ਮਾਂਡਿਆ (ਕਰਨਾਟਕ), 4 ਜੂਨ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਵੱਲੋਂ ਜਾਮੀਆ ਮਸਜਿਦ ਵਿੱਚ ਪੂਜਾ ਕਰਨ ਦੇ ਸੱਦੇ ਦੇ ਮੱਦੇਨਜ਼ਰ ਕਰਨਾਟਕ ਦੇ ਸ੍ਰੀਰੰਗਪਟਨਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕੁਝ ਸੱਜੇ-ਪੱਖੀ ਸੰਗਠਨਾਂ ਦਾ ਦਾਅਵਾ ਹੈ ਕਿ 18ਵੀਂ ਸਦੀ ਦੇ ਸ਼ਾਸਕ ਟੀਪੂ ਸੁਲਤਾਨ ਦੀ ਰਾਜਧਾਨੀ ਸ੍ਰੀਰੰਗਪਟਨਾ ਵਿੱਚ ਸਥਿਤ ਇਹ ਮਸਜਿਦ ਹਨੂੰਮਾਨ ਮੰਦਰ …
Read More »ਕਰਤਾਰਪੁਰ: 75 ਸਾਲ ਬਾਅਦ ਆਪਣੇ ਸਿੱਖ ਭਰਾਵਾਂ ਨੂੰ ਮਿਲੀ ਮੁਮਤਾਜ਼ ਬੀਬੀ
ਕਰਤਾਰਪੁਰ, 18 ਮਈ 1947 ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਆਪਣੇ ਪਰਿਵਾਰ ਤੋਂ ਵਿਛੜੀ ਔਰਤ ਕਰਤਾਰਪੁਰ ਵਿੱਚ ਆਪਣੇ ਸਿੱਖ ਭਰਾਵਾਂ ਨੂੰ ਮਿਲਣ ਆਈ। ਡਾਅਨ ਨਿਊਜ਼ ਦੀ ਰਿਪੋਰਟ ਮੁਤਾਬਕ ਵੰਡ ਵੇਲੇ ਮੁਮਤਾਜ਼ ਬੀਬੀ ਆਪਣੀ ਮਾਂ ਦੀ ਲਾਸ਼ ‘ਤੇ ਪਈ ਸੀ, ਜਿਸ ਨੂੰ ਹਿੰਸਕ ਭੀੜ ਨੇ ਮਾਰ ਦਿੱਤਾ ਸੀ। ਮੁਹੰਮਦ ਇਕਬਾਲ ਅਤੇ …
Read More »ਪਾਕਿਸਤਾਨ: ਈਦ ਤੋਂ ਬਾਅਦ ਦੇਸ਼ ਵਾਪਸੀ ਹੋਵੇਗੀ ਨਵਾਜ਼ ਸ਼ਰੀਫ਼ ਦੀ
ਇਸਲਾਮਾਬਾਦ, 27 ਅਪਰੈਲ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਗਲੇ ਮਹੀਨੇ ਈਦ ਤੋਂ ਬਾਅਦ ਅਦਾਲਤਾਂ ਦਾ ਸਾਹਮਣਾ ਕਰਨ ਲਈ ਲੰਡਨ ਤੋਂ ਦੇਸ਼ ਪਰਤਣਗੇ। ਪੀਐੱਮਐੱਲ-ਐੱਨ ਦੇ ਸੀਨੀਅਰ ਆਗੂ ਨੇ ਇਹ ਗੱਲ ਨਵੀਂ ਸਰਕਾਰ ਵੱਲੋਂ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਪਾਸਪੋਰਟ ਜਾਰੀ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕਹੀ। …
Read More »ਸਮੁੰਦਰੀ ਬੇੜਾ ਡੁੁੱਬਣ ਤੋਂ ਬਾਅਦ ਰੂਸ ਵੱਲੋਂ ਜਵਾਬੀ ਕਾਰਵਾਈ
ਕੀਵ, 15 ਅਪਰੈਲ ਯੂਕਰੇਨ ਵੱਲੋਂ ਰੂਸ ਦੇ ਕਾਲੇ ਸਾਗਰ ਵਿਚ ਸਮੁੰਦਰੀ ਬੇੜੇ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਰੂਸ ਨੇ ਅੱਜ ਜਵਾਬੀ ਕਾਰਵਾਈ ਕੀਤੀ ਹੈ। ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਵਿਚ ਕਈ ਮਿਜ਼ਾਇਲਾਂ ਦਾਗੀਆਂ ਹਨ। ਇਸ ਤੋਂ ਪਹਿਲਾਂ ਯੂਕਰੇਨ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਸ ਨੇ ਰੂਸ ਦੇ ਸਭ …
Read More »ਹੁੱਡਾ ਨੇ ਰਾਹੁਲ ਨਾਲ ਮੁਲਾਕਾਤ ਕਰਨ ਬਾਅਦ ‘ਜੀ-23’ ਦੇ ਨੇਤਾ ਆਜ਼ਾਦ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 17 ਮਾਰਚ ਕਾਂਗਰਸ ਦੇ ‘ਜੀ-23’ ਗਰੁੱਪ ਦੇ ਆਗੂਆਂ ਦੀ ਮੀਟਿੰਗ ਤੋਂ ਇਕ ਦਿਨ ਬਾਅਦ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਦੌਰਾਨ ਹਾਲ ਦੀਆਂ ਵਿਧਾਨ …
Read More »ਅਮਰੀਕਾ: ਚੋਰਾਂ ਨੇ ਕਾਰ ਚੋਰੀ ਕਰਨ ਬਾਅਦ ਭਾਰਤੀ ਮੂਲ ਦੇ ਡਾਕਟਰ ਨੂੰ ਟੱਕਰ ਮਾਰ ਕੇ ਮਾਰਿਆ
ਵਾਸ਼ਿੰਗਟਨ, 11 ਮਾਰਚ ਕਾਰ ਚੋਰੀ ਕਰਕੇ ਭੱਜ ਰਹੇ ਚੋਰਾਂ ਨੇ ਭਾਰਤੀ ਮੂਲ ਦੇ ਡਾਕਟਰ ਨੂੰ ਉਸੇ ਦੀ ਕਾਰ ਹੇਠ ਦੇ ਕੇ ਮਾਰ ਦਿੱਤਾ। ਅਮਰੀਕੀ ਮੀਡੀਆ ‘ਚ ਆਈਆਂ ਰਿਪੋਰਟਾਂ ਮੁਤਾਬਕ ਡਾਕਟਰ (33) ਦੀ ਮੌਤ ਦੀ ਇਹ ਪੂਰੀ ਘਟਨਾ ਉਸ ਦੀ ਪ੍ਰੇਮਿਕਾ ਦੇ ਸਾਹਮਣੇ ਵਾਪਰੀ। ਸਿਲਵਰ ਸਪਰਿੰਗ ਮੈਰੀਲੈਂਡ ਦੇ ਡਾਕਟਰ ਰਾਕੇਸ਼ ‘ਰਿਕ’ …
Read More »ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ
ਬੰਗਲੌਰ, 8 ਮਾਰਚ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,’ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ …
Read More »ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ
ਨਵੀਂ ਦਿੱਲੀ, 8 ਮਾਰਚ ਕਾਂਗਰਸ ਪਾਰਟੀ ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮਤ ਨਾ ਮਿਲਣ ਦੀ ਸਥਿਤੀ ਵਿੱਚ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਇਕਜੁੱਟ ਰੱਖਣ ਲਈ ਤਿਆਰੀ ਵਿੱਚ ਜੁਟ ਗਈ ਹੈ। ਪਾਰਟੀ ਨੇ ਇਨ੍ਹਾਂ ਸੂਬਿਆਂ ਵਿੱਚ ਕੁਝ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਹੈ। …
Read More »ਕਰਤਾਰਪੁਰ ਲਾਂਘੇ ਨੇ 74 ਸਾਲਾਂ ਬਾਅਦ ਮਿਲਾਇਆ ਵਿਛੜਿਆ ਪਰਿਵਾਰ
ਨਵੀਂ ਦਿੱਲੀ, 19 ਫਰਵਰੀ ਕਰਤਾਰਪੁਰ ਲਾਂਘਾ 1947 ਦੀ ਭਾਰਤ-ਪਾਕਿ ਵੰਡ ਦੌਰਾਨ ਵਿਛੜੇ ਇਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਨੂੰ ਮੁੜ ਮਿਲਾਉਣ ਦਾ ਜ਼ਰੀਆ ਬਣ ਗਿਆ ਹੈ। ਰੋਜ਼ਨਾਮਚਾ ‘ਡਾਅਨ’ ਦੀ ਰਿਪੋਰਟ ਮੁਤਾਬਕ ਜਦੋਂ ਪਰਿਵਾਰ ਦੇ ਜੀਅ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਵਿੱਚ ਮਿਲੇ ਤਾਂ ਇਹ ਬੜਾ ਭਾਵੁਕ ਪਲ ਸੀ। ਇਨ੍ਹਾਂ ਪਰਿਵਾਰਾਂ ਨੂੰ ਪੰਜਾਬੀ …
Read More »ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ
ਵਾਸ਼ਿੰਗਟਨ, 19 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਵਾਸ ‘ਤੇ ਰੱਖੇ ਗਏ ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਦੇ 15 ਬਕਸਿਆਂ ‘ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਖ਼ੁਫ਼ੀਆ ਜਾਣਕਾਰੀ ਸੀ। ਦੇਸ਼ ਦੇ ਰਾਸ਼ਟਰੀ ਪੁਰਾਲੇਖ ਅਤੇ ਦਸਤਾਵੇਜ਼ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਨਿਆਂ ਮੰਤਰਾਲੇ ਨੂੰ ਇਸ ਮਾਮਲੇ ਤੋਂ …
Read More »
Asian Tribune Your Multilingual Newspaper covering World and local news News