Home / Tag Archives: ਪਸ

Tag Archives: ਪਸ

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Jasdeep Kaur Peace Officer : ਮੋਗਾ ਦੇ ਪਿੰਡ ਮੱਲਕੇ ਦੀ ਜਸਦੀਪ ਕੌਰ ਬਰਾੜ ਦੀ ਕੈਨੇਡੀਅਨ ਪੁਲਿਸ ਵਿੱਚ ਪੀਸ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਉਹ ਮੌਜੂਦਾ ਸਰਪੰਚ ਰਾਜਾ ਮੱਲੇਕੇ ਦੀ ਬੇਟੀ ਹੈ। ਇਸ ਪ੍ਰਾਪਤੀ ਨਾਲ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਜਿਵੇਂ ਹੀ ਜਸਦੀਪ ਕੌਰ ਦੀ ਸਫਲਤਾ ਦੀ ਖ਼ਬਰ …

Read More »

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 

CM Bhagwant Mann News : ਮਾਨਸਾ ‘ਚ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਚੇਤਾਵਨੀ …

Read More »

Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 

Rajpal Yadav Cheque Bounce Case : ਚੈੱਕ ਬਾਊਂਸ ਦੇ ਪੁਰਾਣੇ ਮਾਮਲੇ ‘ਚ ਘਿਰੇ ਮਸ਼ਹੂਰ ਕਾਮੇਡੀਅਨ ਅਤੇ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਅੰਤਰਿਮ ਜ਼ਮਾਨਤ 1 ਅਪ੍ਰੈਲ ਤੱਕ ਵਧਾ ਦਿੱਤੀ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਨੇ ਮਾਮਲੇ ਦੀ ਗੰਭੀਰਤਾ ਅਤੇ ਹੁਣ …

Read More »

ਚੰਡੀਗੜ੍ਹ ਦੇ ਕਾਰੋਬਾਰੀ ਤੋਂ ਮੰਗੀ 20 ਕਰੋੜ ਦੀ ਫਿਰੌਤੀ, ਲਾਰੇਂਸ ਦੇ ਨਾਮ ‘ਤੇ ਮੰਗੇ ਪੈਸੇ; ਮੱਚੀ ਹਾਹਾਕਾਰ

Chandigarh News: ਚੰਡੀਗੜ੍ਹ ਵਿੱਚ ਸ਼ਹਿਰ ਦੇ ਕਾਰੋਬਾਰੀ ਇੱਕ ਵਾਰ ਫਿਰ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸੈਕਟਰ 36ਡੀ ਵਿੱਚ ਰਹਿਣ ਵਾਲੇ ਇੱਕ ਵਪਾਰੀ ਵਿਰੁੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਨਾਮ ‘ਤੇ 20 ਕਰੋੜ ਰੁਪਏ (ਲਗਭਗ 20 ਮਿਲੀਅਨ ਡਾਲਰ) ਦੀ ਫਿਰੌਤੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ੀ ਨੰਬਰਾਂ ਤੋਂ …

Read More »

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Punjab News: ਸਰਕਾਰ ਵੱਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (CM Sehat Bima Yojana) ਸ਼ੁਰੂ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਲੋਕਾਂ ਵਲੋਂ ਧੋਖਾਧੜੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਨੂੰ ਮਾਨਸਾ (Mansa) ਅਤੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਤੋਂ ਦੋ ਸ਼ਿਕਾਇਤਾਂ ਮਿਲੀਆਂ …

Read More »

ਪੰਜਾਬ CM ਦਾ ਅਕਾਲ ਤਖ਼ਤ ‘ਤੇ ਪੇਸ਼ੀ ਦਾ ਟਾਈਮ ਬਦਲਿਆ, ਜਥੇਦਾਰ ਵੱਲੋਂ 15 ਜਨਵਰੀ ਨੂੰ ਕੀਤਾ ਗਿਆ ਸੀ ਤਲਬ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ…?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 …

Read More »

Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ ਬਠਿੰਡਾ, 24 ਨਵੰਬਰ 2025 (ਵਿਸ਼ਵ ਵਾਰਤਾ) – ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਬਠਿੰਡਾ (Punjab) ਦੀ ਅਦਾਲਤ ‘ਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ …

Read More »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ NDA ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ NDA ਦੀ ਲਿਖਤੀ ਪ੍ਰੀਖਿਆ ਕੀਤੀ ਪਾਸ • ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ …

Read More »

ਟਰੰਪ ਨੇ ਦਿਤਾ ਇਕ ਹੋਰ ਝਟਕਾ, ਐਨ.ਆਰ.ਆਈਜ਼ ਨੂੰ ਘਰ ਪੈਸੇ ਭੇਜਣੇ ਹੋਣਗੇ ਮਹਿੰਗਾ

ਅਮਰੀਕਾ ’ਚ ਵਸਦੇ ਭਾਰਤੀਆਂ ਨੂੰ ਹੁਣ ਆਪਣੇ ਘਰ ਪੈਸੇ ਭੇਜਣਾ ਮਹਿੰਗਾ ਪੈ ਸਕਦਾ ਹੈ। ਇਸ ਦੀ ਵਜ੍ਹਾ ਇਹ ਹੈ ਕਿ ਅਮਰੀਕੀ ਸੰਸਦ ’ਚ ਇਕ ਨਵਾਂ ਬਿੱਲ ਪੇਸ਼ ਕੀਤਾ ਗਿਆ ਹੈ। ਜਿਸ ਦੇ ਮੁਤਾਬਕ ਭਾਰਤੀਆਂ ਸਣੇ ਸਾਰੇ ਵਿਦੇਸ਼ੀ ਨਾਗਰਿਕਾਂ ਲਈ ਪੈਸੇ ਟ੍ਰਾਂਸਫ਼ਰ ਕਰਨ ’ਤੇ 5 ਫ਼ੀ ਸਦੀ …

Read More »

ਪਹਿਲਗਾਮ ਹਮਲਾ: ਅਟਾਰੀ ਬਾਰਡਰ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਦੋਵੇਂ ਪਾਸੇ ਵੱਡੀ ਗਿਣਤੀ ਲੋਕਾਂ ਦੀ ਵਤਨ ਵਾਪਸੀ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 29 ਅਪਰੈਲ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕਰਨ ਦੇ ਕੀਤੇ ਗਏ ਫੈਸਲੇ ਤਹਿਤ ਹੁਣ ਨੂਰੀ ਵੀਜ਼ਾ ਤਹਿਤ ਲੋਕਾਂ ਨੂੰ ਦੇਸ਼ ਵਾਪਸੀ ਦੀ ਦਿੱਤੀ ਗਈ ਆਗਿਆ ਕਾਰਨ ਅੱਜ ਵੱਡੀ ਗਿਣਤੀ ਵਿੱਚ ਦੋਵਾਂ ਮੁਲਕਾਂ ਤੋਂ ਲੋਕ ਵਾਪਸ ਪਰਤੇ ਹਨ। ਜਾਣਕਾਰੀ ਮੁਤਾਬਕ ਦੇਰ …

Read More »