Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ …
Read More »ਚੰਡੀਗੜ੍ਹ ਦੀ ਸੁਖਨਾ ਲੇਕ ਲੋਕਾਂ ਲਈ ਬੰਦ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਆਹ ਫੈਸਲਾ
Chandigarh News: ਚੰਡੀਗੜ੍ਹ ਦੀ ਸੁਖਨਾ ਝੀਲ ਅੱਜ (26 ਮਾਰਚ) ਤੋਂ ਲੋਕਾਂ ਲਈ ਬੰਦ ਕਰ ਦਿੱਤੀ ਗਈ ਹੈ। ਡੀਸੀ ਨਿਸ਼ਾਂਤ ਯਾਦਵ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਐਲਾਨ ਕੀਤਾ। ਪ੍ਰਸ਼ਾਸਨ ਦਾ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਡੀਸੀ ਨੇ ਦੱਸਿਆ ਕਿ ਸੁਖਨਾ …
Read More »ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ…
Chandigarh News: 1 ਅਪ੍ਰੈਲ ਤੋਂ ਚੰਡੀਗੜ੍ਹ ਵਿੱਚ ਜ਼ਮੀਨ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਪ੍ਰਸ਼ਾਸਨ ਨੇ ਇਸ ਲਈ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਹਨ। ਨਵੀਆਂ ਦਰਾਂ ਵਿੱਚ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਜ਼ਮੀਨਾਂ ਸ਼ਾਮਲ ਹਨ। ਜਿਸ ਵਿੱਚ 10 ਤੋਂ 22 ਪ੍ਰਤੀਸ਼ਤ ਤੱਕ ਵਾਧਾ ਹੋਇਆ ਹੈ। ਇਸ ਵਿੱਚ ਹਾਊਸਿੰਗ ਬੋਰਡ ਫਲੈਟ ਅਤੇ …
Read More »ਪੰਜਾਬ ‘ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ; ਲਾਗੂ ਹੋਏ ਨਵੇਂ ਹੁਕਮ…
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਗਾਮੀ ਵੀ. ਵੀ. ਆਈ. ਪੀ. ਦੌਰੇ ਅਤੇ ਸੁਰੱਖਿਆ ਖ਼ਤਰਿਆਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ …
Read More »ਚੰਡੀਗੜ੍ਹ ‘ਚ ਸਸਤੀ ਸ਼ਰਾਬ ਵੇਚਣ ‘ਤੇ ਠੇਕਾ ਸੀਲ, ਹਾਈਕੋਰਟ ਨੇ ਪੰਜਾਬ-ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਕਾਰਵਾਈ ਦੇ ਨਿਰਦੇਸ਼, ਮੱਚੀ ਹਾਹਾਕਾਰ
ਚੰਡੀਗੜ੍ਹ ਵਿੱਚ ਸਸਤੀ ਸ਼ਰਾਬ ਵੇਚਣ ਦੇ ਮਾਮਲੇ ਵਿੱਚ, ਐਕਸਾਈਜ਼ ਵਿਭਾਗ ਨੇ ਸੈਕਟਰ-22ਸੀ ਦਾ ਸ਼ਰਾਬ ਠੇਕਾ ਸੀਲ ਕਰ ਦਿੱਤਾ ਹੈ। ਇਸਦੇ ਨਾਲ-ਨਾਲ, ਸ਼ਹਿਰ ਦੇ ਹੋਰ ਸ਼ਰਾਬ ਠੇਕਿਆਂ ‘ਤੇ ਵੀ ਐਕਸਾਈਜ਼ ਵਿਭਾਗ ਨਜ਼ਰ ਬਣਾਈ ਹੋਈ ਹੈ। ਇਸ ਸਬੰਧੀ ਸ਼ਿਕਾਇਤ ‘ਤੇ ਹਾਈਕੋਰਟ ਨੇ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਾਰਵਾਈ ਦੇ ਹੁਕਮ ਦਿੱਤੇ ਸਨ। …
Read More »ਪ੍ਰਸ਼ਾਸਨ ਵੱਲੋਂ ਕਰਮਚਾਰੀਆਂ ਨੂੰ ਸਖ਼ਤ ਚੇਤਾਵਨੀ, ਹੁਣ ਸਿੱਧਾ ਕੀਤਾ ਜਾਏਗਾ ਸਸਪੈਂਡ; ਇਹ ਗਲਤੀ ਪਏਗੀ ਭਾਰੀ…
Chandigarh News: ਸਰਕਾਰੀ ਕਰਮਚਾਰੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ਵਿੱਚ ਖੁੱਲ੍ਹੇ ਵਿੱਚ ਕੂੜਾ ਸਾੜਨ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਚਲਾਨ ਜਾਰੀ ਕੀਤਾ ਹੈ ਅਤੇ ਆਪਣੇ ਹੀ ਇੱਕ ਆਊਟਸੋਰਸ ਕੀਤੇ ਸਫਾਈ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਹੈ। ਸੈਕਟਰ 44 ਵਿੱਚ ਤਾਇਨਾਤ ਇੱਕ …
Read More »ਜੰਮੂ ਕਸ਼ਮੀਰ: ਮਹਿਬੂਬਾ ਨੇ ਪ੍ਰਸ਼ਾਸਨ ’ਤੇ ਚੋਣਾਂ ’ਚ ਧਾਂਦਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ
ਸ੍ਰੀਨਗਰ, 11 ਮਈ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ‘ਤੇ ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੂੰ ਚੁਣ ਕੇ ਨਿਸ਼ਾਨਾ ਬਣਾ ਕੇ ਅਤੇ ਪ੍ਰੇਸ਼ਾਨ ਕਰਕੇ ਲੋਕ ਸਭਾ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਥੇ ਪੀਡੀਪੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …
Read More »ਦਿੱਲੀ ਕੂਚ: ਕਿਸਾਨਾਂ ਨੇ ਅੰਦੋਲਨਕਾਰੀਆਂ ਲਈ ਲੰਗਰ ਤੇ ਪ੍ਰਸ਼ਾਸਨ ਨੇ ਰਾਹ ਰੋਕਣ ਦਾ ਇੰਤਜ਼ਾਮ ਕੀਤਾ
ਪ੍ਰਭੂ ਦਿਆਲ ਸਿਰਸਾ, 9 ਫਰਵਰੀ ਕਿਸਾਨੀਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਦਿੱਤੇ ਗਏ ਸੱਦੇ ’ਤੇ ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕੀਤੀ ਗਈ ਹੈ ਉਥੇ ਹੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਰਕਾਰ ਤੇ …
Read More »ਪ੍ਰਸ਼ਾਸਨ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਗੇਟ ਅੱਗਿਉਂ ਜਬਰੀ ਧਰਨਾ ਹਟਾਇਆ
ਰਾਮ ਸ਼ਰਨ ਸੂਦ ਅਮਲੋਹ, 14 ਸਤੰਬਰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਨਰਸਿੰਗ ਦੇ ਵਿਦਿਆਰਥੀਆਂ ਦਾ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਹੋਰ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਯੂਨੀਵਰਸਿਟੀ ਅਧਿਕਾਰੀਆਂ ਨੇ ਬੌਕਸਰ ਅਤੇ ਪੁਲੀਸ ਦੀ ਮਦਦ ਨਾਲ ਧਰਨਾਕਾਰੀਆਂ ਵਲੋਂ ਯੂਨੀਵਰਸਿਟੀ ਦੇ ਗੇਟ ਨੂੰ ਲਗਾਏ ਤਾਲੇ ਤੋੜ ਕੇ ਮੁਲਾਜ਼ਮਾਂ ਨੂੰ …
Read More »ਇਮਰਾਨ ਨੂੰ ਮੈਡੀਕਲ ਤੇ ਹੋਰ ਸਹੂਲਤਾਂ ਦੇਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ
ਇਸਲਾਮਾਬਾਦ, 12 ਅਗਸਤ ਇਸਲਾਮਾਬਾਦ ਹਾਈ ਕੋਰਟ ਨੇ ਅੱਜ ਅਟਕ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਉੱਥੇ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਢੁੱਕਵੀਂ ਮੈਡੀਕਲ ਸਹੂਲਤ’ ਦੇਵੇ, ਤੇ ਨਾਲ ਹੀ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਦੋਸਤਾਂ ਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਕਿਹਾ, ‘ਉਨ੍ਹਾਂ ਨੂੰ …
Read More »
Asian Tribune Your Multilingual Newspaper covering World and local news News