Home / Tag Archives: ਫਸਲ (page 3)

Tag Archives: ਫਸਲ

ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਨੂੰ ਕੰਮ ਕਰਨ ਤੋਂ ਰੋਕਣ ਦਾ ਫ਼ੈਸਲਾ ਸਵੀਕਾਰ ਨਹੀਂ: ਸੰਯੁਕਤ ਰਾਸ਼ਟਰ

ਇਸਲਾਮਾਬਾਦ, 6 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਅਫ਼ਗਾਨ ਔਰਤ ਕਰਮਚਾਰੀਆਂ ਨੂੰ ਯੂਐੱਨ ਵਿੱਚ ਕੰਮ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਫ਼ੈਸਲੇ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਹੀ ਸੰਯੁਕਤ ਰਾਸ਼ਟਰ ਨੇ ਕਿਹਾ …

Read More »

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …

Read More »

ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਿਆਸੀ ਵਿਵਾਦ ਬਾਰੇ ਵੱਖ ਵੱਖ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 16 ਮਾਰਚ ਮਹਾਰਾਸ਼ਟਰ ਦੇ ਸਿਆਸੀ ਸੰਕਟ ਨਾਲ ਸਬੰਧਤ ਊਧਵ ਠਾਕਰੇ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਧੜਿਆਂ ਵੱਲੋਂ ਇੱਕ ਦੂਜੇ ਵਿਰੁੱਧ ਦਾਇਰ ਵੱਖ-ਵੱਖ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ਼ ਜਸਟਿਸ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਊਧਵ …

Read More »

ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਗਰਾਂਟ ਦੇਣ ਦਾ ਫ਼ੈਸਲਾ ਕੀਤਾ

ਸਰਬਜੀਤ ਸਿੰਘ ਭੰਗੂ ਪਟਿਆਲਾ, 14 ਮਾਰਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਕਾਰਨ ਪੈਦਾ ਹੋਇਆ ਰੇੜਕਾ ਖਤਮ ਹੋਇਆ ਜਾਪ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ‘ਤੇ ਬਣਦੀ ਬਜਟ ਗਰਾਂਟ ਦੇਣ ਦਾ ਫੈ਼ਸਲਾ ਕੀਤਾ ਹੈ। ਇਹ ਸਹਿਮਤੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋਫੈਸਰ …

Read More »

ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ

ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …

Read More »

ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ ਕੀਤਾ

ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ …

Read More »

ਦਿੱਲੀ ਹਾਈ ਕੋਰਟ ਨੇ ਅਗਨੀਪਥ ਯੋਜਨਾ ਖ਼ਿਲਾਫ਼ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 15 ਦਸੰਬਰ ਦਿੱਲੀ ਹਾਈ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ‘ਅਗਨੀਪਥ’ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Source link

Read More »

ਪਾਕਿਸਤਾਨੀ ਫ਼ੌਜ ਨੂੰ ਗੈਰ-ਸਿਆਸੀ ਰੱਖਣ ਦਾ ਫ਼ੈਸਲਾ, ਇਸ ਨੂੰ ਸਿਆਸਤ ਦੀ ਅਸਪੱਸ਼ਟਤਾ ਤੋਂ ਬਚਾਏਗਾ: ਜਨਰਲ ਬਾਜਵਾ

ਇਸਲਾਮਾਬਾਦ, 28 ਨਵੰਬਰ ਆਪਣੀ ਸੇਵਾਮੁਕਤੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਫ਼ੌਜ ਨੂੰ ਗੈਰ-ਸਿਆਸੀ ਰੱਖਣ ਦਾ ਫ਼ੈਸਲਾ, ਇਸ ਨੂੰ ਸਿਆਸਤ ਦੀ ਅਸਪੱਸ਼ਟਤਾ ਤੋਂ ਬਚਾਏਗਾ। ਸੇਵਾਕਾਲ ‘ਚ ਮਿਲੇ ਤਿੰਨ ਸਾਲਾਂ ਦੇ ਵਾਧੇ ਤੋਂ ਬਾਅਦ ਜਨਰਲ ਬਾਜਵਾ 29 ਨਵੰਬਰ ਨੂੰ ਸੇਵਾਮੁਕਤ …

Read More »

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ …

Read More »

ਹਾਈ ਕੋਰਟ ਨੇ ਚੌਟਾਲਾ ਦੀ ਸਜ਼ਾ ਰੱਦ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਅੱਜ ਇੱਥੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਚਾਰ ਸਾਲ ਦੀ ਸਜ਼ਾ ਰੱਦ ਕਰਨ ਬਾਰੇ ਦਾਇਰ ਕੀਤੀ ਗਈ ਅਪੀਲ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਕਿਹਾ ਕਿ ਉਹ ਕੇਸ ਸਬੰਧੀ ਢੁੱਕਵਾਂ …

Read More »