Home / Tag Archives: ਪਲਸ (page 3)

Tag Archives: ਪਲਸ

ਵੱਡੀ ਖਬਰ, ਭਾਜਪਾ ਦਫ਼ਤਰ ਧਮਾਕੇ ਦੇ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ: ਜਾਣੋ ਪੁਲਿਸ ਨੇ ਕਿੱਥੋਂ ਕੀਤੇ ਕਾਬੂ? ਪਾਕਿਸਤਾਨ ਤੋਂ ਮੰਗਵਾਏ ਹਥਿਆਰ: ਫਿਰ…

Chandigarh BJP Office Blast Case: ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ। ਮੁਲਜ਼ਮਾਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਏ ਹਥਿਆਰ ਆਪਣੇ …

Read More »

ਚੰਡੀਗੜ੍ਹ CM ਹਾਊਸ ਦੇ ਬਾਹਰ SOI ਆਗੂਆਂ ਅਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ‘ਚ ਲਏ ਗਏ ਕਈ ਆਗੂ; ਜਾਣੋ ਕਿਉਂ ਛਿੜਿਆ ਵਿਵਾਦ?

Chandigarh News: ਚੰਡੀਗੜ੍ਹ ਦੇ ਸੈਕਟਰ-11 ਵਿੱਚ ਅੱਜ SOI ਦੇ ਵਰਕਰਾਂ ਨੇ ਪੰਜਾਬ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ। SOI ਪ੍ਰਧਾਨ ਰਾਣਾ ਰਣਬੀਰ ਸਮੇਤ ਕਈ ਆਗੂਆਂ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਝੜਪ ਹੋਈ। ਚੰਡੀਗੜ੍ਹ ਪੁਲਿਸ ਨੇ SOI ਪ੍ਰਧਾਨ ਰਾਣਾ ਰਣਬੀਰ ਅਤੇ ਹੋਰ …

Read More »

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 

Fake Police Employee arrested : ਮਲੇਰਕੋਟਲਾ ‘ਚ ਪੁਲਿਸ ਨੇ ਤਿੰਨ ਨਕਲੀ ਪੁਲਿਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਮੁਲਜ਼ਮ ਮਲੇਰਕੋਟਲਾ ਖੇਤਰ ਵਿੱਚ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਆਏ ਸਨ। ਰੋਜ਼ਾਨਾ ਇੱਕ ਚਮਚ ਸ਼ਹਿਦ ਖਾਣ ਨਾਲ ਕੀ ਹੁੰਦਾ ਹੈ? ਮਲੇਰਕੋਟਲਾ ਪੁਲਿਸ ਨੂੰ ਸੂਚਨਾ …

Read More »

Chandigarh BJP office Blast : ਚੰਡੀਗੜ੍ਹ ਪੁਲਿਸ ਨੂੰ ਮਿਲੀ ਧਮਕੀ ,ਕਿਹਾ – ਪੂਰੇ ਸ਼ਹਿਰ ਨੂੰ ਅੱਗ ਲਗਾ ਦੇਵਾਂਗੇ ,ਪੜ੍ਹੋ ਪੂਰੀ ਖ਼ਬਰ 

Chandigarh BJP office Blast : ਚੰਡੀਗੜ੍ਹ ਦੇ ਸੈਕਟਰ 37 ‘ਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ‘ਚ ਫ਼ੋਨ ਕਰਕੇ ਪੂਰੇ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ …

Read More »

ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 

Patiala News : ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਜੁੜੇ ਚਾਰ ਤਸਕਰਾਂ ਨੂੰ 10 ਆਧੁਨਿਕ ਸਵੈ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਹਥਿਆਰਾਂ ਦੀ ਵਰਤੋਂ ਗੈਂਗ ਵਾਰ ਵਿੱਚ ਕੀਤੀ ਜਾਣੀ ਸੀ। ਆਰੋਪੀਆਂ ਦੀ ਪਛਾਣ ਸੌਰਭ ਕੁਮਾਰ …

Read More »

ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ

Punjab News: ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਚਲਾਏ ਜਾ ਰਹੀ ਖਾਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਟੀਮ ਨੇ ਛਾਪੇਮਾਰੀ ਕਰਦਿਆਂ ਹੋਇਆਂ ਇੱਕ ਟਰੱਕ ਅਤੇ ਹੋਰ ਗੱਡੀਆਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਚੂਰਾ ਪੋਸਟ (ਭੁੱਕੀ) ਦਾ …

Read More »

 Laljit Bhullar ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ ,ਭਲਕੇ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ 

DM Gagandeep Randhawa Suicide Case : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲਿਸ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਜਾ ਰਹੀ ਹੈ। ਮੈਡੀਕਲ ਕਰਵਾਉਣ ਉਪਰੰਤ ਲਾਲਜੀਤ ਭੁੱਲਰ ਨੂੰ ਮੰਗਲਵਾਰ ਨੂੰ …

Read More »

Jalandhar ‘ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਦਾ Action, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਪੁਲਿਸ ਘਰੇਲੂ ਝਗੜੇ ਦੇ ਸਬੰਧ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਅਤੇ ਜਿੱਥੇ ਪੁਲਿਸ ਨੇ ਉਸ ਦੀ ਮਾਂ ਮਮਤਾ ਨੂੰ ਵਾਲਾਂ ਤੋਂ ਫੜ ਕੇ ਘਸੀਟਿਆ। ਇਸ ਦੌਰਾਨ ਕੋਈ ਮਹਿਲਾ ਪੁਲਿਸ ਅਧਿਕਾਰੀ ਵੀ ਸ਼ਾਮਲ ਨਹੀਂ ਸੀ। ਇਸ ਮਾਮਲੇ ਵਿੱਚ ਮਹਿਲਾ ਕਮਿਸ਼ਨ …

Read More »

ਪੰਜਾਬ ਪੁਲਿਸ ਵਿਭਾਗ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

Punjab News: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਇਸ ਵਿਚਾਲੇ ਮੋਹਾਲੀ ਪੁਲਿਸ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਗਿਆ ਹੈ। ਤਾਜ਼ਾ ਹੁਕਮਾਂ ਮੁਤਾਬਕ 15 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਤਬਾਦਲੇ ਸੀਨੀਅਰ ਕਪਤਾਨ ਪੁਲਿਸ (SSP), ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਕੀਤੇ ਗਏ …

Read More »

 Lucky Oberoi Murder Case ‘ਚ ਪੁਲਿਸ ਦੀ ਵੱਡੀ ਕਾਰਵਾਈ , ਜੋਗਾ ਫੋਲੜੀਵਾਲ ਦੇ 10 ਸਾਥੀ ਕਾਬੂ , ਸ਼ੂਟਰ ਗੁਰਤਾਜ ਦੀ ਭਾਲ ਜਾਰੀ 

Lucky Oberoi Murder Case : ਜਲੰਧਰ ਵਿੱਚ ‘ਆਪ’ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਹੈ ਅਤੇ 10 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਤਲ ਤੋਂ 38 ਦਿਨ ਬੀਤ ਜਾਣ ਦੇ ਬਾਵਜੂਦ ਮੁੱਖ ਸ਼ੂਟਰ ਗੁਰਤਾਜ ਸਿੰਘ ਅਜੇ ਵੀ ਫਰਾਰ ਹੈ। ਜਾਂਚ ‘ਚ …

Read More »