Home / Tag Archives: ਪਰਵਸ

Tag Archives: ਪਰਵਸ

ਮੋਗਾ: ਫੋਕਲ ਪੁਆਇੰਟ ’ਚ ਫੈਕਟਰੀ ਨੂੰ ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ

ਮਹਿੰਦਰ ਸਿੰਘ ਰੱਤੀਆਂ ਮੋਗਾ,11 ਸਤੰਬਰ ਇਥੇ ਸਨਅਤੀ ਕੇਂਦਰ (ਫੋਕਲ ਪੁਆਇੰਟ)ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੀਬ 20 ਵਰ੍ਹਿਆਂ ਦੇ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਪੁਲੀਸ ਚੌਕੀ ਫੋਕਲ ਪੁਆਇੰਟ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦ ਵਜੋਂ ਹੋਈ ਹੈ ਅਤੇ …

Read More »

ਮੈਕਸੀਕੋ ’ਚ ਅਮਰੀਕੀ ਸਰਹੱਦ ਨੇੜੇ ਪਰਵਾਸੀ ਕੇਂਦਰ ’ਚ ਅੱਗ ਲੱਗਣ ਕਾਰਨ 39 ਮੌਤਾਂ ਤੇ 29 ਜ਼ਖ਼ਮੀ

ਮੈਕਸੀਕੋ ਸਿਟੀ, 28 ਮਾਰਚ ਅਮਰੀਕਾ ਦੀ ਸਰਹੱਦ ਨੇੜੇ ਮੈਕਸੀਕੋ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵਿਚ ਪਰਵਾਸੀ ਕੇਂਦਰ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 39 ਵਿਅਕਤੀਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖਮੀ ਹੋ ਗਏ। ਅੱਗ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐੱਨਐੱਮ) ਦੇ ਦਫ਼ਤਰ ਵਿੱਚ ਲੱਗੀ, ਜੋ ਮੈਕਸੀਕੋ ਅਤੇ ਅਮਰੀਕਾ ਨੂੰ ਜੋੜਦਾ ਹੈ। …

Read More »

ਵਿਸ਼ਵ ਕੱਪ ਫੁੱਟਬਾਲ ਲਈ ਕਤਰ ਨੂੰ ਤਿਆਰ ਕਰਨ ਦੌਰਾਨ 500 ਦੇ ਕਰੀਬ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ

ਦੋਹਾ, 29 ਨਵੰਬਰ ਵਿਸ਼ਵ ਕੱਪ ਫੁੱਟਬਾਲ ਕਰਾਉਣ ਵਿੱਚ ਸ਼ਾਮਲ ਕਤਰ ਦੇ ਸਿਖ਼ਰਲੇ ਅਧਿਕਾਰੀ ਨੇ ਪਹਿਲੀ ਵਾਰ ਟੂਰਨਾਮੈਂਟ ਨਾਲ ਸਬੰਧਤ ਤਿਆਰੀਆਂ ਦੌਰਾਨ ਮਜ਼ਦੂਰਾਂ ਦੀ ਮੌਤ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਦੱਸੀ ਹੈ, ਜੋ ਕਤਰ ਸਰਕਾਰ ਵੱਲੋਂ ਪਹਿਲਾਂ ਦੱਸੀਆਂ ਮੌਤਾਂ ਨਾਲੋਂ ਕਿਤੇ ਵੱਧ ਹੈ। ‘ਡਿਲਿਵਰੀ ਐਂਡ ਲੀਗੇਸੀ’ ਨਾਲ ਸਬੰਧਤ ਕਤਰ …

Read More »

ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ

ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ

ਚੰਡੀਗੜ੍ਹ, 29 ਮਾਰਚ ਪੰਜਾਬ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਕਾਰ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਪਰਵਾਸੀ ਭਾਰਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ …

Read More »

ਟਰੰਪ ਕਾਲ ਦੌਰਾਨ ਬਣੀ ਪਰਵਾਸ ਨੀਤੀ ਨੂੰ ਰੱਦ ਕਰੇਗੀ ਅਮਰੀਕੀ ਏਜੰਸੀ

ਟਰੰਪ ਕਾਲ ਦੌਰਾਨ ਬਣੀ ਪਰਵਾਸ ਨੀਤੀ ਨੂੰ ਰੱਦ ਕਰੇਗੀ ਅਮਰੀਕੀ ਏਜੰਸੀ

ਵਾਸ਼ਿੰਗਟਨ, 11 ਜੂਨ ਅਮਰੀਕੀ ਇਮੀਗ੍ਰੇਸ਼ਨ ੲੇਜੰਸੀ ਨੇ ਕਿਹਾ ਹੈ ਕਿ ਉਹ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਾਰਜਕਾਲ ਦੌਰਾਨ ਸਾਲ 2018 ਵਿੱਚ ਬਣੀ ਉਸ ਨੀਤੀ ਨੂੰ ਮਨਸੂਖ਼ ਕਰੇਗੀ, ਜਿਸ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸਬੰਧਤ ਅਰਜ਼ੀਕਾਰ ਨੂੰ ਨੋਟਿਸ ਜਾਰੀ ਕਰਨ ਦੀ ਥਾਂ ਸਿੱਧੀ ਉਸ ਦੀ ਐੱਚ-1ਬੀ ਵੀਜ਼ਾ ਅਰਜ਼ੀ ਨੂੰ ਰੱਦ ਕਰਨ ਦੀ …

Read More »

ਪਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ ’ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ: ਸਰਕਾਰ

ਪਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ ’ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ: ਸਰਕਾਰ

ਨਵੀਂ ਦਿੱਲੀ, 5 ਮਾਰਚ ਪਰਵਾਸੀ ਭਾਰਤੀ ਨਾਗਰਿਕ (ਓਸੀਆਈ) ਕਾਰਡਧਾਰਕਾਂ ਨੂੰ ਦੇਸ਼ ਵਿੱਚ ਕਿਸੇ ਵੀ ਮਿਸ਼ਨਰੀ, ‘ਤਬਲੀਗ’ ਜਾਂ ਮੀਡੀਆ ਨਾਲ ਜੁੜੀਆਂ ਸਰਗਰਮੀਆਂ ‘ਚ ਸ਼ਮੂਲੀਅਤ ਕਰਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਓਸੀਆਈ ਕਾਰਡਧਾਰਕਾਂ ਨੂੰ ਘਰੇਲੂ ਉਡਾਣਾਂ ਦੇ ਕਿਰਾਏ ਅਤੇ ਕੌਮੀ ਪਾਰਕਾਂ …

Read More »

ਮੈਕਸੀਕੋ ਦੀ ਸਰਹੱਦੀ ਵਾੜ ਕੱਟ ਕੇ ਕੈਲੀਫੋਰਨੀਆਂ ’ਚ ਘੁਸਪੈਠ ਕਰਨ ਬਾਅਦ ਹਾਦਸੇ ’ਚ 13 ਲੋਕਾਂ ਦੀ ਮੌਤ ਤੇ 9 ਪਰਵਾਸੀ ਜ਼ਖ਼ਮੀ

ਮੈਕਸੀਕੋ ਦੀ ਸਰਹੱਦੀ ਵਾੜ ਕੱਟ ਕੇ ਕੈਲੀਫੋਰਨੀਆਂ ’ਚ ਘੁਸਪੈਠ ਕਰਨ ਬਾਅਦ ਹਾਦਸੇ ’ਚ 13 ਲੋਕਾਂ ਦੀ ਮੌਤ ਤੇ 9 ਪਰਵਾਸੀ ਜ਼ਖ਼ਮੀ

ਅਲ ਸੈਂਟਰੋ (ਕੈਲੀਫੋਰਨੀਆ), 5 ਮਾਰਚ ਕੈਲੀਫੋਰਨੀਆ ਦੀ ਐਂਪੀਰੀਅਲ ਵਾਦੀ ਵਿਚ ਇਕ ਵਾਹਨ ਇਕ ਟਰੈਕਟਰ-ਟ੍ਰੇਲਰ ਨਾਲ ਟਕਰਾਉਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਪਰਵਾਸੀ ਜ਼ਖਮੀ ਹੋ ਗਏ। ਵਾਹਨ ਵਿਚ ਕੁੱਲ 25 ਲੋਕ ਸਵਾਰ ਸਨ। ਕੈਲੀਫੋਰਨੀਆ ਹਾਈਵੇ ਪੈਟਰੋਲ (ਸੀਐੱਚਪੀ) ਨੇ ਦੱਸਿਆ ਕਿ ਇਹ ਪਰਵਾਸੀ ਮੈਕਸੀਕੋ ਦੀ ਸਰਹੱਦ ਨਾਲ ਵਾੜ …

Read More »

ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ

ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ

ਜਲੰਧਰ, 2 ਮਾਰਚ ਇਥੋਂ ਦੇ ਗ੍ਰੇਟਰ ਕੈਲਾਸ਼ ਇਲਾਕੇ ’ਚ ਦੋ ਵਿਅਕਤੀਆਂ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਮਿਲਣ ਨਾਲ ਇਲਾਕੇ ’ਚ ਸਹਿਮ ਹੈ। ਦੋਹਰੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲੀਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵਾਂ …

Read More »