Home / Tag Archives: ਪਵਗ

Tag Archives: ਪਵਗ

ਪੈਰਿਸ ਓਲੰਪਿਕਸ: ਭਾਰਤੀ ਹਾਕੀ ਟੀਮ ਨੂੰ ਪੂਲ ਬੀ ’ਚ ਕਰਨ ਪਵੇਗੀ ਭਾਰੀ ਜੱਦੋ-ਜਹਿਦ

ਲੁਸਾਨ (ਸਵਿਟਜ਼ਰਲੈਂਡ), 22 ਜਨਵਰੀ ਏਸ਼ਿਆਈ ਖੇਡਾਂ ਦਾ ਚੈਂਪੀਅਨ ਅਤੇ ਟੋਕੀਓ ਓਲੰਪਿਕ ’ਚ ਕਾਂਸੀ ਦਾ ਤਮਗਾ ਜੇਤੂ ਭਾਰਤ ਇਸ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕਸ ਪੁਰਸ਼ ਹਾਕੀ ਮੁਕਾਬਲੇ ਵਿੱਚ ਸਖ਼ਤ ਪੂਲ ਬੀ ਵਿੱਚ ਹੈ। ਅੱਠ ਵਾਰ ਦੇ ਚੈਂਪੀਅਨ ਭਾਰਤ, ਜਿਸ ਨੇ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਟੋਕੀਓ ਵਿੱਚ ਇਤਿਹਾਸਕ ਕਾਂਸੀ ਦਾ …

Read More »

ਐੱਨਸੀਬੀ ਦੀ ਮੀਟਿੰਗ: ਨਸ਼ੀਲੇ ਪਦਾਰਥਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਪਵੇਗਾ: ਸ਼ਾਹ

ਨਵੀਂ ਦਿੱਲੀ, 19 ਅਪਰੈਲ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਉਣਾ ਪਵੇਗਾ। ਉਨ੍ਹਾਂ ਸਾਰੇ ਰਾਜਾਂ ਨੂੰ ਸਿਆਸੀ ਮੱਤਭੇਦ ਖ਼ਤਮ ਕਰਕੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਸ੍ਰੀ ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ …

Read More »

ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ

ਕੋਚੀ, 22 ਸਤੰਬਰ ਰਾਹੁਲ ਗਾਂਧੀ ਨੇ ਅੱਜ ਕੋਚੀ ਵਿਚ ਪਾਰਟੀ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰਾਂ ਨੂੰ ਸਪਸ਼ਟ ਸਲਾਹ ਦਿੱਤੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਾਂਗਰਸ ਪ੍ਰਧਾਨ ਤੇ ਮੁੱਖ ਮੰਤਰੀ ਸਣੇ ਦੋਵੇਂ ਅਹੁਦੇ ਰੱਖਣ ਦੀ ਇੱਛਾ ਸਬੰਧੀ ਕਿਹਾ ਕਿ ਉਦੈਪੁਰ ਸੰਮੇਲਨ ਵਿਚ ਇਕ ਵਿਅਕਤੀ ਇਕ ਅਹੁਦਾ …

Read More »

ਕਾਨੂੰਨ ’ਚ ਬਦਲਾਅ ਨਾ ਹੋਇਆ ਤਾਂ ਭਾਰਤੀ ‘ਡ੍ਰੀਮਰਜ਼’ ਨੂੰ ਛੱਡਣਾ ਪਵੇਗਾ ਅਮਰੀਕਾ

ਕਾਨੂੰਨ ’ਚ ਬਦਲਾਅ ਨਾ ਹੋਇਆ ਤਾਂ ਭਾਰਤੀ ‘ਡ੍ਰੀਮਰਜ਼’ ਨੂੰ ਛੱਡਣਾ ਪਵੇਗਾ ਅਮਰੀਕਾ

ਵਾਸ਼ਿੰਗਟਨ, 17 ਮਾਰਚ ਅਮਰੀਕਾ ਵਿਚ ਭਾਰਤੀ-ਅਮਰੀਕੀ ‘ਡ੍ਰੀਮਰ’ ਨੇ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਜੇ ਆਵਾਸ ਪ੍ਰਣਾਲੀ ਵਿਚ ਕੋਈ ਸਾਰਥਕ ਕਾਨੂੰਨੀ ਸੁਧਾਰ ਨਾ ਹੋਇਆ ਤਾਂ ਉਹ ਦੇਸ਼ ਛੱਡਣ ਲਈ ਮਜਬੂਰ ਹੋ ਜਾਵੇਗੀ, ਜਿੱਥੇ ਉਹ ਚਾਰ ਸਾਲ ਦੀ ਉਮਰ ਤੋਂ ਰਹਿ ਰਹੀ ਹੈ। ‘ਡ੍ਰੀਮਰਜ਼’ ਉਨ੍ਹਾਂ ਪਰਵਾਸੀਆਂ ਨੂੰ ਕਿਹਾ ਜਾਂਦਾ ਹੈ, ਜਿਨ੍ਹਾਂ …

Read More »