Home / Tag Archives: ਪਹਲਵਨ

Tag Archives: ਪਹਲਵਨ

ਗੁਰੂਗ੍ਰਾਮ: ਕੁੱਟਮਾਰ ਕਾਰਨ ਚਾਰ ਪਹਿਲਵਾਨ ਹਸਪਤਾਲ ’ਚ ਦਾਖ਼ਲ

ਗੁਰੂਗ੍ਰਾਮ, 9 ਅਪਰੈਲ ਇੱਥੇ ਅੱਜ ਸਵੇਰੇ ਇਕ ਅਕੈਡਮੀ ਵਿੱਚ ਅਭਿਆਸ ਕਰ ਰਹੇ ਕੁਝ ਪਹਿਲਵਾਨਾਂ ’ਤੇ ਦੋ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਹਿਲਵਾਨਾਂ ’ਚੋਂ ਚਾਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਪੁਲੀਸ ਨੇ …

Read More »

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …

Read More »

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ …

Read More »

‘ਸੜਕਾਂ ’ਤੇ ਆ ਕੇ ਦੇਸ਼ ਦਾ ਅਕਸ ਖਰਾਬ ਕਰ ਰਹੇ ਨੇ ਪਹਿਲਵਾਨ’

ਨਵੀਂ ਦਿੱਲੀ, 27 ਅਪਰੈਲ ਮੁੱਖ ਅੰਸ਼ ਬ੍ਰਿਜਭੂਸ਼ਨ ਨੇ ਲੜਾਈ ਲੜਨ ਦੇ ਦਿੱਤੇ ਸੰਕੇਤ ਪ੍ਰਦਰਸ਼ਨਕਾਰੀ ਪਹਿਲਵਾਨਾਂ ‘ਤੇ ਵਰ੍ਹਦਿਆਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਕਿਹਾ ਕਿ ਸੜਕਾਂ ‘ਤੇ ਪ੍ਰਦਰਸ਼ਨ ਕਰਨਾ ਅਨੁਸ਼ਾਸਨਹੀਣਤਾ ਹੈ ਅਤੇ ਇਸ ਨਾਲ ਦੇਸ਼ ਦਾ ਅਕਸ ਖਰਾਬ ਹੋ ਰਿਹਾ ਹੈ। ਦੂਜੇ ਪਾਸੇ ਭਾਰਤੀ ਕੁਸ਼ਤੀ ਫੈਡਰੇਸ਼ਨ …

Read More »

ਮਹਿਲਾ ਪਹਿਲਵਾਨ ਸ਼ੋਸ਼ਣ ਮਾਮਲਾ: ਮੈਰੀ ਕੌਮ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਰੇਗੀ ਜਾਂਚ

ਨਵੀਂ ਦਿੱਲੀ, 23 ਜਨਵਰੀ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਰੋਜ਼ਾਨਾਂ ਦੀਆਂ ਗਤੀਵਿਧੀਆਂ ਦੀ ਵੀ ਨਿਗਰਾਨੀ ਕਰੇਗੀ …

Read More »