Home / Tag Archives: ਪਹਲ (page 10)

Tag Archives: ਪਹਲ

ਥਰਡ ਪਾਰਟੀ ਮੋਟਰ ਬੀਮਾ ਪ੍ਰੀਮੀਅਮ ’ਚ ਪਹਿਲੀ ਜੂਨ ਤੋਂ ਹੋਵੇਗਾ ਵਾਧਾ

ਨਵੀਂ ਦਿੱਲੀ, 26 ਮਈ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ 1 ਜੂਨ ਤੋਂ ਵੱਖ-ਵੱਖ ਸ਼੍ਰੇਣੀਆਂ ਦੇ ਵਾਹਨਾਂ ਲਈ ਥਰਡ ਪਾਰਟੀ ਮੋਟਰ ਬੀਮਾ ਪ੍ਰੀਮੀਅਮ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਕਾਰਾਂ ਅਤੇ ਦੋ ਪਹੀਆ ਵਾਹਨਾਂ ਦੀ ਬੀਮਾ ਵੀ ਵਧਣ ਦੀ ਸੰਭਾਵਨਾ ਹੈ। ਮੰਤਰਾਲੇ ਨੇ ਨੋਟੀਫਾਈ ਕੀਤੀਆਂ ਸੋਧੀਆਂ ਦਰਾਂ ਅਨੁਸਾਰ, 1000 …

Read More »

ਪਾਕਿ ਰੱਖਿਆ ਮੰਤਰੀ ਵੱਲੋਂ ਨਵੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਸੰਕੇਤ

ਇਸਲਾਮਾਬਾਦ, 11 ਮਈ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਸੰਕੇਤ ਦਿੱਤਾ ਕਿ ਦੇਸ਼ ਵਿੱਚ ਆਮ ਚੋਣਾਂ ਨਵੰਬਰ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ ਕਿਉਂਕਿ ਪੀਐੱਮਐੱਲ-ਐੱਨ ਦੇ ਆਗੂ ਸਿਆਸੀ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਆਰਥਿਕ ਮੁੱਦਿਆਂ ‘ਤੇ ਮਹੱਤਵਪੂਰਨ ਗੱਲਬਾਤ ਕਰਨ ਲਈ ਲੰਡਨ ਵਿੱਚ ਹਨ। ਆਸਿਫ਼ ਨੇ ਇਹ ਗੱਲ ਬੀਬੀਸੀ …

Read More »

ਪਾਕਿਸਤਾਨ: ਬੇਵਿਸਾਹੀ ਮਤੇ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਝਟਕਾ

ਇਸਲਾਮਾਬਾਦ, 30 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਗੱਠਜੋੜ ਤੇ ਇੱਕ ਅਹਿਮ ਸਹਿਯੋਗੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਕੌਮੀ ਅਸੈਂਬਲੀ ਵਿੱਚ ਵਿਰੋਧੀ ਧਿਰਾਂ ਦੇ ਬੇਵਿਸਾਹੀ ਮਤੇ ਦਾ ਸਮਰਥਨ ਕਰੇਗੀ। ਇਸ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਡਾ ਝਟਕਾ ਲੱਗਿਆ ਹੈ, ਜਿਹੜੇ ਹੁਣ ਪ੍ਰਭਾਵੀ ਤੌਰ ਉੱਤੇ ਸੰਸਦ ਵਿੱਚ ਬਹੁਮਤ ਗੁਆ …

Read More »

ਸਪਾਈਸਜੈੱਟ ਦਾ ਜਹਾਜ਼ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਇਆ

ਨਵੀਂ ਦਿੱਲੀ, 28 ਮਾਰਚ ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਜਹਾਜ਼ ਬੋਇੰਗ 737-800 ਦੇ ਖੰਭ ਅੱਜ ਜੰਮੂ ਲਈ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਅ ਗਏ। ਡੀਜੀਸੀੲੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਦੌਰਾਨ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਸੱਟ-ਫੇਟ ਲੱਗਣ ਤੋਂ ਬਚਾਅ ਰਿਹਾ। ਉਂਜ ਡੀਜੀਸੀਏ ਨੇ ਘਟਨਾ ਦੀ …

Read More »

ਸਿੱਖ ਕੈਦੀਆਂ ਦੀ ਰਿਹਾਈ,ਨਸ਼ਿਆਂ,ਬੇਰੁਜ਼ਗਾਰੀ, ਵਿਦੇਸ਼ਾਂ ਨੂੰ ਜਾਂਦੀ ਜਵਾਨੀ ਜਿਹੇ ਮਸਲਿਆਂ ਨੂੰ ਆਪ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇ : ਕੰਵਰ ਚੜ੍ਹਤ ਸਿੰਘ

ਕੰਵਰ ਚੜ੍ਹਤ ਸਿੰਘ (ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ) ਪੰਜਾਬ ਦੀ ਰਾਜਨੀਤੀ ਵਿਚ ਵੱਡਾ ਮੋੜ ਆਇਆ ਜਦ ਪਿਛਲੇ ਦਿਨੀ ਪੁਰਾਣੀਆਂ ਪਾਰਟੀਆਂ ਨੂੰ ਪਛਾੜਕੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੂੰ ਜਿੱਤਣ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਵਧਾਈ ਦਿੱਤੀ ਗਈ ਹੈ। ਕੰਵਰ ਚੜ੍ਹਤ …

Read More »

ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਉਮੀਦਵਾਰ ਪਰਿਵਾਰਾਂ ਸਣੇ ਲੁਕੋਏ !

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੇ ਜ਼ਿਆਦਾਤਰ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸੀ ਰਾਜ ਵਾਲੇ ਸੂਬੇ ਰਾਜਸਥਾਨ ‘ਚ ਪਰਿਵਾਰਾਂ ਸਮੇਤ ਭੇਜ ਦਿੱਤਾ ਹੈ। ਖਭਰਤਾ ਅਨੁਸਾਰ ਅਹਿਜੇ 40 ਸੰਭਾਵਿਤ ਉਮੀਦਵਾਰ ਹਨ ਜਿਨ੍ਹਾਂ ਦੇ ਸੀਟ ਜਿੱਤਣ ਦੀ ਪਾਰਟੀ ਨੂੰ ਉਮੀਦ ਹੈ। …

Read More »

ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ

ਮੁੰਬਈ, 15 ਫਰਵਰੀ ਬੀਸੀਸੀਆਈ ਨੇ ਸ੍ਰੀਲੰਕਾ ਖ਼ਿਲਾਫ਼ ਖੇਡੀ ਜਾਣ ਵਾਲੀ ਘਰੇਲੂ ਲੜੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਹੈ। ਬੀਸੀਸੀਆਈ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਟੈਸਟ ਮੈਚਾਂ ਤੋਂ ਪਹਿਲਾਂ ਟੀ-20 ਲੜੀ ਹੋਵੇਗੀ। ਜਿਸ ਦਾ ਪਹਿਲਾ ਮੈਚ ਲਖਨਊ ਵਿਚ 24 ਫਰਵਰੀ ਨੂੰ ਹੋਵੇਗਾ। ਲਖਨਊ ਨੂੰ ਪਹਿਲੀ ਵਾਰ ਟੀ-20 ਦੇ ਕੌਮਾਂਤਰੀ ਮੈਚ ਦੀ …

Read More »

ਭਾਜਪਾ ਵੱਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜੋਗਿੰਦਰ ਸਿੰਘ ਮਾਨ ਮਾਨਸਾ, 21 ਜਨਵਰੀ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਸੁਜਾਨਪੁਰ ਤੋਂ ਦਿਨੇਸ਼ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਿਅਪ, ਹਰਗਿੋਬਿੰਦਪੁਰ ਸਾਹਿਬ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਨਾਰਥ ਤੋਂ …

Read More »

ਭਾਰਤ ਦੀ ਪਹਿਲੇ ਕ੍ਰਿਕਟ ਟੈਸਟ ’ਚ ਦੱਖਣੀ ਅਫਰੀਕਾ ’ਤੇ ਵੱਡੀ ਜਿੱਤ

ਸੈਂਚੁਰੀਅਨ, 30 ਦਸੰਬਰ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਦੀਆਂ ਸ਼ਾਨਦਾਰ ਗੇਂਦਾਂ ਨਾਲ ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੈਸਟ ਦੇ ਪੰਜਵੇਂ ਦਿਨ 113 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 1-0 ਦੀ ਲੀਡ ਲੈ ਲਈ। 305 ਦੌੜਾਂ ਦੇ ਟੀਚੇ ਦਾ ਪਿੱਛਾ …

Read More »

ਓਮੀਕਰੋਨ: ਬ੍ਰਿਟੇਨ ਸਰਕਾਰ ਵੱਲੋਂ ਕ੍ਰਿਸਮਸ ਤੋਂ ਪਹਿਲਾਂ ਨਵੀਆਂ ਪਾਬੰਦੀਆਂ ਲਾਉਣ ਤੋਂ ਇਨਕਾਰ

ਲੰਡਨ, 23 ਦਸੰਬਰ ਬ੍ਰਿਟੇਨ ਸਰਕਾਰ ਨੇ ਵੀਰਵਾਰ ਨੂੰ ਦੱਸਿਆ ਕਿ ਦੇਸ਼ ਵਿੱਚ ਕ੍ਰਿਸਮਸ ਤਕ ਕੋਵਿਡ-19 ਨਾਲ ਜੁੜੀਆਂ ਨਵੀਆਂ ਪਾਬੰਦੀਆਂ ਨਹੀਂ ਲਗਾਈਆਂ ਜਾਣਗੀਆਂ। ਸਿਹਤ ਮੰਤਰੀ ਸਾਜਿਦ ਜਾਵਿਦ ਨੇ ਕਿਹਾ ਕਿ ਅਧਿਐਨ ਤੋਂ ਪਤਾ ਲੱਗਾ ਹੈ ਕਿ ਕਰੋਨਾ ਵਾਇਰਸ ਦੇ ਡੈਲਟਾ ਸਰੂਪ ਦੀ ਤੁਲਨਾ ਵਿੱਚ ਓਮੀਕਰਨ ਹਲਕਾ ਵਾਇਰਸ ਹੈ ਤੇ ਪੀੜਤਾਂ ਨੂੰ …

Read More »