Chandigarh News: ਚੰਡੀਗੜ੍ਹ ਦੇ ਮਲੋਆ ਪਿੰਡ ਵਿੱਚ ਕੁੜੀ ਨਾਲ ਦੋਸਤੀ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ੀ ਨੇ ਨੌਜਵਾਨ ਨੂੰ ਫੋਨ ਕਰਕੇ ਮਿਲਣ ਲਈ ਸੱਦਿਆ ਅਤੇ ਗੱਲਬਾਤ ਦੌਰਾਨ ਉਸ ਦੀ ਪਿੱਠ ਵਿੱਚ ਚਾਕੂ ਮਾਰ ਕੇ ਫਰਾਰ ਹੋ ਗਿਆ। ਪਰਿਵਾਰ …
Read More »ਪੰਜਾਬ ‘ਚ 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
Punjab News: ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਹੋਇਆ ਹੈ। ਇਸ ਤਹਿਤ 8 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦਈਏ ਕਿ ਸੂਬੇ ਦੀ ਸੁਰੱਖਿਆ ਅਤੇ ਇੰਟੈਲੀਜੈਂਸ ਵਿਭਾਗ ਵਿੱਚ ਇਹ ਬਦਲਾਅ ਕੀਤੇ ਗਏ ਹਨ। ਤੁਸੀਂ ਵੀ ਦੇਖੋ ਪੂਰੀ ਲਿਸਟ ਹੋਰ ਪੜ੍ਹੋ Published at : 20 Jan 2026 08:34 …
Read More »ਲੁਧਿਆਣਾ ਵਿੱਚ ਭੈਣ ਦੇ ਸੱਸ-ਸਹੁਰੇ ਦੇ ਹਤਿਆਰੇ NRI ਨੂੰ ਉਮਰਕੈਦ; ਜਾਣੋ ਪੂਰਾ ਮਾਮਲਾ
Ludhiana News: ਲੁਧਿਆਣਾ ਵਿੱਚ ਆਪਣੀ ਭੈਣ ਦੇ ਸਹੁਰਿਆਂ ਦੇ ਕਤਲ ਦੇ ਦੋਸ਼ ਵਿੱਚ ਅਦਾਲਤ ਨੇ ਇੱਕ NRI ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਐਡੀਸ਼ਨਲ ਸੈਸ਼ਨ ਜੱਜ ਅਮਨਦੀਪ ਕੌਰ ਦੀ ਅਦਾਲਤ ਨੇ 39 ਸਾਲਾ ਚਰਨਜੀਤ ਸਿੰਘ, ਜੋ ਕਿ ਯੂਕੇ ਦਾ ਨਾਗਰਿਕ ਹੈ, ਨੂੰ ਦੋਹਰੇ ਕਤਲ ਦਾ ਦੋਸ਼ੀ ਪਾਇਆ ਅਤੇ ਉਸਨੂੰ …
Read More »CM ਮਾਨ ਦੀ ਅੰਮ੍ਰਿਤਸਰ ਵਾਲਿਆਂ ਨੂੰ ਵੱਡੀ ਸੌਗਾਤ, ਨੌਜਵਾਨਾਂ ਦਾ ਸੁਪਨਾ ਹੋਇਆ ਪੂਰਾ
Punjab News: ਅੱਜ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ। ਅੱਜ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ …
Read More »Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana News: ਲੁਧਿਆਣਾ ਦੇ ਬੱਦੋਵਾਲ ਇਲਾਕੇ ਵਿੱਚ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਗੈਂਗਸਟਰ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲ਼ੈਕੇ ਆਈ ਹੈ। ਸ਼ਨੀਵਾਰ ਨੂੰ ਕੌਸ਼ਲ ਚੌਧਰੀ ਆਪਣੇ ਮੂੰਹ ‘ਤੇ ਰੁਮਾਲ ਬੰਨ੍ਹ ਕੇ ਸਟ੍ਰੈਚਰ ‘ਤੇ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਪੇਸ਼ …
Read More »ਪੰਜਾਬ ‘ਚ 20 ਜਨਵਰੀ ਤੱਕ ਸਾਰੇ ਸਕੂਲਾਂ ਦੀਆਂ ਛੁੱਟੀਆਂ ਦੀ ਪੋਸਟ ਵਾਇਰਲ, ਜਾਣੋ ਇਸ ਦਾਅਵੇ ਦੀ ਪੂਰੀ ਸੱਚਾਈ
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸਬੰਧਤ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜ਼ਿਆਦਾ ਠੰਢ ਹੋਣ ਕਰਕੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ। …
Read More »ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
Chandigarh News: ਚੰਡੀਗੜ੍ਹ ਸੀਬੀਆਈ ਅਦਾਲਤ (Chandigarh CBI Court) ਨੇ ਸੋਮਵਾਰ ਨੂੰ ਮੁਅੱਤਲ DIG ਹਰਚਰਨ ਸਿੰਘ ਭੁੱਲਰ (DIG Harcharan Singh Bhullar) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਹੋਇਆਂ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਹ ਫੈਸਲਾ ਇਸ ਲਈ ਜਾਰੀ ਕੀਤਾ ਕਿਉਂਕਿ CBI ਨਿਰਧਾਰਤ 60 ਦਿਨਾਂ ਦੀ ਮਿਆਦ …
Read More »ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਖੱਤਰੀ ਕਰਣੀ ਸੈਨਾ ਨੇ ਧਮਕੀ ਦਿੱਤੀ ਹੈ। ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਸੁਣੋ, ਗੁਲਾਬਚੰਦ, ਆਪਣੀਆਂ ਹੱਦਾਂ ਵਿੱਚ ਰਹੋ। ਤੁਸੀਂ ਪਹਿਲਾਂ ਹੀ ਸਾਡੇ ਮਹਾਰਾਣਾ ਪ੍ਰਤਾਪ ਦਾ ਅਪਮਾਨ ਕਰ ਚੁੱਕੇ ਹੋ। ਹੁਣ ਫਿਰ ਕੀ ਹੈ? ਕਰਨੀ ਸੈਨਾ ਦੇ ਸਿਪਾਹੀ, ਮਾਰੋ …
Read More »Ludhiana Court ‘ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ ‘ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana News: ਲੁਧਿਆਣਾ ਦੇ ਕੋਰਟ ਕੰਪਲੈਕਸ (Court Complex) ਦੇ ਬਾਹਰ ਪੇਸ਼ੀ ਲਈ ਆਏ ਦੋ ਧਿਰਾਂ ਵਿਚਕਾਰ ਵਿਵਾਦ ਹੋ ਗਿਆ। ਦੋਹਾਂ ਵਿਚਾਲੇ ਵਿਵਾਦ ਇੰਨਾ ਵੱਧ ਗਿਆ ਕਿ ਇੱਕ ਗੁੱਟ ਨੇ ਦੂਜੇ ਗੁੱਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਚਸ਼ਮਦੀਦਾਂ ਅਨੁਸਾਰ ਲੜਾਈ ਦੌਰਾਨ ਉਨ੍ਹਾਂ ਨੇ ਇੱਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਦੀ …
Read More »ਪੰਜਾਬ ਦੇ ਇਸ ਜ਼ਿਲ੍ਹੇ ‘ਚ ED ਦੀ ਵੱਡੀ ਕਾਰਵਾਈ, ਵਪਾਰੀ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ
Punjab News: ਇਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਜ਼ੋਨ ਨੇ ਮਨੀ ਲਾਂਡਰਿੰਗ ਐਕਟ ਦੇ ਤਹਿਤ ਇੱਕ ਮੈਡੀਕਲ ਕਾਰੋਬਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਟ੍ਰਾਮਾਡੋਲ ਅਤੇ ਅਲਪ੍ਰਾਜ਼ੋਲਮ ਵਰਗੀਆਂ ਮਨੋਰੋਗ ਗੋਲੀਆਂ ਨੂੰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਵੇਚਣ ਦਾ ਦੋਸ਼ ਹੈ, ਜਿਸ ਨਾਲ ਉਸ ਨੇ ਕਰੋੜਾਂ ਰੁਪਏ ਕਮਾਏ। ਮੈਡੀਕਲ ਕਾਰੋਬਾਰੀ ਅਭਿਸ਼ੇਕ ਕੁਮਾਰ …
Read More »
Asian Tribune Your Multilingual Newspaper covering World and local news News