Home / Tag Archives: ਫਜ

Tag Archives: ਫਜ

ਨਿਰੰਕਾਰੀ ਭਵਨ ਰੂਪਨਗਰ ਨੇੜੇ ਸਾਬਕਾ ਫੌਜੀ ਦੀ ਲਾਸ਼ ਮਿਲੀ

ਜਗਮੋਹਨ ਸਿੰਘ ਰੂਪਨਗਰ, 25 ਜਨਵਰੀ ਅੱਜ ਇੱਥੇ ਰੂਪਨਗਰ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਨਿਰੰਕਾਰੀ ਭਵਨ ਨੇੜੇ ਇੱਕ ਸਾਬਕਾ ਫੌਜੀ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਬਰਾਮਦ ਹੋਈ ਹੈ। ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮ੍ਰਿਤਕ ਦੀ ਲਾਸ਼ ਦੇ ਪਿਛਲੇ ਪਾਸੇ ਅਪਸ਼ਬਦ ਅਤੇ ਧੋਖੇਬਾਜ਼ ਲਿਖਿਆ ਹੋਇਆ ਸੀ, ਜਿਸ ਤੋਂ ਇਹ …

Read More »

ਪਾਕਿਸਤਾਨ: ਫੌਜੀ ਹੈੱਡ ਕੁਆਰਟਰ ’ਤੇ ਹਮਲੇ ਦੇ ਮਾਮਲੇ ’ਚ ਇਮਰਾਨ ਖਾਨ ਗ੍ਰਿਫ਼ਤਾਰ

ਇਸਲਾਮਾਬਾਦ, 9 ਜਨਵਰੀ ਸਾਈਫਰ ਕੇਸ ’ਚ ਰਿਹਾਈ ਦੇ ਆਦੇਸ਼ ਜਾਰੀ ਹੋਣ ਤੋਂ ਤੁਰੰਤ ਬਾਅਦ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਵਲਪਿੰਡੀ ’ਚ ਫੌਜੀ ਹੈੱਡਕੁਆਰਟਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਗਿ੍ਫ਼ਤਾਰ ਕੀਤਾ ਗਿਆ ਹੈ। ਇਹ ਹਮਲਾ ਲੰਘੇ ਸਾਲ 9 ਮਈ ਨੂੰ ਹੋਇਆ ਸੀ। ਇਥੋਂ ਦੀ …

Read More »

ਜੰਮੂ ਕਸ਼ਮੀਰ: ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਚਾਰ ਜਵਾਨ ਸ਼ਹੀਦ, ਦੋ ਜ਼ਖ਼ਮੀ

ਰਾਜੌਰੀ/ਜੰਮੂ, 22 ਨਵੰਬਰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਫੌਜ ਦੇ ਦੋ ਕਪਤਾਨਾਂ ਸਣੇ ਚਾਰ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਮੌਕੇ ’ਤੇ ਦੋ ਅਤਿਵਾਦੀਆਂ ਨਾਲ ਚੱਲ ਰਹੇ ਮੁਕਾਬਲੇ ’ਚ ਹੋਰ ਸੈਨਿਕਾਂ ਨੂੰ ਸ਼ਾਮਲ …

Read More »

ਅਮਰੀਕਾ ਵੱਲੋਂ ਯੂਕਰੇਨ ਨੂੰ 32.5 ਕਰੋੜ ਡਾਲਰ ਫ਼ੌਜੀ ਸਹਾਇਤਾ ਵਜੋਂ ਦੇਣ ਦਾ ਐਲਾਨ

ਵਾਸ਼ਿੰਗਟਨ, 22 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਆਪਣੇ ਹਮਰੁਤਬਾ ਵਲਾਦੀਮੀਰ ਜ਼ੈਲੇਂਸਕੀ ਦੀ ਮੇਜ਼ਬਾਨੀ ਕਰਦੇ ਹੋਏ ਜੰਗ ਪ੍ਰਭਾਵਿਤ ਦੇਸ਼ ਨੂੰ ਨਵੀਂ ਫੌਜੀ ਸਹਾਇਤਾ ਦੇ ਤੌਰ ’ਤੇ 32.5 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਅਤੇ ਰੂਸ ਦੇ ਹਮਲੇ ਤੋਂ ਉਸ ਦੀ ਰੱਖਿਆ ਕਰਨ ਦਾ ਸੰਕਲਪ …

Read More »

ਪਾਕਿਸਤਾਨ ’ਚ 9 ਮਈ ਦੀ ਹਿੰਸਾ ਦੌਰਾਨ ਡਿਊਟੀ ’ਚ ਕੁਤਾਹੀ ਕਾਰਨ ਲੈਫਟੀਨੈਂਟ ਜਨਰਲ ਸਣੇ 3 ਫੌਜੀ ਅਧਿਕਾਰੀ ਬਰਖ਼ਾਸਤ

ਇਸਲਾਮਾਬਾਦ, 26 ਜੂਨ ਪਾਕਿਸਤਾਨੀ ਥਲ ਸੈਨਾ ਨੇ 9 ਮਈ ਦੀ ਹਿੰਸਾ ਦੌਰਾਨ ਥਲ ਸੈਨਾ ਟਿਕਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਲੈਫਟੀਨੈਂਟ ਜਨਰਲ ਸਮੇਤ ਤਿੰਨ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। Source link

Read More »

ਇਮਰਾਨ ’ਤੇ ਫ਼ੌਜੀ ਐਕਟ ਤਹਿਤ ਚਲਾਇਆ ਜਾ ਸਕਦੈ ਮੁਕੱਦਮਾ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਅੱਜ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫ਼ੌਜੀ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਮਰਾਨ ‘ਤੇ 9 ਮਈ ਨੂੰ ਹੋਈ ਹਿੰਸਾ ਵਿਚ ਸ਼ਮੂਲੀਅਤ ਦੇ ਦੋਸ਼ ਲੱਗੇ ਸਨ। ਇਸ ਹਿੰਸਾ ਵਿਚ ਫ਼ੌਜ ਤੇ ਸਰਕਾਰ ਦੇ ਕਈ …

Read More »

ਫੌਜੀ ਟਿਕਾਣਿਆਂ ਤੇ ਸਰਕਾਰੀ ਇਮਾਰਤਾਂ ’ਤੇ ਹਮਲੇ ’ਚ ਇਮਰਾਨ ਦੀ ਸ਼ਮੂਲੀਅਤ ਹੋਈ ਤਾਂ ਫੌਜੀ ਅਦਾਲਤ ’ਚ ਮੁਕੱਦਮਾ ਚੱਲੇਗਾ: ਆਸਿਫ਼

ਇਸਲਾਮਾਬਾਦ, 4 ਜੂਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਰਕਰਾਂ ਵੱਲੋਂ 9 ਮਈ ਨੂੰ ਮੁਲਕ ਦੇ ਫੌਜੀ ਟਿਕਾਣਿਆਂ ਤੇ ਹੋਰਨਾਂ ਸਰਕਾਰੀ ਇਮਾਰਤਾਂ ‘ਤੇ ਕੀਤੇ ਹਮਲੇ ਵਿੱਚ ਕਥਿਤ ਸ਼ਮੂਲੀਅਤ ਦੀ ਸੂਰਤ ‘ਚ ਪਾਕਿਸਤਾਨ ਦੇ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਖਿਲਾਫ਼ ਫੌਜੀ ਅਦਾਲਤ ਵਿੱਚ ਮੁਕੱਦਮਾ …

Read More »

ਦੇਸ਼ ਦੀ ਫ਼ੌਜ ਨੇ ਮੈਨੂੰ 10 ਸਾਲ ਲਈ ਜੇਲ੍ਹ ’ਚ ਸੁੱਟਣ ਦੀ ਸਾਜ਼ਿਸ਼ ਰਚੀ: ਇਮਰਾਨ ਖ਼ਾਨ

ਲਾਹੌਰ (ਪਾਕਿਸਤਾਨ), 15 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਤਾਕਤਵਰ ਫ਼ੌਜ ਉਨ੍ਹਾਂ ਨੂੰ ਦੇਸ਼ਧ੍ਰੋਹ ਦੇ ਦੋਸ਼ ਹੇਠ ਅਗਲੇ 10 ਸਾਲਾਂ ਤੱਕ ਜੇਲ੍ਹ ਵਿੱਚ ਰੱਖਣ ਦੀ ਸਾਜ਼ਿਸ਼ ਰਚੀ ਹੈ।70 ਸਾਲਾ ਖਾਨ ਨੇ ਅਪਰਾਧੀਆਂ ਦੇ ਗਰੋਹ ਖ਼ਿਲਾਫ਼ ਆਪਣੇ ਖੂਨ ਦੀ ਆਖਰੀ ਬੂੰਦ ਤੱਕ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫੌਜ ਰਾਹ ’ਚੋਂ ਹਟਾ ਰਹੀ ਹੈ ਬਰਫ਼

ਚੰਡੀਗੜ੍ਹ, 8 ਮਈ ਉੱਤਰਾਖੰਡ ‘ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਤੋਂ ਖੁੱਲ੍ਹਣਗੇ। ਸ਼ਰਧਾਲੂਆਂ ਲਈ ਗੁਰਦੁਆਰੇ ਤੱਕ ਦਾ ਰਾਹ ਸੁਖਾਲਾ ਕਰਨ ਲਈ ਭਾਰਤੀ ਥਲ ਸੈਨਾ ਦੇ ਜਵਾਨ ਦਿਨ ਰਾਤ ਕੰਮ ਕਰਕੇ ਬਰਫ਼ ਨੂੰ ਹਟਾ ਰਹੇ ਹਨ। ਇਸ ਸਬੰਧੀ ਤਾਜ਼ਾ ਤਸਵੀਰਾਂ Source link

Read More »

ਫ਼ੌਜੀ ਵਰਦੀ ’ਚ ਆਏ ਹਮਲਾਵਰਾਂ ਵੱਲੋਂ 60 ਵਿਅਕਤੀਆਂ ਦੀ ਹੱਤਿਆ

ਡੱਕਾਰ (ਸੈਨੇਗਲ), 24 ਅਪਰੈਲ ਉੱਤਰੀ ਬੁਰਕੀਨਾ ਫਾਸੋ ਵਿੱਚ ਫ਼ੌਜੀਆਂ ਦੀ ਵਰਦੀ ਪਹਿਨ ਕੇ ਆਏ ਕੁੱਝ ਵਿਅਕਤੀਆਂ ਨੇ ਘੱਟੋ-ਘੱਟ 60 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਬੁਰਕੀਨਾ ਫਾਸੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਯਟੇਂਗਾ ਪ੍ਰਾਂਤ ਦੇ ਬਰਗਾ ਇਲਾਕੇ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਮਾਮਲੇ …

Read More »