ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 23 ਨਵੰਬਰ ਜਲੰਧਰ ਦੇ ‘ਕੁਲਹੜ ਪੀਜ਼ਾ’ ਜੋੜੇ ਨੂੰ ਸੋਸ਼ਲ ਮੀਡੀਆ ‘ਤੇ ‘ਨਕਲੀ ਬੰਦੂਕਾਂ’ ਨਾਲ ਫੋਟੋਆਂ ਪੋਸਟ ਕਰਨੀਆਂ ਮਹਿੰਗੀਆਂ ਪੈ ਗਈਆਂ ਹਨ। ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕੀਤੀ ਹੈ। ਰੂਪ ਕੌਰ ਅਤੇ ਸਹਿਜ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ …
Read More »ਪੰਜਾਬ ਸਰਕਾਰ ਨੇ ਕਈ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰਾਂ ਸਣੇ 33 ਪੁਲੀਸ ਅਧਿਕਾਰੀ ਬਦਲੇ
ਜੋਗਿੰਦਰ ਸਿੰਘ ਮਾਨ/ ਦਰਸ਼ਨ ਸਿੰਘ ਸੋਢੀ ਮਾਨਸਾ/ ਮੁਹਾਲੀ, 12 ਨਵੰਬਰ ਪੰਜਾਬ ਸਰਕਾਰ ਵੱਲੋਂ ਅੱਜ ਮਾਨਸਾ, ਸੰਗਰੂਰ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਦੇ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਬਦਲੇ ਗਏ ਹਨ, ਜਿਨ੍ਹਾਂ ਦੀ ਸੂਚੀ ਇਸ ਲਿਸਟ ਅਨੁਸਾਰ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੂੰ ਇੱਥੋਂ ਬਦਲ ਕੇ ਰੂਪਨਗਰ ਵਿੱਚ ਤਾਇਨਾਤ ਕੀਤਾ ਗਿਆ ਹੈ, …
Read More »ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ
ਅੰਮ੍ਰਿਤਸਰ, 5 ਨਵੰਬਰ ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। Source link
Read More »ਬਠਿੰਡਾ ’ਚ ਸੁੰਦਰ ਲੜਕੀਆਂ ਦਾ ਮੁਕਾਬਲਾ: ਜੇਤੂ ਦਾ ਵਿਆਹ ਕੈਨੇਡਾ ਦੇ ਪੀਆਰ ਲੜਕੇ ਨਾਲ ਕਰਾਉਣ ਦੀ ਪੇਸ਼ਕਸ਼, ਪੁਲੀਸ ਨੇ ਕੇਸ ਦਰਜ ਕੀਤਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ 23 ਅਕਤੂਬਰ ਨੂੰ ਬਠਿੰਡਾ ਦੇ ਹੋਟਲ ਵਿੱਚ ਕਰਵਾਏ ਜਾਣ ਵਾਲੇ ਸੁੰਦਰਤਾ ਮੁਕਾਬਲੇ ਸਬੰਧੀ ਪੰਜਾਬ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਕਾਬਲੇ ਵਿੱਚ ਲੜਕੀ (ਸਿਰਫ਼ ਜਨਰਲ ਜਾਤੀ), ਜੋ ਜਿੱਤੇਗੀ, ਨੂੰ ਕੈਨੇਡੀਅਨ ਪੀਆਰ ਵਿਅਕਤੀ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸੁੰਦਰਤਾ ਮੁਕਾਬਲੇ ਸਬੰਧੀ ਪੋਸਟਰ …
Read More »ਮਾਨਸਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦਾ 5 ਦਿਨ ਦਾ ਹੋਰ ਪੁਲੀਸ ਰਿਮਾਂਡ
ਜੋਗਿੰਦਰ ਸਿੰਘ ਮਾਨ ਮਾਨਸਾ, 7 ਅਕਤੂਬਰ ਗੈਂਗਸਟਰ ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ ਪੁਲੀਸ ਨੂੰ 5 ਦਿਨ ਦਾ ਹੋਰ ਰਿਮਾਂਡ ਦਿੱਤਾ। ਮਾਨਸਾ …
Read More »ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਝੜਪ
ਗੁਰਦੀਪ ਸਿੰਘ ਲਾਲੀ ਸੰਗਰੂਰ, 28 ਸਤੰਬਰ ਇੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੈਂਕੜੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਨਾਕੇ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਹੋਏ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਪੁਲੀਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। …
Read More »ਕੈਨੇਡਾ: ਪੁਲੀਸ ਅਧਿਕਾਰੀ ਸਮੇਤ ਦੋ ਦੀ ਹੱਤਿਆ
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 13 ਸਤੰਬਰ ਕੈਨੇਡਾ ਵਿੱਚ ਅੱਜ ਇੱਕ ਬੰਦੂਕਧਾਰੀ ਨੇ ਕਾਰ ਚੋਰੀ ਕਰਕੇ ਪਹਿਲਾਂ ਕਾਰ ਵਰਕਸ਼ਾਪ ਦੇ ਮਾਲਕ ਦੀ ਹੱਤਿਆ ਕੀਤੀ ਅਤੇ ਮਗਰੋਂ ਇੱਕ ਪੁਲੀਸ ਮੁਲਾਜ਼ਮ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਪੁਲੀਸ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਇੱਕ 23 ਸਾਲਾ ਵਿਅਕਤੀ …
Read More »ਸੋਨਾਲੀ ਦੇ ਨਿੱਜੀ ਸਹਾਇਕ ਦੇ ਘਰ ਪੁੱਜੀ ਗੋਆ ਪੁਲੀਸ
ਚੰਡੀਗੜ੍ਹ: ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ‘ਚ ਜੁਟੀ ਗੋਆ ਪੁਲੀਸ ਦੀ ਟੀਮ ਨੇ ਅੱਜ ਰੋਹਤਕ ‘ਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਦੇ ਘਰ ਦਾ ਦੌਰਾ ਕੀਤਾ। ਸੂਤਰਾਂ ਨੇ ਕਿਹਾ ਕਿ ਗੋਆ ਪੁਲੀਸ ਦੀ ਟੀਮ ਨੇ ਸਾਂਗਵਾਨ …
Read More »ਸਿਰਸਾ: ਹਸਪਤਾਲ ’ਚ ਜੇਰੇ ਇਲਾਜ ਦੋ ਹਵਾਲਾਤੀ ਪੁਲੀਸ ਮੁਲਾਜ਼ਮ ਨੂੰ ਕੁੱਟ ਕੇ ਫ਼ਰਾਰ
ਪ੍ਰਭੂ ਦਿਆਲ ਸਿਰਸਾ, 10 ਅਗਸਤ ਇਥੋਂ ਦੇ ਨਾਗਰਿਕ ਹਸਪਤਾਲ ‘ਚ ਜੇਰੇ ਇਲਾਜ ਦੋ ਹਵਾਲਾਤੀ ਪੁਲੀਸ ਮੁਲਾਜ਼ਮ ਦੀ ਕੁੱਟਮਾਰ ਕਰਕੇ ਹਸਪਤਾਲ ਤੋਂ ਭੱਜ ਗਏ। ਪੁਲੀਸ ਭੱਜੇ ਹਵਾਲਾਤੀਆਂ ਦੀ ਭਾਲ ਲਈ ਬੱਸ ਅੱਡੇ ਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰਾਂ ਥਾਵਾਂ ਤੋਂ ਭਾਲ ਕਰ ਰਹੀ ਹੈ। ਕੱਲ੍ਹ ਜ਼ਿਲ੍ਹਾ ਜੇਲ੍ਹ ਵਿੱਚ ਦੋ ਧੜਿਆਂ ‘ਚ …
Read More »ਪੁਲੀਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦੇ ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ ਕੀਤੇ
ਗੁਰਬਖ਼ਸ਼ਪੁਰੀ ਤਰਨਤਾਰਨ, 9 ਅਗਸਤ ਤਰਨਤਾਰਨ ਪੁਲੀਸ ਨੇ ਸੋਮਵਾਰ ਦੇਰ ਸ਼ਾਮ ਮੰਡ ਖੇਤਰ ਦੇ ਨਾਗੋਕੇ ਘਰਾਟ ‘ਚ ਚਲਾਏ ਵਿਸ਼ੇਸ਼ ਅਪਰੇਸ਼ਨ ਦੌਰਾਨ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਰਾਜਾ ਪੀਰਾਂਬਾਦ …
Read More »
Asian Tribune Your Multilingual Newspaper covering World and local news News