ਪੰਜਾਬ ਦੇ ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵਲੋਂ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਇਸ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਰਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤੀ। …
Read More »ਬਾਂਕੇ ਬਿਹਾਰੀ ਦਾ ‘ਚਰਨ ਅੰਮ੍ਰਿਤ’ ਮੰਨ ਕੇ ਸ਼ਰਧਾਲੂ ਪੀ ਰਹੇ AC ਦਾ ਪਾਣੀ, ਵਾਇਰਲ ਵੀਡੀਓ
ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 04 ਨਵੰਬਰ “ਅੰਧ ਵਿਸ਼ਵਾਸ” ਦੀ ਇੱਕ ਸ਼ਾਨਦਾਰ ਉਦਾਹਰਣ ਵਿੱਚ ਮਥੁਰਾ ਦੇ ਬਾਂਕੇ ਬਿਹਾਰੀ ਮੰਦਰ ਤੋਂ ਇੱਕ ਵੀਡੀਓ ਵਾਇਰਲ ਹੋਇਆ ਹੈ ਜਿੱਥੇ ਸ਼ਰਧਾਲੂ ਇੱਕ ਹਾਥੀ ਦੀ ਮੂਰਤੀ ਤੋਂ ਡਿੱਗਦਾ ਪਾਣੀ ਇਕੱਠਾ ਕਰਨ ਲਈ ਲਾਈਨ ਵਿੱਚ ਖੜ੍ਹੇ ਦਿਖਾਈ ਦੇ ਰਹੇ ਹਨ, ਉਹ ਇਸ ਨੂੰ “ਚਰਨ ਅੰਮ੍ਰਿਤ” ਮੰਨ ਰਹੇ …
Read More »ਅੱਥਰੂ ਗੈਸ ਦੇ ਮਾੜੇ ਪ੍ਰਭਾਵ ਕਾਰਨ ਧਰਨਾਕਾਰੀ ਕਿਸਾਨਾਂ ਦੀ ਸਿਹਤ ’ਤੇ ਪੈ ਰਿਹਾ ਅਸਰ
ਖੇਤਰੀ ਪ੍ਰਤੀਨਿਧ ਪਟਿਆਲਾ,14 ਮਾਰਚ ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਪਟਿਆਲਾ ਦੇ ਪ੍ਰਧਾਨ ਪ੍ਰੋ. ਰਣਜੀਤ ਸਿੰਘ ਘੁੰਮਣ ਅਤੇ ਸਕੱਤਰ ਵਿਧੂ ਸ਼ੇਖਰ ਭਾਰਦਵਾਜ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਪਿਛਲੇ ਦਿਨੀਂ ਪਟਿਆਲੇ ਜ਼ਿਲ੍ਹੇ ਵਿੱਚ ਹਰਿਆਣਾ ਦੇ ਬਾਰਡਰਾਂ ’ਤੇ ਧਰਨਿਆਂ ’ਤੇ ਬੈਠੇ ਕਿਸਾਨਾਂ ਉਪਰ ਹਰਿਆਣਾ ਪੁਲੀਸ ਵਲੋਂ ਵਰਤੀ ਅੱਥਰੂ ਗੈਸ ਬੜੀ ਘਾਤਕ ਸਾਬਤ …
Read More »ਆਰਕਟਿਕ ਓਪਨ: ਪੀ. ਵੀ. ਸਿੰਧੂ ਨੂੰ ਚੀਨ ਦੀ ਖਿਡਾਰਨ ਨੇ ਦਿੱਤੀ ਮਾਤ
ਵਾਂਤਾ (ਫਨਿਲੈਂਡ), 14 ਅਤਕੂਬਰ ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਆਰਕਟਿਕ ਓਪਨ ਵਿੱਚ ਵੀ ਖ਼ਿਤਾਬ ਜਿੱਤਣ ਤੋਂ ਵਾਂਝੀ ਰਹਿ ਗਈ ਹੈ। ਅੱਠਵੇਂ ਰੈਂਕ ਦੀ ਇਸ ਖ਼ਿਡਾਰਨ ਨੇ ਮੌਜੂਦਾ ਸਾਲ ਵਿੱਚ ਫਿਲਹਾਲ ਕੋਈ ਵੀ ਖ਼ਿਤਾਬੀ ਜਿੱਤ ਹਾਸਲ ਨਹੀਂ ਕੀਤੀ ਹੈ। ਆਰਕਟਿਕ ਓਪਨ ਦੇ ਸੈਮੀਫਾਈਨਲ ਮੈਚ ਵਿੱਚ ਅੱਜ ਉਸ ਨੂੰ ਚੀਨ ਦੀ …
Read More »ਸਿੰਧੂ ਨਦੀ ਜਲ ਸੰਧੀ ਦੁਨੀਆ ਦਾ ਸਭ ਤੋਂ ਪਵਿੱਤਰ ਸਮਝੌਤਾ ਪਰ ਪਾਕਿਸਤਾਨ ਪ੍ਰਾਜੈਕਟਾਂ ’ਚ ਵਿਘਨ ਪਾ ਰਿਹੈ: ਜਲ ਮੰਤਰੀ
ਨਵੀਂ ਦਿੱਲੀ, 22 ਅਪਰੈਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਿੰਧੂ ਨਦੀ ਜਲ ਸੰਧੀ ਦੁਨੀਆਂ ਦੇ ਸਭ ਤੋਂ ਪਵਿੱਤਰ ਸਮਝੌਤਿਆਂ ਵਿੱਚੋਂ ਇੱਕ ਹੈ ਪਰ ਪਾਕਿਸਤਾਨ ਵੱਲੋਂ ਬੇਬੁਨਿਆਦ ਅਤੇ ਤੱਥਹੀਣ ਗੱਲਾਂ ਕਰਕੇ ਇਸ ਦੇ ਪ੍ਰਾਜੈਕਟਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ, ਜਦਕਿ ਪਾਕਿਸਤਾਨ ਵੱਲੋਂ ਸਿੱਧੀਆਂ ਤਿੰਨ ਜੰਗਾਂ …
Read More »ਸੰਯੁਕਤ ਰਾਸ਼ਟਰ ਏਜੰਡੇ ਦੇ ਕੇਂਦਰ ’ਚ ਕਸ਼ਮੀਰ ਮਸਲੇ ਨੂੰ ਲਿਆਉਣ ਲਈ ਪਾਕਿਸਤਾਨ ਨੂੰ ਕਰਨੀ ਪੈ ਰਹੀ ਹੈ ਜੱਦੋ-ਜਹਿਦ: ਬਿਲਾਵਲ ਭੁੱਟੋ
ਸੰਯੁਕਤ ਰਾਸ਼ਟਰ, 11 ਮਾਰਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਮੁਲਕ ਨੂੰ ਸੰਯੁਕਤ ਰਾਸ਼ਟਰ ਦੇ ਏਜੰਡੇ ਦੇ ‘ਕੇਂਦਰ’ ‘ਚ ਕਸ਼ਮੀਰ ਮੁੱਦੇ ਨੂੰ ਲਿਆਉਣ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈੇ। ਜ਼ਰਦਾਰੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਤੁਹਾਡਾ ਇਹ ਨੋਟ ਕਰਨਾ ਵੀ ਸਹੀ …
Read More »ਸਰਦੂਲਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਟਨਾਸ਼ਕ ਪੀ ਕੇ ਜਾਨ ਦਿੱਤੀ
ਬਲਜੀਤ ਸਿੰਘ ਸਰਦੂਲਗੜ੍ਹ,13 ਅਗਸਤ ਇਸ ਹਲਕੇ ਦੇ ਪਿੰਡ ਕਰੰਡੀ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। ਪਿੰਡ ਵਾਸੀਆ ਅਨੁਸਾਰ ਮਾਂਗੇ ਰਾਮ (36) ਪੁੱਤਰ ਰਾਮ ਕੁਮਾਰ ਵਾਸੀ ਕਰੰਡੀ ਨੇ ਕੀਟਨਾਸ਼ਕ ਦਵਾਈ ਪੀ ਕੇ ਜਾਨ ਦਿੱਤੀ। ਕਿਸਾਨ ਮਾਂਗੇ ਰਾਮ ਦੇ ਸਿਰ ਟਰੈਕਟਰ ਫਾਇਨਾਂਸ ਵਾਲਿਆਂ ਤੇ …
Read More »ਭਵਾਨੀਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਜੁਲਾਈ ਇਥੋਂ ਨੇੜਲੇ ਪਿੰਡ ਜੌਲੀਆਂ ਦੇ ਕਿਸਾਨ ਹਰਜਿੰਦਰ ਸਿੰਘ ( 31) ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ ਗਈ। ਹਰਜਿੰਦਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਕਿਸਾਨ ਦੇ ਸਿਰ ਪੰਜ ਲੱਖ ਰੁਪਏ ਬੈਂਕ ਦਾ ਕਰਜ਼ਾ ਅਤੇ 35 …
Read More »ਹਰਭਜਨ ਸਿੰਘ, ਕਪਿਲ ਸਿੱਬਲ ਤੇ ਪੀ. ਚਿਦੰਬਰਮ ਸਣੇ 28 ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ
ਨਵੀਂ ਦਿੱਲੀ, 18 ਜੁਲਾਈ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ, ਕਪਿਲ ਸਿੱਬਲ ਅਤੇ ਪ੍ਰਫੁੱਲ ਪਟੇਲ ਸਣੇ 28 ਨਵ-ਨਿਯੁਕਤ ਮੈਂਬਰਾਂ ਨੇ ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰਾਂ ਵਜੋਂ ਹਲਫ਼ ਲਿਆ ਹੈ। ਸਵੇਰੇ ਸਦਨ ਦੀ ਕਾਰਵਾਈ ਸ਼ੁਰੂੁ ਹੁੰਦਿਆਂ ਹੀ ਰਾਜ ਸਭਾ ਦੇ ਸਪੀਕਰ ਐੱਮ. …
Read More »ਚਟੋਪਾਧਿਆਇਆ ਨੂੰ ਮਿਲਿਆ ਡੀ ਜੀ ਪੀ ਦਾ ਚਾਰਜ
ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਸਹੋਤਾ ਦੀ ਥਾਂ ਵਿਜੀਲੈਂਸ ਚੀਫ਼ ਸਿਧਾਰਥ ਚਟੋਪਾਧਿਆਇਆ ਨੂੰ ਪੰਜਾਬ ਦਾ ਨਵਾਂ ਡੀ ਜੀ ਪੀ ਲਾ ਦਿੱਤਾ ਹੈ । ਉਨ੍ਹਾਂ ਨੂੰ ਇਹ ਚਾਰਜ ਐਡੀਸ਼ਨਲ ਵਜੋਂ ਉਸੇ ਤਰ੍ਹਾਂ ਦਿੱਤਾ ਗਿਆ ਹੈ ਜਿਵੇਂ ਸਹੋਤਾ ਨੂੰ ਦਿੱਤਾ ਸੀ । ਯੂ ਪੀ ਐਸ ਸੀ ਵੱਲੋਂ ਪੰਜਾਬ ਦੇ ਨਵੇਂ ਡੀ ਜੀ …
Read More »
Asian Tribune Your Multilingual Newspaper covering World and local news News