ਸੁਲਤਾਨਪੁਰ, 1 ਅਗਸਤ ਸੁਲਤਾਨਪੁਰ ਦੇ ਮੋਚੀ ਰਾਮ ਚੇਤ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸੀਤੇ ਹੋਏ ਜੁੱਤੇ ਬਦਲੇ ਉਸ ਨੂੰ 10 ਲੱਖ ਰੁਪਏ ਦੀ ਪੇਸ਼ਕਸ਼ ਹੋਈ ਸੀ ਪਰ ਉਸ ਨੇ ਇਹ ਸੌਦਾ ਕਰਨ ਤੋਂ ਇਨਕਾਰ ਕਰ ਦਿੱਤਾ। ਚੇਤ ਨੇ ਕਿਹਾ ਕਿ ਉਹ ਇਸ ਜੁੱਤੇ ਨੂੰ ਫਰੇਮ ’ਚ ਮੜ੍ਹਾ ’ਚ ਰੱਖੇਗਾ। …
Read More »ਭਾਰਤੀਆਂ ਨੂੰ ਠੱਗਣ ਲਈ ਨੌਕਰੀ ਦੀ ਫ਼ਰਜ਼ੀ ਪੇਸ਼ਕਸ਼ ’ਤੇ ਬਰਤਾਨੀਆ ਦੇ ਗੁਰਦੁਆਰੇ ਨੇ ਚਿਤਾਵਨੀ ਦਿੱਤੀ
ਲੰਡਨ, 17 ਅਪਰੈਲ ਦੱਖਣੀ-ਪੂਰਬੀ ਇੰਗਲੈਂਡ ਦੇ ਕੈਂਟ ਸ਼ਹਿਰ ਦੇ ਗੁਰਦੁਆਰੇ ਨੇ ਭਾਰਤੀਆਂ ਨੂੰ ਧੋਖਾ ਦੇਣ ਲਈ ਫਰਜ਼ੀ ਨੌਕਰੀਆਂ ਅਤੇ ਵੀਜ਼ਾ ਦੇਣ ਵਾਲੇ ਇਸ਼ਤਿਹਾਰਾਂ ਬਾਰੇ ਪਤਾ ਲੱਗਣ ਬਾਅਦ ਆਪਣੀ ਵੈੱਬਸਾਈਟ ‘ਤੇ ਚੇਤਾਵਨੀ ਜਾਰੀ ਕੀਤੀ ਹੈ। ਗ੍ਰੇਵਸੈਂਡ ਵਿੱਚ ਸਥਿਤ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰੇ ਨੇ ਧੋਖਾਧੜੀ ਦੀ ਚੇਤਾਵਨੀ ਸਿਰਲੇਖ ਵਾਲੇ ਇਸ ਇਸ਼ਤਿਹਾਰ …
Read More »ਪਾਕਿਸਤਾਨ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ
ਇਸਲਾਮਾਬਾਦ, 17 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ ‘ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ ‘ਚ ਮਦਦ ਲਈ ਜਾ ਸਕਦੀ ਹੈ। ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਸ਼ਰੀਫ਼ ਨੇ …
Read More »ਬਠਿੰਡਾ ’ਚ ਸੁੰਦਰ ਲੜਕੀਆਂ ਦਾ ਮੁਕਾਬਲਾ: ਜੇਤੂ ਦਾ ਵਿਆਹ ਕੈਨੇਡਾ ਦੇ ਪੀਆਰ ਲੜਕੇ ਨਾਲ ਕਰਾਉਣ ਦੀ ਪੇਸ਼ਕਸ਼, ਪੁਲੀਸ ਨੇ ਕੇਸ ਦਰਜ ਕੀਤਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ 23 ਅਕਤੂਬਰ ਨੂੰ ਬਠਿੰਡਾ ਦੇ ਹੋਟਲ ਵਿੱਚ ਕਰਵਾਏ ਜਾਣ ਵਾਲੇ ਸੁੰਦਰਤਾ ਮੁਕਾਬਲੇ ਸਬੰਧੀ ਪੰਜਾਬ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਕਾਬਲੇ ਵਿੱਚ ਲੜਕੀ (ਸਿਰਫ਼ ਜਨਰਲ ਜਾਤੀ), ਜੋ ਜਿੱਤੇਗੀ, ਨੂੰ ਕੈਨੇਡੀਅਨ ਪੀਆਰ ਵਿਅਕਤੀ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸੁੰਦਰਤਾ ਮੁਕਾਬਲੇ ਸਬੰਧੀ ਪੋਸਟਰ …
Read More »ਸਰਕਾਰ ਨੇ ਸਭ ਤੋਂ ਵਧੀਆ ਪੇਸ਼ਕਸ਼ ਕੀਤੀ, ਆਸ ਕਰਦਾਂ ਕਿਸਾਨ ਯੂਨੀਅਨਾਂ ਮੁੜ ਗੌਰ ਕਰਨਗੀਆਂ: ਤੋਮਰ
ਨਵੀਂ ਦਿੱਲੀ, 25 ਜਨਵਰੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ ਜਤਾਈ ਕਿ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਜਲਦੀ ਦੀ ਇਸ ਪੇਸ਼ਕਸ਼ ‘ਤੇ ਗੌਰ …
Read More »
Asian Tribune Your Multilingual Newspaper covering World and local news News