PM Modi ਨੇ ਪੁਤਿਨ ਨਾਲ ਫ਼ੋਨ ‘ਤੇ ਗੱਲ ਕੀਤੀ: ਕਿਹਾ – ‘ਭਾਰਤ ਵਿੱਚ ਤੁਹਾਡਾ ਸਵਾਗਤ ਕਰਨ ਲਈ ਉਤਸੁਕ ਹਾਂ’ – ਕੱਲ੍ਹ NSA ਡੋਵਾਲ ਨੇ ਮਾਸਕੋ ਵਿੱਚ ਰੂਸੀ ਰਾਸ਼ਟਰਪਤੀ ਨਾਲ ਕੀਤੀ ਸੀ ਮੁਲਾਕਾਤ ਨਵੀਂ ਦਿੱਲੀ, 8 ਅਗਸਤ 2025 (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ੁੱਕਰਵਾਰ ਨੂੰ ਰੂਸੀ …
Read More »ਪੰਜਾਬ ਦੀਆਂ ਬੀਬੀਆਂ ਨੇ ਸਮਾਰਟਫੋਨਾਂ ਦੀ ਲਿਆਂਦੀ ਹਨੇਰੀ,ਸੂਬੇ ਦੀਆਂ 96.7 ਫੀਸਦੀ ਔਰਤਾਂ ਸਮਾਰਟ ਫੋਨ ਰੱਖਦੀਆਂ
ਪੰਜਾਬ ਦੀਆਂ ਔਰਤਾਂ ਨੇ ਸਮਾਰਟ ਫੋਨ ਦੀ ਵਰਤੋਂ ਵਿੱਚ ਮਰਦਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸੂਬੇ ਵਿੱਚ 96.7 ਫੀਸਦੀ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ, ਜਦੋਂਕਿ 94 ਪ੍ਰਤੀਸ਼ਤ ਮਰਦ ਸਮਾਰਟ ਫੋਨ ਦੀ ਵਰਤੋਂ ਕਰ ਰਹੇ ਹਨ। ਪਿੰਡਾਂ ਵਿੱਚ ਵੀ 91.2 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ …
Read More »ਸ਼ਾਹ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਫੋਨ ਕਰਨ ਦੇ ਦਾਅਵੇ ਦਾ ਵੇਰਵਾ ਸਾਂਝਾ ਕਰਨ ਕਾਂਗਰਸੀ ਆਗੂ ਰਮੇਸ਼: ਚੋਣ ਕਮਿਸ਼ਨ
ਨਵੀਂ ਦਿੱਲੀ, 2 ਜੂਨ ਚੋਣ ਕਮਿਸ਼ਨ ਨੇ ਅੱਜ ਕਾਂਗਰਸੀ ਆਗੂ ਜੈਰਾਮ ਰਮੇਸ਼ ਕੋਲੋਂ ਉਸ ਦਾਅਵੇ ਨੂੰ ਲੈ ਕੇ ਤੱਥਾਂ ਦੇ ਆਧਾਰ ’ਤੇ ਵੇਰਵਾ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 …
Read More »ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ
ਲੰਡਨ, 3 ਨਵੰਬਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਸਬੰਧੀ ਡਾਊਨਿੰਗ ਸਟ੍ਰੀਟ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਇਜ਼ਰਾਈਲ-ਗਾਜ਼ਾ ਸੰਘਰਸ਼ ਵਿੱਚ ਨਿਰਦੋਸ਼ ਨਾਗਰਿਕਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਚਰਚਾ ਕੀਤੀ। ਫ਼ੋਨ ਕਾਲ ਮੱਧ ਪੂਰਬ ਦੀ ਸਥਤਿੀ ਦੇ …
Read More »ਐਪਲ ਦਾ ਫੋਨ ਅਨਲੌਕ ਕਰਨ ਵਾਲਾ ਦਿੱਲੀ ਪੁਲੀਸ ਨੇ ਰਾਏਕੋਟ ’ਚੋਂ ਫੜਿਆ
ਸੰਤੋਖ ਗਿੱਲ ਰਾਏਕੋਟ, 21 ਮਈ ਦਿੱਲੀ ਪੁਲੀਸ ਨੇ ਅੱਜ ਰਾਏਕੋਟ ਦੇ ਤਾਜਪੁਰ ਚੌਕ ਵਿੱਚ ਮੋਬਾਈਲ ਫੋਨਾਂ ਦੀ ਮੁਰੰਮਤ ਕਰਨ ਵਾਲੇ ਸ਼ਿਵਮ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਵਮ ‘ਤੇ ਚੋਰੀ ਦੇ ਇੱਕ ਮਹਿੰਗੇ ਫੋਨ ਦਾ ਲਾਕ ਖੋਲ੍ਹ ਕੇ ਦੇਣ ਦਾ ਦੋਸ਼ ਹੈ। ਰਾਏਕੋਟ ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …
Read More »ਜੀ-20: ਐੱਨਐੱਸਜੀ ਵੱਲੋਂ ਜੰਮੂ ਕਸ਼ਮੀਰ ’ਚ ਤਲਾਸ਼ੀ ਮੁਹਿੰਮ; ਕਸ਼ਮੀਰੀਆਂ ਨੂੰ ਕੌਮਾਂਤਰੀ ਨੰਬਰਾਂ ਤੋਂ ਸ਼ੱਕੀ ਫੋਨ ਕਾਲਾਂ ਆਈਆਂ
ਸ੍ਰੀਨਗਰ, 18 ਮਈ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਦੀ ਕਮਾਂਡੋ ਨੇ ਅਗਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਇੱਥੇ ਸ਼ਹਿਰ ਦੇ ਲਾਲ ਚੌਕ ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਐੱਨਐੱਸਜੀ ਕਮਾਂਡੋ ਨਾਲ ਜੰਮੂ ਕਸ਼ਮੀਰ ਪੁਲੀਸ ਤੇ ਸੀਆਰਪੀਐੱਫ ਦੇ ਜਵਾਨ ਵੀ ਸਨ। …
Read More »ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ’ਤੇ ਧਮਕੀ ਮਿਲੀ
ਦਰਸ਼ਨ ਸਿੰਘ ਸੋਢੀ ਮੁਹਾਲੀ, 17 ਨਵੰਬਰ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਨੇ ਫੋਨ ਉਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁਹਾਲੀ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਨੇ ਬੱਬੂ ਮਾਨ ਦੇ ਮੁਹਾਲੀ ਦੇ ਸੈਕਟਰ-71 ਸਥਿਤ ਉਸ ਦੀ ਘਰ ਦੀ ਸੁਰੱਖਿਆ ਵਧਾ ਦਿੱਤੀ …
Read More »ਮਹਾਰਾਸ਼ਟਰ: ਫੋਨ ਹੈਕ ਕਰਕੇ ਬੈਂਕ ਖਾਤਿਆਂ ’ਚੋਂ ਕੱਢੇ 99.50 ਲੱਖ ਰੁਪਏ
ਮੁੰਬਈ, 10 ਨਵੰਬਰ ਮਹਾਰਾਸ਼ਟਰ ਦੇ ਠਾਣੇ ਵਿੱਚ ਕਾਰੋਬਾਰੀ ਦਾ ਮੋਬਾਈਲ ਫੋਨ ਹੈਕ ਕਰਕੇ ਉਸ ਦੇ ਬੈਂਕ ਖਾਤਿਆਂ ਵਿੱਚੋਂ 99.50 ਲੱਖ ਰੁਪਏ ਕਢਵਾ ਲਏ ਗਏ। ਵਾਗਲੇ ਅਸਟੇਟ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਕਥਿਤ ਘਟਨਾ 6-7 ਨਵੰਬਰ ਦਰਮਿਆਨ ਵਾਪਰੀ ਅਤੇ ਰਕਮ ਉਸ ਦੇ ਬੈਂਕ ਖਾਤਿਆਂ ਤੋਂ ਨੈੱਟ ਬੈਂਕਿੰਗ ਰਾਹੀਂ ਦੂਜੇ ਖਾਤਿਆਂ …
Read More »ਸੈਮਸੰਗ ਅਤੇ ਐੱਪਲ ਨਵੰਬਰ-ਦਸੰਬਰ ’ਚ ਫੋਨ ਸਾਫਟਵੇਅਰ 5 ਜੀ ਵਿੱਚ ਕਰਨਗੇ ਅਪਗਰੇਡ
ਨਵੀਂ ਦਿੱਲੀ, 12 ਅਕਤੂਬਰ ਸੈਮਸੰਗ ਅਤੇ ਐੱਪਲ ਭਾਰਤ ਵਿੱਚ ਨਵੰਬਰ-ਦਸੰਬਰ ਵਿੱਚ ਆਪਣੇ 5ਜੀ ਫੋਨਾਂ ਲਈ ਸਾਫਟਵੇਅਰ ਨੂੰ ਅਪਗ੍ਰੇਡ ਕਰਨਗੇ। ਅਜਿਹਾ ਸਰਕਾਰ ਵੱਲੋਂ ਸਮਾਰਟਫੋਨ ਨਿਰਮਾਤਾਵਾਂ ਨੂੰ ਤੇਜ਼ੀ ਨਾਲ 5 ਜੀ ਨੈਟਵਰਕ ‘ਤੇ ਤਬਦੀਲ ਹੋਣ ਲਈ ਜ਼ੋਰ ਦਿੱਤੇ ਜਾਣ ਬਾਅਦ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਅਕਤੂਬਰ ਨੂੰ ਪ੍ਰਮੁੱਖ …
Read More »ਫਰਾਂਸੀ ਰਾਸ਼ਟਰਪਤੀ ਨੇ ਪੂਤਿਨ ਨੂੰ ਫੋਨ ਤੇ ਕਿਹਾ “ਉਹ ਯੂਕਰੇਨ ਵਿੱਚ ਵੱਡੀ ਗ਼ਲਤੀ ਕਰ ਰਿਹੈ”
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਆਪਣੀ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਕਿਹਾ ਕਿ ਉਹ ਯੂਕਰੇਨ ਵਿੱਚ ‘ਵੱਡੀ ਗ਼ਲਤੀ’ ਕਰ ਰਿਹੈ। ਫਰਾਂਸੀਸੀ ਸਦਰ ਨੇ ਪੂਤਿਨ ਨਾਲ ਫੋਨ ’ਤੇ ਡੇਢ ਘੰਟੇ ਦੇ ਕਰੀਬ ਕੀਤੀ ਗੱਲਬਾਤ ਦੌਰਾਨ ਸਾਫ਼ ਕਰ ਦਿੱਤਾ ਕਿ ਇਹ ਜੰਗ ਰੂਸ ਨੂੰ ਲੰਮੇ ਸਮੇਂ ਤੱਕ ਮਹਿੰਗੀ ਪਏਗੀ। ਇਸ ਪੂਰੀ …
Read More »
Asian Tribune Your Multilingual Newspaper covering World and local news News