ਚਰਨਜੀਤ ਭੁੱਲਰ ਚੰਡੀਗੜ੍ਹ, 8 ਨਵੰਬਰ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਅੱਜ ਸ਼ੁਰੂਆਤੀ ਦਿਨ ‘ਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਮਗਰੋਂ ਹੀ ਮੁਲਤਵੀ ਕਰ ਦਿੱਤਾ ਗਿਆ। ਅੱਜ ਸਦਨ ‘ਚ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਚਾਰ ਕਿਸਾਨਾਂ ‘ਤੇ ਇੱਕ ਪੱਤਰਕਾਰ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ …
Read More »ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ
ਦਿੱਲੀ ਵਿੱਚ ਹਵਾ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ …
Read More »ਰੇਸ਼ਮ ਸਿੰਘ ਪੂਹਲਾ (ਅਮਰੀਕਾ) ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ
ਆਪਣੇ ਸਮੇਂ ਦੇ ਵਿਦਿਆਰਥੀ ਆਗੂ ਰਹਿ ਚੁੱਕੇ ਰੇਸ਼ਮ ਸਿੰਘ ਪੂਹਲਾ ਜੋ ਅਮਰੀਕਾ ਰਹਿ ਰਹੇ ਸਨ ਅਤੇ ਅੱਜਕਲ ਬਿਮਾਰੀ ਦੀ ਹਾਲਤ ਵਿੱਚ ਵਾਪਸ ਪਿੰਡ ਪਰਤੇ ਸਨ ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ । ਉਨ੍ਹਾਂ ਦੀ ਯਾਦ ਵਿੱਚ ਪਿੰਡ ਪੂਹਲਾ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ ।ਸਮਾਗਮ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ …
Read More »ਦਿੱਲੀ ਵਿੱਚ ਪਹਿਲੀ ਸਤੰਬਰ ਤੋਂ ਖੁੱਲ੍ਹਣਗੀਆਂ ਸਿੱਖਿਆ ਸੰਸਥਾਵਾਂ
ਨਵੀਂ ਦਿੱਲੀ, 2 ਅਗਸਤ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਹੈ ਕਿ ਦਿੱਲੀ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲ (ਨੌਵੀਂ ਤੋਂ 12 ਜਮਾਤ), ਯੂਨੀਵਰਸਿਟੀਆਂ ਤੇ ਕੋਚਿੰਗ ਸੰਸਥਾਵਾਂ ਪਹਿਲੀ ਸਤੰਬਰ ਤੋਂ ਖੁੱਲ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਛੋਟੀਆਂ ਜਮਾਤਾਂ ਨੂੰ ਖੋਲ੍ਹਣ ਬਾਰੇ ਫੈਸਲਾ ਸੀਨੀਅਰ ਜਮਾਤਾਂ ਬਾਰੇ ਅਧਿਐਨ …
Read More »ਰੌਸ਼ਨ ਪ੍ਰਿੰਸ ਦੇ ਨਿਰਦੇਸ਼ਨ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ
ਸੁਰਿੰਦਰ ਮਾਵੀ ਵਿਨੀਪੈਗ, 3 ਅਗਸਤ ‘ਫੇਮ ਸਕੂਲ ਅਤੇ ਸਟੂਡੀਓ’ ਵੱਲੋਂ ਬਣਾਈ ਜਾ ਰਹੀ ਮੈਨੀਟੋਬਾ ਦੀ ਪਹਿਲੀ ਪੰਜਾਬੀ ਫ਼ੀਚਰ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਮ ਦਾ ਨਿਰਦੇਸ਼ਨ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਕਰਨਗੇ। ਫ਼ਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਦਾ ਦਿਨ ਮੈਨੀਟੋਬਾ ਵਿੱਚ …
Read More »ਹਾਂਗਕਾਂਗ ਦੇ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਪਹਿਲੀ ਵਾਰ ਇਕ ਵਿਅਕਤੀ ਦੋਸ਼ੀ ਕਰਾਰ
ਹਾਂਗਕਾਂਸ, 27 ਜੁਲਾਈ ਹਾਂਗਕਾਂਗ ਦੇ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਪਹਿਲੀ ਵਾਰ ਇਕ ਵਿਅਕਤੀ ਨੂੰ ਵੱਖਵਾਦ ਅਤੇ ਅਤਿਵਾਦ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹਾਂਗਕਾਂਗ ਹਾਈ ਕੋਰਟ ਨੇ ਤੋਂਗ ਯਿੰਗ ਕਿਤ(24) ਨਾਲ ਸਬੰਧਤ ਮਾਮਲੇ ਵਿੱਚ ਇਹ ਫੈਸਲਾ ਸੁਣਾਇਆ ਹੈ। ਤੋਂਗ ‘ਤੇ ਦੋਸ਼ ਸੀ ਕਿ ਉਹ ਬੀਤੇ ਵਰ੍ਹੇ ਇਕ ਜੁਲਾਈ ਨੂੰ …
Read More »ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਹਿਲੀ ਮੀਟਿੰਗ ਕੀਤੀ
ਚੰਡੀਗੜ੍ਹ, 26 ਜੁਲਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਅੱਜ ਇੱਥੇ ਕਾਂਗਰਸ ਭਵਨ ‘ਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਢਾਂਚੇ ਨੂੰ ਨਵੇਂ ਸਿਰਿਓਂ ਉਲੀਕਣ ਲਈ ਕਾਂਗਰਸ ਦੇ ਚਾਰੇ ਕਾਰਜਕਾਰੀ ਪ੍ਰਧਾਨਾਂ ਤੇ ਸੂਬੇ ਦੇ ਵੱਖ-ਵੱਖ ਸੈੱਲਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ …
Read More »ਕਰੋਨਾ ਮਹਾਮਾਰੀ ਦੇ ਪਹਿਲੇ 14 ਮਹੀਨਿਆਂ ਦੌਰਾਨ 119000 ਭਾਰਤੀ ਬੱਚਿਆਂ ਨੇ ਆਪਣੇ ਮਾਪੇ ਗੁਆਏ
ਵਾਸ਼ਿੰਗਟਨ, 21 ਜੁਲਾਈ ਨੈਸ਼ਨਲ ਇੰਸਟੀਊਚਿਟ ਆਨ ਡਰੱਗ ਅਬਿਊਜ਼ (ਐੱਨਆਈਡੀਏ) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ (ਐੱਨਆਈਐੱਚ) ਨੇ ਆਪਣੇ ਅਧਿਐਨ ਵਿੱਚ ਕਿਹਾ ਹੈ ਕਿ ਕਰੋਨਾਵਾਇਰਸ ਮਹਾਮਾਰੀ ਦੇ ਪਹਿਲੇ 14 ਮਹੀਨਿਆਂ ਦੌਰਾਨ ਭਾਰਤ ਵਿਚ 1,19,000 ਬੱਚਿਆਂ ਸਣੇ 21 ਦੇਸ਼ਾਂ ਵਿਚ 15 ਲੱਖ ਤੋਂ ਵੱਧ ਬੱਚਿਆਂ ਨੇ ਆਪਣੇ ਮਾਤਾ-ਪਿਤਾ ਜਾਂ ਸਰਪ੍ਰਸਤ ਗੁਆ ਲਏ। ਅਧਿਐਨ …
Read More »ਬਾਇਡਨ, ਪੂਤਿਨ ਦਰਮਿਆਨ ਪਹਿਲੇ ਗੇੜ ਦੀ ਵਾਰਤਾ ਖ਼ਤਮ
ਜਨੇਵਾ, 16 ਜੂਨ ਰਾਸ਼ਟਰਪਤੀ ਜੋਅ ਬਾਇਡਨ ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਰਮਿਆਨ ਜਨੇਵਾ ਵਿਚ ਪਹਿਲੇ ਗੇੜ ਦੀ ਗੱਲਬਾਤ ਖ਼ਤਮ ਹੋ ਗਈ ਹੈ। ਦੋਵੇਂ ਆਗੂ ਜਨੇਵਾ ਵਿਚ ਦੋ ਉੱਚ ਪੱਧਰੀ ਬੈਠਕਾਂ ਕਰ ਰਹੇ ਹਨ। ਬਾਇਡਨ ਤੇ ਪੂਤਿਨ ਦੀ ਪਹਿਲੀ ਮਿਲਣੀ ਮੌਕੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਰੂਸ ਦੇ ਵਿਦੇਸ਼ …
Read More »ਦੱਖਣੀ ਅਫਰੀਕਾ ’ਚ ਦੋ ਹਫ਼ਤੇ ਪਹਿਲਾਂ ਵਿਆਹੇ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ
ਜੋਹਾਨੈੱਸਬਰਗ, 15 ਜੂਨ ਦੱਖਣੀ ਅਫਰੀਕਾ ਵਿਚ ਕਰੰਟ ਲੱਗਣ ਕਾਰਨ ਭਾਰਤੀ ਮੂਲ ਦੇ ਜੋੜੇ ਦੀ ਮੌਤ ਹੋ ਗਈ। ਦੋ ਹਫ਼ਤੇ ਪਹਿਲਾਂ ਹੀ ਇਸ ਜੋੜੇ ਦਾ ਵਿਆਹ ਹੋਇਆ ਸੀ। ਜ਼ਹੀਰ ਸਾਰੰਗ ਅਤੇ ਨਬੀਲਾਹ ਖਾਨ ਦੀਆਂ ਲਾਸ਼ਾਂ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਬਾਥਰੂਮ ਵਿਚੋਂ ਮਿਲੀਆਂ। ਉਸ ਨੂੰ ਸੋਮਵਾਰ ਨੂੰ ਉਨ੍ਹਾਂ ਨੂੰ ਸਪੁਰਦੇ ਖ਼ਾਕ …
Read More »
Asian Tribune Your Multilingual Newspaper covering World and local news News