Home / Tag Archives: ਪਰਸ

Tag Archives: ਪਰਸ

ਪੈਰਿਸ ਓਲਿੰਪਕਸ ’ਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖ਼ਿਲਾਫ਼ ਖੇਡੇਗੀ ਆਪਣਾ ਪਹਿਲਾ ਮੈਚ

ਲੁਸਾਨ, 6 ਮਾਰਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਪੈਰਿਸ ਓਲੰਪਿਕਸ ਵਿੱਚ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨਾਲ ਭਿੜੇਗੀ। ਪੈਰਿਸ ਓਲੰਪਿਕ ਦੇ ਹਾਕੀ ਮੁਕਾਬਲੇ ਦਾ ਪ੍ਰੋਗਰਾਮ ਅੱਜ ਇੱਥੇ ਜਾਰੀ ਕੀਤਾ ਗਿਆ। ਟੋਕੀਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਭਾਰਤ ਨੂੰ ਪੂਲ ਬੀ ‘ਚ ਰੱਖਿਆ ਗਿਆ ਹੈ। 27 ਜੁਲਾਈ ਨੂੰ ਨਿਊਜ਼ੀਲੈਂਡ …

Read More »

ਪੈਰਿਸ ਓਲੰਪਿਕਸ: ਭਾਰਤੀ ਹਾਕੀ ਟੀਮ ਨੂੰ ਪੂਲ ਬੀ ’ਚ ਕਰਨ ਪਵੇਗੀ ਭਾਰੀ ਜੱਦੋ-ਜਹਿਦ

ਲੁਸਾਨ (ਸਵਿਟਜ਼ਰਲੈਂਡ), 22 ਜਨਵਰੀ ਏਸ਼ਿਆਈ ਖੇਡਾਂ ਦਾ ਚੈਂਪੀਅਨ ਅਤੇ ਟੋਕੀਓ ਓਲੰਪਿਕ ’ਚ ਕਾਂਸੀ ਦਾ ਤਮਗਾ ਜੇਤੂ ਭਾਰਤ ਇਸ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕਸ ਪੁਰਸ਼ ਹਾਕੀ ਮੁਕਾਬਲੇ ਵਿੱਚ ਸਖ਼ਤ ਪੂਲ ਬੀ ਵਿੱਚ ਹੈ। ਅੱਠ ਵਾਰ ਦੇ ਚੈਂਪੀਅਨ ਭਾਰਤ, ਜਿਸ ਨੇ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਟੋਕੀਓ ਵਿੱਚ ਇਤਿਹਾਸਕ ਕਾਂਸੀ ਦਾ …

Read More »

ਹਾਕੀ: ਦੱਖਣੀ ਅਫਰੀਕਾ ਦੌਰੇ ਲਈ 26 ਮੈਂਬਰੀ ਪੁਰਸ਼ ਟੀਮ ਦਾ ਐਲਾਨ

ਨਵੀਂ ਦਿੱਲੀ, 10 ਜਨਵਰੀ ਹਾਕੀ ਇੰਡੀਆ ਨੇ ਬੁੱਧਵਾਰ ਨੂੰ ਦੱਖਣੀ ਅਫਰੀਕਾ ਦੇ ਕੇਪਟਾਊਨ ’ਚ 22 ਜਨਵਰੀ ਤੋਂ ਸ਼ੁਰੂ ਹੋ ਰਹੇ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ 26 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ| ਟੂਰਨਾਮੈਂਟ ਵਿੱਚ ਫਰਾਂਸ, ਨੀਦਰਲੈਂਡ, ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਦੀਆਂ ਟੀਮਾਂ ਹਿੱਸਾ ਲੈਣਗੀਆਂ। ਭਾਰਤੀ ਟੀਮ ਦੀ ਅਗਵਾਈ ਹਰਮਨਪ੍ਰੀਤ …

Read More »

ਕੈਨੇਡਾ: ਗੁਰਪ੍ਰੀਤ ਸਹੋਤਾ ਬਣੇ ਪੰਜਾਬੀ ਪ੍ਰੈਸ ਕਲੱਬ ਦੇ ਪ੍ਰਧਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 6 ਦਸੰਬਰ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ 15 ਸਾਲ ਪਹਿਲਾਂ ਹੋਂਦ ’ਚ ਆਏ ਪੰਜਾਬੀ ਪ੍ਰੈਸ ਕਲੱਬ ਦੀ ਸਾਲਾਨਾ ਚੋਣ ਇਸ ਵਾਰ ਵੀ ਸਰਬਸੰਮਤੀ ਨਾਲ ਹੋਈ, ਜਿਸ ’ਚ ਪ੍ਰਧਾਨਗੀ ਦੀ ਜ਼ਿੰਮੇਵਾਰੀ ਗੁਰਪ੍ਰੀਤ ਸਿੰਘ ਸਹੋਤਾ ਨੂੰ ਸੌਂਪੀ ਗਈ। ਉਹ ਸਥਾਨਕ ਅਖਬਾਰ ਦੇ ਨਾਲ ਨਾਲ ਟੀਵੀ ਸ਼ੋਅ ਦਾ …

Read More »

ਪੈਰਿਸ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਮਹਿਲਾ ਤੋਂ ਛਤਰੀ ਖੋਹੀ, ਮੀਂਹ ’ਚ ਭਿੱਜਦੀ ਰਹੀ ਅਧਿਕਾਰੀ

ਨਵੀਂ ਦਿੱਲੀ 23 ਜੂਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ। 45 …

Read More »

ਪਤਨੀਆਂ ਤੋਂ ਪ੍ਰੇਸ਼ਾਨ ਪਤੀਆਂ ਦਾ ਮਾਮਲਾ: ਕੌਮੀ ਪੁਰਸ਼ ਕਮਿਸ਼ਨ ਕਾਇਮ ਕਰਨ ਲਈ ਸੁਪਰੀਮ ਕੋਰਟ ’ਚ ਅਰਜ਼ੀ

ਨਵੀਂ ਦਿੱਲੀ, 15 ਮਾਰਚ ਘਰੇਲੂ ਹਿੰਸਾ ਦਾ ਸ਼ਿਕਾਰ ਹੋਏ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ਾਂ ਅਤੇ ‘ਕੌਮੀ ਪੁਰਸ਼ ਕਮਿਸ਼ਨ’ ਦੀ ਸਥਾਪਨਾ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਵਕੀਲ ਮਹੇਸ਼ ਕੁਮਾਰ ਤਿਵਾੜੀ ਵੱਲੋਂ ਦਾਇਰ ਪਟੀਸ਼ਨ ਵਿੱਚ ਦੇਸ਼ ਵਿੱਚ ਦੁਰਘਟਨਾ ਵਿੱਚ …

Read More »

ਪ੍ਰੈੱਸ ਫੋਟੋਗ੍ਰਾਫਰ ਸਿਪਰਾ ਦਾਸ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ

ਨਵੀਂ ਦਿੱਲੀ, 7 ਮਾਰਚ ਵੈਟਰਨ ਫੋਟੋ ਪੱਤਰਕਾਰ ਸਿਪਰਾ ਦਾਸ ਦਾ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਕਰਵਾਏ ਗਏ ਕੌਮੀ ਫੋਟੋਗ੍ਰਾਫੀ ਪੁਰਸਕਾਰਾਂ ਸਬੰਧੀ ਸਮਾਰੋਹ ਦੌਰਾਨ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐੱਲ ਮੁਰੂਗਨ ਨੇ ਸਾਲ ਦੇ ਪ੍ਰੋਫੈਸ਼ਨਲ ਫੋਟੋਗ੍ਰਾਫਰ ਦਾ ਪੁਰਸਕਾਰ ਸ਼ਸ਼ੀ ਕੁਮਾਰ ਰਾਮਾਚੰਦਰਨ ਨੂੰ ਦਿੱਤਾ …

Read More »

ਪੈਰਿਸ ਦੇ ਰੇਲਵੇ ਸਟੇਸ਼ਨ ’ਤੇ ਚਾਕੂ ਨਾਲ ਹਮਲੇ ’ਚ 6 ਵਿਅਕਤੀ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਗੋਲੀ ਮਾਰੀ

ਪੈਰਿਸ, 11 ਜਨਵਰੀ ਪੈਰਿਸ ਦੇ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਕੀਤੇ ਹਮਲੇ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ ਤੇ ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗੋਲੀ ਮਾਰ ਕੇ ਮਾਰ ਦਿੱਤਾ ਹੈ। Source link

Read More »

ਪ੍ਰਿੰਸ ਵਿਲੀਅਮ ਤੇ ਪਤਨੀ ਕੇਟ ਯੂਕਰੇਨ ਵਾਸੀਆਂ ਦੇ ਹੱਕ ਵਿੱਚ ਨਿੱਤਰੇ

ਪ੍ਰਿੰਸ ਵਿਲੀਅਮ ਤੇ ਪਤਨੀ ਕੇਟ ਯੂਕਰੇਨ ਵਾਸੀਆਂ ਦੇ ਹੱਕ ਵਿੱਚ ਨਿੱਤਰੇ

ਲੰਡਨ, 26 ਫਰਵਰੀ ਬ੍ਰਿਟੇਨ ਦੇ ਪ੍ਰਿੰਸ ਵਿਲੀਅਮ ਤੇ ਉਸ ਦੀ ਪਤਨੀ ਕੇਟ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਦੇ ਲੋਕਾਂ ਦੇ ਸਮਰਥਨ ਵਿੱਚ ਖੜ੍ਹੇ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਨੇ ਕਿਸੇ ਸਿਆਸੀ ਵਿਸ਼ੇ ‘ਤੇ ਅਜਿਹਾ ਵਿਲੱਖਣ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਤੂਬਰ …

Read More »

ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ

ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ

ਪੈਰਿਸ, 12 ਫਰਵਰੀ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪੁਲੀਸ ਨੇ ਸ਼ਨੀਵਾਰ ਨੂੰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ 500 ਵਾਹਨਾਂ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕ ਦਿੱਤਾ। ਪੁਲੀਸ ਨੇ ਟਵੀਟ ਕੀਤਾ ਕਿ ਕਈ ਕਾਫਲੇ ਪੈਰਿਸ ਦੇ ਮੁੱਖ ਇਲਾਕਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤੇ ਗਏ ਤੇ 200 …

Read More »