Home / Tag Archives: ਫਰਤ

Tag Archives: ਫਰਤ

ਬਰਨਾਲਾ: ਹਰੀਗੜ੍ਹ ਪੁਲ ਨੇੜੇ ਸੰਗਰੂਰ ਦਾ ਵਪਾਰੀ ਤੇ ਡਰਾਈਵਰ ਅਗਵਾ, 7 ਲੱਖ ਦੀ ਫਿਰੌਤੀ ਲੈ ਛੱਡੇ

ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਅਣਪਛਾਤਿਆਂ ਨੇ ਸੰਗਰੂਰ ਦੇ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਣੇ ਅਗਵਾ ਕਰ ਲਿਆ। ਉਹ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ 7 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ …

Read More »

ਅਗਵਾਕਾਰਾਂ ਨੇ 7 ਲੱਖ ਦੀ ਫਿਰੌਤੀ ਲੈ ਕੇ ਵਪਾਰੀ ਛੱਡਿਆ

ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਸੰਗਰੂਰ ਦੇ ਇੱਕ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਮੇਤ ਅਗਵਾ ਕਰ ਲਿਆ। ਅਗਵਾਕਾਰ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ’ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ ਸੱਤ ਲੱਖ ਰੁਪਏ …

Read More »

ਮੁਹਾਲੀ: ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫ਼ਿਰੌਤੀ ਗਰੋਹ ਦਾ ਪਰਦਾਫ਼ਾਸ਼, 3 ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 31 ਮਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਹੈ ਕਿ ਪੰਜਾਬ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਰੋਹਿਤ ਭਾਰਦਵਾਜ ਵਾਸੀ ਜ਼ੀਰਕਪੁਰ ਅਤੇ ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ (ਦੋਵੇਂ ਚੰਡੀਗੜ੍ਹ) ਨੂੰ ਕਾਬੂ ਕੀਤਾ ਹੈ। ਡੀਜੀਪੀ …

Read More »

ਮੁਕਤਸਰ: ਕੋਟਭਾਈ ਤੋਂ ਅਗਵਾ ਕੀਤੇ 16 ਸਾਲ ਦੇ ਲੜਕੇ ਦਾ 30 ਲੱਖ ਦੀ ਫ਼ਿਰੌਤੀ ਲਈ ਕਤਲ

ਮੁਕਤਸਰ, 17 ਦਸੰਬਰ ਗਿੱਦੜ੍ਹਬਾਹਾ ਸਬ-ਡਿਵੀਜ਼ਨ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ 16 ਸਾਲਾ ਲੜਕੇ ਦਾ ਕਥਿਤ ਤੌਰ ‘ਤੇ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਕਤਲ ਕਰ ਦਿੱਤਾ ਗਿਆ। ਹਰਮਨਦੀਪ ਸਿੰਘ ਦੇ ਪਰਿਵਾਰ ਨੂੰ ਅਗਵਾਕਾਰਾਂ ਵੱਲੋਂ ਪੈਸੇ ਦੇਣ ਜਾਂ ਗੰਭੀਰ ਨਤੀਜੇ ਭੁਗਤਣ ਲਈ ਕੁਝ ਫੋਨ ਕਾਲਾਂ …

Read More »

ਮੋਗਾ: ਮਾਂ ਦਾ ਇਲਾਜ ਕਰਵਾਉਣ ਲਈ ਡਾਕਟਰ ਤੋਂ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਨਾਬਾਲਗ ਗ੍ਰਿਫ਼ਤਾਰ

ਮਹਿੰਦਰ ਸਿੰਘ ਰੱਤੀਆਂ ਮੋਗਾ, 26 ਨਵੰਬਰ ਇਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ਉੱਤੇ ਸਰਗਰਮ ਨਾਬਾਲਗ ਨੂੰ .32 ਬੋਰ ਪਿਸਟਲ ਸਮੇਤ ਇਥੋਂ ਦੇ ਨਾਮੀ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਾਬਾਲਗ ਲੜਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਫੈਨ ਹੈ। ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ …

Read More »

ਬਰਨਾਲਾ: ਕੌਮਾਂਤਰੀ ਵੱਟਸਐਪ ਨੰਬਰਾਂ ਤੋਂ ਕਾਲਾਂ ਕਰ ਕੇ ਫਿਰੌਤੀ ਮੰਗਣ ਵਾਲੇ 3 ਗ੍ਰਿਫ਼ਤਾਰ

ਪਰਸ਼ੋਤਮ ਬੱਲੀ ਬਰਨਾਲਾ,13 ਸਤੰਬਰ ਕੌਮਾਂਤਰੀ ਵੱਟਸਐਪ ਨੰਬਰਾਂ ਤੋਂ ਕਾਲਾਂ ਕਰ ਕੇ ਫ਼ਿਰੌਤੀ ਮੰਗਣ ਵਾਲਿਆਂ ਵਿੱਚੋਂ 3 ਨੂੰ ਬਰਨਾਲਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਪੁਲੀਸ ਵੱਲੋਂ ਬਲਜਿੰਦਰ ਸਿੰਘ ਉਰਫ਼ ਕਿੰਦਾ, ਗੁਰਵਿੰਦਰ ਸਿੰਘ ਉਰਫ਼ ਗਿੱਲ ਅਤੇ ਬਲਵਿੰਦਰ ਸਿੰਘ ਉਰਫ਼ ਬਿੰਦਰ …

Read More »

ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਧਮਕੀ ਦੇ ਕੇ 10 ਲੱਖ ਦੀ ਫਿਰੌਤੀ ਮੰਗੀ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 22 ਜੂਨ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸ੍ਰੀ ਸੋਨੀ ਨੇ ਪੁਲੀਸ ਨੂੰ …

Read More »

ਕੈਨੇਡਾ ’ਚ ਫ਼ਿਰੌਤੀ ਵਸੂਲਣ ਦੇ ਦੋਸ਼ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕੈਨੇਡਾ ’ਚ ਫ਼ਿਰੌਤੀ ਵਸੂਲਣ ਦੇ ਦੋਸ਼ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਟੋਰੰਟੋ, 7 ਮਈ ਦੇਸ਼ ਦੀ ਰੈਵੇਨਿਊ agency ਏਜੰਸੀ ਦੇ ਨਾਮ ‘ਤੇ 80 ਸਾਲਾ ਵਿਅਕਤੀ ਤੋਂ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਕੈਨੇਡਾ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਬਰੈਂਪਟਨ ਦੇ 19 ਸਾਲਾ ਤਰਨਵੀਰ ਸਿੰਘ, 19 ਸਾਲਾ ਰਣਵੀਰ ਸਿੰਘ ਅਤੇ 21 ਸਾਲਾ ਚਮਨਜੋਤ ਸਿੰਘ ਉੱਤੇ ਫ਼ਿਰੌਤੀ, …

Read More »