Home / Tag Archives: ਫਈਨਲ

Tag Archives: ਫਈਨਲ

ਕੌਮੀ ਸਕੂਲ ਖੇਡਾਂ ਫੁੱਟਬਾਲ: ਪੰਜਾਬ ਦੀ ਲੜਕੀਆਂ ਪ੍ਰੀ-ਕਆਰਟਰ ਫਾਈਨਲ ’ਚ ਪੁੱਜੀਆਂ

ਜਗਮੋਹਨ ਸਿੰਘ ਰੂਪਨਗਰ, 27 ਦਸੰਬਰ ਬਿਹਾਰ ਦੇ ਛਪਰਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੌਮੀ ਸਕੂਲ ਖੇਡਾਂ ਦੌਰਾਨ ਪੰਜਾਬ ਦੀਆਂ ਲੜਕੀਆਂ ਦੀ ਅੰਡਰ-17 ਫੁੱਟਬਾਲ ਟੀਮ ਪ੍ਰੀ-ਕੁਆਰਟਰ ਫਾਈਨ ’ਚ ਪਹੁੰਚ ਗਈ ਹੈ। ਇਸ ਟੀਮ ਵਿੱਚ ਰੂਪਨਗਰ ਜ਼ਿਲ੍ਹੇ ਦੀਆਂ 6 ਲੜਕੀਆਂ ਖੇਡ ਰਹੀਆਂ ਹਨ, ਜਿਨ੍ਹਾਂ ਵਿੱਚ 3 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ, ਇਕ ਡੀਏਵੀ …

Read More »

ਮੋਦੀ ਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਦੇੇਖਣਗੇ ਕ੍ਰਿਕਟ ਵਿਸ਼ਵ ਕੱਪ ਫਾਈਨਲ

ਅਹਿਮਦਾਬਾਦ, 17 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਇੱਥੇ ਭਾਰਤ ਤੇ ਆਸਟਰੇਲੀਆ ਦਰਮਿਆਨ ਐਤਵਾਰ ਨੂੰ ਹੋਣ ਵਾਲਾ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਦੇਖਣ ਲਈ ਮੌਜੂਦ ਰਹਿਣਗੇ। ਇਹ ਖ਼ਿਤਾਬੀ ਮੁਕਾਬਲਾ ਮੋਟੇਰਾ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ …

Read More »

ਭਾਰਤ ਏਸ਼ਿਆਡ ਕ੍ਰਿਕਟ ਦੇ ਫਾਈਨਲ ਵਿੱਚ, ਸ੍ਰੀਲੰਕਾ ਨਾਲ ਹੋਵੇਗੀ ਖਿਤਾਬੀ ਟੱਕਰ

ਹਾਂਗਜ਼ੂ, 24 ਸਤੰਬਰ ਪੂਜਾ ਵਸਤਰਾਕਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇਥੇ ਬੰਗਲਾਦੇਸ਼ ਨੂੰ ਇਕਤਰਫ਼ਾ ਮੁਕਾਬਲੇ ਵਿੱਚ ਅੱਠ ਵਿਕਟਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ। ਭਾਰਤੀ ਟੀਮ ਹੁਣ ਖਿਤਾਬੀ ਮੁਕਾਬਲੇ ਵਿਚ ਸ੍ਰੀਲੰਕਾ ਨਾਲ ਮੱਥਾ ਲਾਏਗੀ। ਸੱਜੇ ਹੱਥ ਦੀ ਤੇਜ਼ …

Read More »

ਭਾਰਤ ਦੇ ਲੌਂਗ ਜੰਪਰ ਜੇਸਵਿਨ ਐਲਡਰਿਨ ਨੇ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ

ਬੁਡਾਪੈਸਟ, 23 ਅਗਸਤ ਕੌਮੀ ਰਿਕਾਰਡ ਧਾਰਕ ਲੰਬੀ ਛਾਲ ਮਾਰਨ ਵਾਲੇ ਜੇਸਵਿਨ ਐਲਡਰਿਨ ਨੇ ਆਪਣੀ ਪਹਿਲੀ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਪਰ ਉਸ ਦਾ ਸਾਥੀ ਮੁਰਲੀ ਸ੍ਰੀਸ਼ੰਕਰ ਅੱਜ ਇੱਥੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੁਆਲੀਫਿਕੇਸ਼ਨ ਦੌਰ ’ਚੋਂ ਬਾਹਰ ਹੋ ਗਿਆ। ਐਲਡਰਿਨ, ਜਿਸ ਨੇ ਮਾਰਚ ਵਿੱਚ 8.42 ਮੀਟਰ ਨਾਲ …

Read More »

ਮਿਸ ਵਰਲਡ 2021 ਫਾਈਨਲ ਮੁਲਤਵੀ: ਭਾਰਤੀ ਸੁੰਦਰੀ ਸਣੇ 17 ਨੂੰ ਕਰੋਨਾ

ਮਿਸ ਵਰਲਡ 2021 ਫਾਈਨਲ ਮੁਲਤਵੀ: ਭਾਰਤੀ ਸੁੰਦਰੀ ਸਣੇ 17 ਨੂੰ ਕਰੋਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 17 ਦਸੰਬਰ ਮਿਸ ਵਰਲਡ 2021 ਮੁਕਾਬਲੇ ਦਾ ਗ੍ਰੈਂਡ ਫਿਨਾਲੇ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਮਨਸਾ ਵਾਰਾਨਸੀ ਸਮੇਤ 17 ਮੁਟਿਆਰਾਂ ਕਰੋਨਾ ਪਾਜ਼ੇਟਿਵ ਨਿਕਲੀਆਂ ਹਨ। ਸਾਰਿਆਂ ਨੂੰ ਪੋਰਟੋ ਰੀਕੋ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦਰਅਸਲ ਪੋਰਟੋ ਰੀਕੋ …

Read More »

ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

  ਚੱਲ ਰਹੀਆਂ ਟੋਕੀਓ ਉਲੰਪਿਕ ਵਿਚ ਭਾਰਤ ਦੀ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ । ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ । ਭਾਰਤੀ ਸਮੇਂ ਅਨੁਸਾਰ ਕਰੀਬ ਦੁਪਹਿਰ ਦੋ ਵਜੇ ਸ਼ੁਰੂ ਹੋਏ ਮਹਿਲਾ ਬੈਡਮਿੰਟਨ ਮੁਕਾਬਲੇ ਵਿਚ …

Read More »