Home / Tag Archives: ਫਟ

Tag Archives: ਫਟ

ਜਲੰਧਰ ‘ਚ 20 ਫੁੱਟ ਡੂੰਘੇ ਗੱਢੇ ‘ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

Jalandhar News: ਜਲੰਧਰ ਤੋਂ ਜੰਡੂ ਸਿੰਘਾ ਜਾਣ ਵਾਲੀ ਸੜਕ ‘ਤੇ ਇੱਕ ਟੋਏ ਵਿੱਚ ਡਿੱਗਣ ਨਾਲ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਇਹ ਟੋਆ ਪੁੱਲ ਬਣਾਉਣ ਵਾਲੀ ਕੰਪਨੀ ਨੇ ਇੱਕ ਥੰਮ੍ਹ ਦੇ ਨੇੜੇ ਪੁੱਟਿਆ ਹੋਇਆ ਸੀ। ਬਾਈਕ ਲਗਭਗ 20 ਫੁੱਟ ਡੂੰਘੇ ਟੋਏ ਵਿੱਚ ਡਿੱਗ ਗਈ। ਨੇੜੇ ਹੀ ਸੌਂ ਰਹੇ ਇੱਕ …

Read More »

ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ ‘ਤੇ ਲਿਆ ਆਹ ਫੈਸਲਾ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੰਸਦ ਮੈਂਬਰ ਖੁਦ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਅਤੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ, “ਮੈਂ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦਾ ਹਾਂ ਅਤੇ ਸੰਸਦ …

Read More »

Delhi Ambedkar Photo: ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਲਾਏ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਏ ਜਾਣ ਦੇ ਦੋਸ਼ ਨਵੀਂ ਦਿੱਲੀ, 24 ਫਰਵਰੀ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਮੁੱਖ …

Read More »

ਮਹਾਨ ਗਾਇਕ ਮੁਹੰਮਦ ਰਫ਼ੀ ਦੀ ਯਾਦ ’ਚ ਅੰਮ੍ਰਿਤਸਰ ਵਿਖੇ ਬਣਾਇਆ ਜਾ ਰਿਹਾ ਹੈ 100 ਫੁੱਟ ਉਚਾ ਮੀਨਾਰ

ਮੁੰਬਈ, 23 ਦਸੰਬਰ ਮਹਾਨ ਗਾਇਕ ਮੁਹੰਮਦ ਰਫ਼ੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸ਼ਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫ਼ੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ 1924 ਨੂੰ ਅੰਮ੍ਰਿਤਸਰ ਦੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ’ਚ ਲਾਉਣ ਦਾ ਫ਼ੈਸਲਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 6 ਜੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿਚ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ …

Read More »

ਪਾਕਿਸਤਾਨੀ ਮਾਡਲ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨੰਗੇ ਸਿਰ ਫੋਟੋ ਸ਼ੂਟ: ਵਿਵਾਦ ਬਾਅਦ ਮੰਗੀ ਮੁਆਫ਼ੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 30 ਨਵੰਬਰ ਪਾਕਿਸਤਾਨੀ ਮਾਡਲ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ‘ਚ ਨੰਗੇ ਸਿਰ ਫੋਟੋਸ਼ੂਟ ਨਾਲ ਵਿਵਾਦ ਛੇੜ ਦਿੱਤਾ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮਾਡਲ ਸੌਲੇਹਾ ਨੇ ਬਾਅਦ ਵਿਚ ਫੋਟੋਆਂ ਨੂੰ ਡਿਲੀਟ ਕਰ ਦਿੱਤਾ ਅਤੇ ਆਪਣੇ ਇੰਸਟਾਗ੍ਰਾਮ ਪੇਜ ‘ਤੇ …

Read More »

ਭਾਜਪਾ ਆਗੂ ਦੀ ਕਾਰ ਨੇ ਹੁਣ ਅੰਬਾਲਾ ’ਚ ਕਿਸਾਨ ਨੂੰ ਫੇਟ ਮਾਰੀ: ਕਿਸਾਨ ਯੂਨੀਅਨ

ਅੰਬਾਲਾ, 7 ਅਕਤੂਬਰ ਜ਼ਿਲ੍ਹਾ ਅੰਬਾਲਾ ਵਿਚ ਪੈਂਦੇ ਨਾਰਾਇਣਗੜ੍ਹ ‘ਚ ਅੱਜ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਅੱਜ ਫਿਰ ਤੋਂ ਭਾਜਪਾ ਆਗੂ ਦੇ ਕਾਫਲੇ ‘ਚ ਸ਼ਾਮਲ ਇਕ ਕਾਰ ਵੱਲੋਂ ਫੇਟ ਮਾਰੇ ਜਾਣ ਕਾਰਨ ਇਕ ਕਿਸਾਨ ਜ਼ਖ਼ਮੀ ਹੋ ਗਿਆ। ਇਹ ਕਾਰ ਇਲਾਕੇ ਵਿਚ ਆ ਰਹੇ ਭਾਜਪਾ …

Read More »