
ਟੋਰਾਂਟੋ, 1 ਅਪਰੈਲ ਕੈਨੇਡਾ ਵੱਲੋਂ ਸਾਲ 2022 ਵਿੱਚ ਰਿਕਾਰਡ 4,32,000 ਨਵੇਂ ਲੋਕਾਂ ਦੇਸ਼ ਵਿੱਚ ਦਾਖਲਾ ਦੇਣ ਦੀ ਯੋਜਨਾ ਹੈ ਅਤੇ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਉਸ ਨੇ 1,08,000 ਨਵੇਂ ਪਰਵਾਸੀਆਂ ਦਾ ਦੇਸ਼ ਵਿੱਚ ਸਵਾਗਤ ਕੀਤਾ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਰਿਫਿਊਜੀ ਐਂਡ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜਰ ਨੇ ਵੀਰਵਾਰ ਨੂੰ …
Read More »
Asian Tribune Your Multilingual Newspaper covering World and local news News