Home / Tag Archives: ਪਵਰਕਮ

Tag Archives: ਪਵਰਕਮ

ਪਾਵਰਕਾਮ ਦੇ ਸੀਐੱਮਡੀ ਬਲਦੇਵ ਸਰਾ ਦੇ ਅਹੁਦੇ ਦੀ ਮਿਆਦ ’ਚ ਮੁੜ ਵਾਧਾ, ਹੁਣ 6 ਫਰਵਰੀ 2025 ਤੱਕ ਵਧਾਇਆ ਕਾਰਜਕਾਲ

ਸਰਬਜੀਤ ਸਿੰਘ ਭੰਗੂ ਪਟਿਆਲਾ, 28 ਫਰਵਰੀ ਪਾਵਰਕਾਮ ਦੇ ਸੀਐੱਮਡੀ ਇੰਜਨੀਅਰ ਬਲਦੇਵ ਸਿੰਘ ਸਰਾ ਦੇ ਕਾਰਜਕਾਲ ਵਿੱਚ ਪੰਜਾਬ ਸਰਕਾਰ ਨੇ ਮੁੜ ਵਾਧਾ ਕੀਤਾ ਹੈ। ਨਵੇਂ ਆਦੇਸ਼ਾਂ ਅਨੁਸਾਰ ਹੁਣ ਉਨ੍ਹਾਂ ਦਾ ਕਾਰਜਕਾਲ 6 ਫਰਵਰੀ 2025 ਤੱਕ ਹੋਵੇਗਾ। The post ਪਾਵਰਕਾਮ ਦੇ ਸੀਐੱਮਡੀ ਬਲਦੇਵ ਸਰਾ ਦੇ ਅਹੁਦੇ ਦੀ ਮਿਆਦ ’ਚ ਮੁੜ ਵਾਧਾ, ਹੁਣ …

Read More »

ਕਾਹਨੂੰਵਾਨ: ਪਾਵਰਕਾਮ ਦੇ ਸਬ-ਡਵੀਜ਼ਨ ਦਫ਼ਤਰ ’ਚ ਚੋਰੀ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 27 ਸਤੰਬਰ ਇਥੇ ਪਾਵਰਕਾਮ ਦੇ ਸਬ-ਡਵੀਜ਼ਨ ਦਫ਼ਤਰ ਵਿਚੋਂ ਵੱਡੀ ਪੱਧਰ ਉੱਤੇ ਸਾਮਾਨ ਚੋਰੀ ਹੋ ਗਿਆ। ਐੱਸਡੀਓ ਤੀਰਥ ਰਾਮ ਨੇ ਦੱਸਿਆ ਕਿ ਬੀਤੀ ਰਾਤ ਚੋਰ ਗਰੋਹ ਨੇ ਉਨ੍ਹਾਂ ਦੇ ਦਫ਼ਤਰ ਦੀਆਂ ਬੂਹੇ ਬਾਰੀਆਂ ਤੋੜ ਕੇ ਕੰਪਿਊਟਰ, ਪ੍ਰਿੰਟਰ, ਪੁਰਾਣੇ ਰਿਕਾਰਡ ਦੀਆਂ ਸੈਂਕੜੇ ਫਾਈਲਾਂ, ਦਰਵਾਜ਼ਿਆਂ ਤੇ ਖਿੜਕੀਆਂ ਨੂੰ ਲੱਗੀਆਂ ਗਰਿੱਲਾਂ, …

Read More »

ਭਾਕਿਯੂ ਡਕੌਂਦਾ ਨੇ ਭਵਾਨੀਗੜ੍ਹ ’ਚ ਚਿੱਪ ਵਾਲੇ ਮੀਟਰ ਲਾਉਣ ਆਏ ਪਾਵਰਕੌਮ ਦੇ ਮੁਲਾਜ਼ਮ ਘੇਰੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਸਤੰਬਰ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਖਪਤਕਾਰਾਂ ਵੱਲੋਂ ਬਹਿਲਾ ਪੱਤੀ ਵਿਖੇ ਘਰਾਂ ਵਿੱਚ ਚਿੱਪ ਵਾਲੇ ਮੀਟਰ ਲਾਉਣ ਆਏ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਘੇਰਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ …

Read More »

ਫ਼ਿਰੋਜ਼ਪੁਰ: ਵਿਜੀਲੈਂਸ ਨੇ ਪਾਵਰਕਾਮ ਦਾ ਲਾਈਨਮੈਨ 40000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ

ਚੰਡੀਗੜ੍ਹ, 22 ਜੂਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀਐੱਸਪੀਸੀਐੱਲ ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਇਹ ਗ੍ਰਿਫ਼ਤਾਰੀ …

Read More »

ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਪਾਵਰਕੌਮ ਦੇ ਕਾਮਿਆਂ ਨੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਲਗਾਇਆ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਫਰਵਰੀ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆ ਨੇ ਆਊਟ ਸੋਰਸਿੰਗ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨ, ਕਰੰਟ …

Read More »

ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਜੀਓ ਸਿੰਮ ਦੇ ਫ਼ੈਸਲੇ ਦਾ ਵਿਰੋਧ, ਅਗਲੇ ਸੰਘਰਸ਼ ਲਈ ਫ਼ੈਸਲਾ 13 ਨੂੰ

ਪਾਵਰਕੌਮ ਮੁਲਾਜ਼ਮ ਜਥੇਬੰਦੀਆਂ ਵੱਲੋਂ ਜੀਓ ਸਿੰਮ ਦੇ ਫ਼ੈਸਲੇ ਦਾ ਵਿਰੋਧ, ਅਗਲੇ ਸੰਘਰਸ਼ ਲਈ ਫ਼ੈਸਲਾ 13 ਨੂੰ

ਰਵੇਲ ਸਿੰਘ ਭਿੰਡਰ ਪਟਿਆਲਾ, 11 ਮਾਰਚ ਪਾਵਰਕੌਮ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਾਵਰ ਮੈਨੇਜਮੈਂਟ ਵੱਲੋਂ ਰਿਲਾਇੰਸ ਜੀਓ ਦੇ ਮੋਬਾਈਲ ਸਿੰਮ ਦੇਣ ਦੀ ਕੀਤੀ ਜਾ ਰਹੀ ਵਿਵਸਥਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵੱਲੋਂ 13 ਮਾਰਚ ਨੂੰ ਲੁਧਿਆਣਾ ‘ਚ ਬੈਠਕ ਸੱਦ ਲਈ ਹੈ। ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ …

Read More »

ਰਿਲਾਇੰਸ ਦੇ ਸਿੰਮ ਵਰਤਣਗੇ ਪਾਵਰਕੌਮ ਦੇ ਮੁਲਾਜ਼ਮ, ਹੋਇਆ ਸਮਝੌਤਾ

ਰਿਲਾਇੰਸ ਦੇ ਸਿੰਮ ਵਰਤਣਗੇ ਪਾਵਰਕੌਮ ਦੇ ਮੁਲਾਜ਼ਮ, ਹੋਇਆ ਸਮਝੌਤਾ

ਪਟਿਆਲਾ, 10 ਮਾਰਚ ਪਾਵਰਕੌਮ ਨੇ ਹੁਣ ਰਿਲਾਇੰਸ ਜੀਓ ਮੋਬਾਈਲ ਸਿੰਮ ਵਰਤਣ ਦੀ ਤਿਆਰੀ ਖਿੱਚ ਲਈ ਹੈ। ਪਾਵਰਕੌਮ ਮੈਨੇਜਮੈਂਟ ਤੇ ਰਿਲਾਇੰਸ ਜੀਓ ਵਿੱਚ ਇਸ ਬਾਰੇ ਸਮਝੌਤਾ ਹੋਣ ਵਾਲਾ ਹੈ। ਇਸ ਫੈਸਲੇ ਨੂੰ ਅਗਲੇ ਦਿਨਾਂ ਦੌਰਾਨ ਲਾਗੂ ਵੀ ਕੀਤਾ ਜਾ ਰਿਹਾ ਹੈ। ਹੈਰਾਨੀ ਹੈ ਕਿ ਪੰਜਾਬ ਸਣੇ ਦੇਸ਼ ਦੇ ਹੋਰ ਰਾਜਾਂ ਵਿੱਚ …

Read More »