Home / Tag Archives: ਫਰਜਪਰ

Tag Archives: ਫਰਜਪਰ

DAP crisis: ਡੀਏਪੀ ਦੀ ਜਮ੍ਹਾਂਖ਼ੋਰੀ: ਫ਼ਿਰੋਜ਼ਪੁਰ ਦਾ ਖੇਤੀਬਾੜੀ ਅਫ਼ਸਰ ਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸਣੇ ਦੋ ਅਧਿਕਾਰੀ ਮੁਅੱਤਲ

ਮਹਿੰਦਰ ਸਿੰਘ ਰੱਤੀਆਂ ਮੋਗਾ, 7 ਨਵੰਬਰ ਪੰਜਾਬ ਸਰਕਾਰ ਨੇ ਸੂਬੇ ਵਿਚ ਡੀਏਪੀ ਖਾਦ ਦੀ ਕਮੀ ਦੇ ਮੱਦੇਨਜ਼ਰ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਵੀਰਵਾਰ ਨੂੰ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਅਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ (DM) ਕਮਲਦੀਪ ਸਿੰਘ ਤੇ ਮਾਰਕਫੈੱਡ ਦੇ ਐੱਫਐੱਸਓ (FSO) ਵਿਕਾਸ ਕੁਮਾਰ ਨੂੰ ਫ਼ੌਰੀ …

Read More »

ਫਿਰੋਜ਼ਪੁਰ ਵਿੱਚ ਆੜ੍ਹਤੀਏ ਨੂੰ ਗੋਲੀ ਮਾਰੀ

ਸੰਜੀਵ ਹਾਂਡਾ ਫ਼ਿਰੋਜ਼ਪੁਰ, 6 ਸਤੰਬਰ ਗੋਲੀਬਾਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰ ਸੁਰਖ਼ੀਆਂ ਵਿਚ ਹੈ। ਇਥੋਂ ਦੇ ਸਰਹੱਦੀ ਪਿੰਡ ਬਾਰੇ ਕੇ ਵਿਚ ਅੱਜ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੀੜਤ ਦੀ ਪਛਾਣ ਗੁਰਮੀਤ ਸਿੰਘ ਆੜ੍ਹਤੀਆ ਵਜੋਂ ਹੋਈ ਹੈ। ਉਹ …

Read More »

ਫ਼ਿਰੋਜ਼ਪੁਰ: 7 ਕਿੱਲੋ ਹੈਰੋਇਨ, 36 ਲੱਖ ਡਰੱਗ ਮਨੀ ਤੇ ਅਸਲੇ ਸਣੇ ਮੁਲਜ਼ਮ ਕਾਬੂ

ਸੰਜੀਵ ਹਾਂਡਾ ਫ਼ਿਰੋਜ਼ਪੁਰ, 15 ਅਪਰੈਲ ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ,ਤਿੰਨ ਪਿਸਟਲ, ਰਾਈਫ਼ਲ ਅਤੇ 20 ਰੌਂਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ …

Read More »

ਫ਼ਿਰੋਜ਼ਪੁਰ: ਵਿਜੀਲੈਂਸ ਨੇ ਪਾਵਰਕਾਮ ਦਾ ਲਾਈਨਮੈਨ 40000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ

ਚੰਡੀਗੜ੍ਹ, 22 ਜੂਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀਐੱਸਪੀਸੀਐੱਲ ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਇਹ ਗ੍ਰਿਫ਼ਤਾਰੀ …

Read More »

ਫ਼ਿਰੋਜ਼ਪੁਰ: ਲੈੱਫਟੀਨੈਂਟ ਕਰਨਲ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖ਼ੁਦਕੁਸ਼ੀ ਕੀਤੀ

ਫਿਰੋਜ਼ਪੁਰ, 9 ਜਨਵਰੀ ਇਥੇ ਫੌਜੀ ਅਧਿਕਾਰੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।ਅਧਿਕਾਰੀ ਅਤੇ ਉਸ ਦੀ ਪਤਨੀ ਦੀ ਸਰਕਾਰੀ ਰਿਹਾਇਸ਼ ‘ਤੇ ਲਾਸ਼ਾਂ ਮਿਲੀਆਂ ਹਨ। ਪੁਲੀਸ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਧਿਕਾਰੀ ਦੀ ਪਛਾਣ ਲੈਫਟੀਨੈਂਟ ਕਰਨਲ ਨਿਸ਼ਾਂਤ …

Read More »