Trident Group vs PPCB dispute : ਟ੍ਰਾਈਡੈਂਟ ਗਰੁੱਪ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਚਕਾਰ ਚੱਲ ਰਹੇ ਵਿਵਾਦ ‘ਤੇ ਸੋਮਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਪੂਰੀ ਹੋ ਗਈ ਹੈ। ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਵਿੱਚ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ …
Read More »Faridkot ਦੇ ਖੇਤਾਂ ‘ਚ ਲੱਗੀ ਭਿਆਨਕ ਅੱਗ , 40 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ , ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ
Faridkot News : ਫ਼ਰੀਦਕੋਟ ‘ਚ ਕੋਟਕਪੂਰਾ-ਬਠਿੰਡਾ ਰੋਡ ‘ਤੇ ਸੋਮਵਾਰ ਦੁਪਹਿਰ ਨੂੰ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਬਹੁਤ ਸਾਰਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਸਥਾਨਕ ਕਿਸਾਨ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਏ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ …
Read More »Punjab ‘ਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਵਿਛੀਆਂ ਕਿਸਾਨਾਂ ਦੀਆਂ ਫਸਲਾਂ, ਕਈ ਥਾਵਾਂ ‘ਤੇ ਭਾਰੀ ਗੜ੍ਹੇਮਾਰੀ
Punjab Weather News : ਪੰਜਾਬ ‘ਚ ਅੱਜ ਦੁਪਹਿਰ ਬਾਅਦ ਅਸਮਾਨ ’ਚ ਕਾਲੇ ਬੱਦਲ ਛਾ ਗਏ ਅਤੇ ਸ਼ਾਮ ਨੂੰ ਤੇਜ਼ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਕਈ ਪਿੰਡਾਂ ’ਚ ਭਾਰੀ ਗੜ੍ਹੇਮਾਰੀ ਹੋਈ ਹੈ। ਇਸ ਨਾਲ ਕਣਕ ਦੀਆਂ ਪੱਕੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ। …
Read More »ਚੰਡੀਗੜ੍ਹ ਦੀ ਸੁਖਨਾ ਲੇਕ ਲੋਕਾਂ ਲਈ ਬੰਦ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਆਹ ਫੈਸਲਾ
Chandigarh News: ਚੰਡੀਗੜ੍ਹ ਦੀ ਸੁਖਨਾ ਝੀਲ ਅੱਜ (26 ਮਾਰਚ) ਤੋਂ ਲੋਕਾਂ ਲਈ ਬੰਦ ਕਰ ਦਿੱਤੀ ਗਈ ਹੈ। ਡੀਸੀ ਨਿਸ਼ਾਂਤ ਯਾਦਵ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਐਲਾਨ ਕੀਤਾ। ਪ੍ਰਸ਼ਾਸਨ ਦਾ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਡੀਸੀ ਨੇ ਦੱਸਿਆ ਕਿ ਸੁਖਨਾ …
Read More »Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ
Union Cabinet Meeting : ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਭਾਰਤ ਉਦਯੋਗਿਕ ਵਿਕਾਸ ਯੋਜਨਾ (BHAVYA) ਨੂੰ ਮਨਜ਼ੂਰੀ ਦਿੱਤੀ ਗਈ। ਇਸ ਦਾ ਐਲਾਨ ਬਜਟ ਵਿੱਚ ਕੀਤਾ ਗਿਆ ਸੀ। ਇਸ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ 100 ਉਦਯੋਗਿਕ ਕਲੱਸਟਰ ਬਣਾਏ ਜਾਣਗੇ। ਇਹ ਪਲੱਗ-ਐਂਡ-ਪਲੇ ਹੋਣਗੇ ਭਾਵ ਸੜਕਾਂ, ਬਿਜਲੀ ਅਤੇ …
Read More »ਪੰਜਾਬ ਤੋਂ ਵੱਡੀ ਖਬਰ, SGPC ਨੇ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ; ਜਾਣੋ ਕਿਉਂ ਲਿਆ ਅਜਿਹਾ ਫੈਸਲਾ?
Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹ ਫ਼ੈਸਲਾ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸ …
Read More »Holiday Announced: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, DC ਵੱਲੋਂ ਲਿਆ ਗਿਆ ਅਹਿਮ ਫੈਸਲਾ, ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਸਣੇ ਕਾਲਜ ਰਹਿਣਗੇ ਬੰਦ
Saturday Holiday Announced: ਜਨਵਰੀ ਮਹੀਨਾ ਛੁੱਟੀਆਂ ਦੇ ਪੱਖ ਤੋਂ ਅਹਿਮ ਰਿਹਾ ਹੈ, ਇਸ ਮਹੀਨੇ ਕਈ ਛੁੱਟੀਆਂ ਆਈਆਂ, ਹੁਣ ਮਹੀਨੇ ਦੇ ਅਖੀਰਲੇ ਦਿਨ ਵੀ ਛੁੱਟੀ ਰਹੇਗੀ। ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ …
Read More »ਕਿਸਾਨਾਂ ਦਾ ਵੱਡਾ ਫੈਸਲਾ! ਹਾਈਵੇਅ ਜਾਮ ਦੀ ਬਦਲੀ ਤਰੀਕ, ਹੁਣ ਇੰਨੀ ਤਰੀਕ ਨੂੰ ਹੋਵੇਗਾ ਚੱਕਾ ਜਾਮ
Jalandhar News: ਜਲੰਧਰ ਵਿੱਚ ਭਾਰਤੀ ਕਿਸਾਨ ਯੂਨੀਅਨ (BKU) ਏਕਤਾ ਸਿੱਧੂਪੁਰ ਅਤੇ ਵੱਖ-ਵੱਖ ਨਗਰ ਕੌਂਸਲਾਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਪਹਿਲਾਂ ਤੋਂ ਨਿਰਧਾਰਤ ਮਿਤੀ ਵਿੱਚ ਬਦਲਾਅ ਕੀਤਾ ਹੈ। ਬਾਇਓਗੈਸ CNG ਪਲਾਂਟ ਦੇ ਖਿਲਾਫ 30 ਜਨਵਰੀ ਨੂੰ ਹੋਣ ਵਾਲਾ ਵਿਰੋਧ ਪ੍ਰਦਰਸ਼ਨ ਹੁਣ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ …
Read More »ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਫ਼ੈਸਲਾ; ਘਰੋਂ ਨਿਕਲਣ ਤੋਂ ਪਹਿਲਾਂ…
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਨਬੱਸ, ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਵਾਅਦਿਆਂ ਮੁਤਾਬਕ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਹੋ ਸਕਿਆ, ਜਿਸ ਕਾਰਨ ਉਹ ਸੰਘਰਸ਼ ਦੇ ਰਾਹ ’ਤੇ ਚੱਲਣ ਲਈ ਮਜਬੂਰ …
Read More »ਮਾਣਹਾਨੀ ਕੇਸ ‘ਚ Kangana Ranaut ਨੂੰ ਅਦਾਲਤ ਤੋਂ ਮਿਲੀ ਰਾਹਤ, ਨਿੱਜੀ ਪੇਸ਼ੀ ਨੂੰ ਲੈਕੇ ਵੱਡਾ ਫੈਸਲਾ
Bathinda News: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਵੀਰਵਾਰ ਨੂੰ ਬਠਿੰਡਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹੁਣ ਉਹ ਇਸ ਮਾਮਲੇ ਦੀਆਂ ਸਾਰੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। ਅਗਲੀ ਸੁਣਵਾਈ 27 ਜਨਵਰੀ ਨੂੰ …
Read More »
Asian Tribune Your Multilingual Newspaper covering World and local news News