Home / Tag Archives: ਪਲਜ

Tag Archives: ਪਲਜ

ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਿਜਰਪੁਰਾ ਟੌਲ ਪਲਾਜ਼ਾ ਅਣਮਿਥੇ ਸਮੇਂ ਲਈ ਬੰਦ

ਸਿਮਰਤ ਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 26 ਸਤੰਬਰ Farmer’s Protest in Punjab: ਇਥੋਂ ਨੇੜੇ ਜੀਟੀ ਰੋਡ ਉੱਪਰ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰੇ ਕਰੀਬ ਇਕ ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਟੌਲ ਪਲਾਜ਼ਾ ਉੱਪਰ ਕਿਸਾਨਾਂ …

Read More »

ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ

ਗੁਰਿੰਦਰ ਸਿੰਘ ਲੁਧਿਆਣਾ, 25 ਜੂਨ ਇੱਥੇ ਲੁਧਿਆਣਾ-ਜਲੰਧਰ ਮੁੱਖ ਮਾਰਗ ’ਤੇ ਸਥਿਤ ਲਾਡੋਵਾਲ ਟੌਲ ਪਲਾਜ਼ਾ ਉੱਤੇ ਕਿਸਾਨਾਂ ਅਤੇ ਹੋਰ ਸੰਗਠਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਾਰਨ ਅੱਜ ਦਸਵੇਂ ਦਿਨ ਵੀ ਟੌਲ ਪਲਾਜ਼ਾ ਤੋਂ ਮੁਫ਼ਤ ਵਾਹਨ ਲੰਘਾਏ ਗਏ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ …

Read More »

ਭਵਾਨੀਗੜ੍ਹ: ਟੌਲ ਪਲਾਜ਼ਾ ਕਾਲਾਝਾੜ ’ਤੇ ਜ਼ਿਲ੍ਹਾ ਪੱਧਰੀ ਧਰਨਾ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੰਜਵੇਂ ਦਿਨ ਵੀ ਜਾਰੀ ਰੱਖਿਆ ਗਿਆ ਤੇ ਪਲਾਜ਼ੇ ਨੂੰ ਪਰਚੀ …

Read More »

ਕਿਸਾਨਾਂ ਨੇ ਟੌਲ ਪਲਾਜ਼ਾ ਬੰਦ ਕੀਤਾ, ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 16 ਫਰਵਰੀ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਵੱਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਕਾਰਨ ਜੰਡਿਆਲਾ ਗੁਰੂ ਵਿਖੇ ਨਿਜਰਪੁਰਾ ਟੌਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਧਰਨਾ ਦੇ ਕੇ ਆਵਾਜਾਈ ਬੰਦ ਕਰਵਾਈ ਗਈ। ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ …

Read More »

ਬੀਕੇਯੂ ਵੱਲੋਂ ਅਣਅਧਿਕਾਰਤ ਟੌਲ ਪਲਾਜ਼ਾ ਹਟਾਉਣ ਲਈ ਧਰਨਾ ਸ਼ੁਰੂ

ਕਰਨ ਭੀਖੀ ਭੀਖੀ, 21 ਦਸੰਬਰ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਨੇੜੇ ਅਣਅਧਿਕਾਰਤ ਖੰਡਰ ਟੌਲ ਪਲਾਜ਼ੇ ਨੂੰ ਹਟਾਉਣ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਕਤ ਟੌਲ ਪਲਾਜ਼ੇ ਨੂੰ ਹਟਾਉਣ ਲਈ ਜੇਸੀਬੀ ਮਸ਼ੀਨ ਨਾਲ ਭੰਨ੍ਹ ਤੋੜ ਦਾ ਕੰਮ ਸ਼ੁਰੂ ਕੀਤਾ। …

Read More »

ਫਿਲੌਰ ਬੱਸ ਅੱਡੇ ਕੋਲੋਂ ਪੰਜ ਹਥਿਆਰਬੰਦ ਨੌਜਵਾਨਾਂ ਨੇ ਟੌਲ ਪਲਾਜ਼ਾ ਦੇ ਮੈਨੇਜਰ ਕੋਲੋਂ 23.30 ਲੱਖ ਰੁਪਏ ਲੁੱਟੇ

ਸਰਬਜੀਤ ਗਿੱਲ ਫਿਲੌਰ, 24 ਜੁਲਾਈ ਇਥੇ ਲਾਡੋਵਾਲ ਟੌਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਕੇ ਸਥਾਨਕ ਬੱਸ ਅੱਡੇ ਕੋਲੋਂ 23.30 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਮੈਨੇਜਰ ਆਪਣੇ ਡਰਾਈਵਰ ਨਾਲ ਲਾਡੋਵਾਲ ਤੋਂ ਸਥਾਨਕ ਪੰਜਾਬ ਨੈਸ਼ਨਲ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆ ਰਿਹਾ ਸੀ ਕਿ ਗੱਡੀ …

Read More »

ਅਟਾਰੀ-ਅੰਮ੍ਰਿਤਸਰ ਕੌਮੀ ਮਾਰਗ ’ਤੇ ਕਿਸਾਨਾਂ ਨੇ ਧਰਨਾ ਸ਼ੁਰੂ ਕਰਕੇ ਟੌਲ ਪਲਾਜ਼ਾ ਟੌਲ ਮੁਕਤ ਕੀਤਾ

ਦਿਲਬਾਗ ਸਿੰਘ ਗਿੱਲ ਅਟਾਰੀ, 15 ਦਸੰਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਐਲਾਨੇ ਸੰਘਰਸ਼ ਦੇ ਪ੍ਰੋਗਰਾਮ ਤਹਿਤ ਅੱਜ ਅੰਮ੍ਰਿਤਸਰ-ਅਟਾਰੀ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਟੌਲ ਪਲਾਜ਼ਾ ਛਿੱਡਣ ਵਿਖੇ ਧਰਨਾ ਸ਼ੁਰੂ ਕਰਕੇ ਟੌਲ ਪਲਾਜ਼ਾ ਟੌਲ ਮੁਕਤ ਕੀਤਾ ਗਿਆ ਹੈ। ਸੀਨੀਅਰ ਆਗੂ ਲਖਵਿੰਦਰ ਸਿੰਘ ਡਾਲਾ ਨੇ …

Read More »