Breaking News
Home / Tag Archives: ਬਇਡਨ

Tag Archives: ਬਇਡਨ

ਬਾਇਡਨ ਦੀ ਨਵੀਂ ਇਮੀਗ੍ਰੇਸ਼ਨ ਨੀਤੀ: ਅਮਰੀਕਾ ’ਚ 5 ਲੱਖ ਨਾਜਾਇਜ਼ ਪਰਵਾਸੀਆਂ ਨੂੰ ਹੋਵੇਗਾ ਲਾਭ

ਵਾਸ਼ਿੰਗਟਨ, 18 ਜੂਨ ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ …

Read More »

ਆਸਟਿਨ ਨੇ ਬਿਮਾਰੀ ਬਾਰੇ ਜਾਣਕਾਰੀ ਨਾ ਦੇ ਕੇ ਗਲਤ ਕੀਤਾ ਪਰ ਹਾਲੇ ਵੀ ਮੈਨੂੰ ਆਪਣੇ ਰੱਖਿਆ ਮੰਤਰੀ ’ਤੇ ਭਰੋਸਾ: ਬਾਇਡਨ

ਨਿਊਯਾਰਕ (ਅਮਰੀਕਾ), 13 ਜਨਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਦੇਸ਼ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਦੇ ਪਿਛਲੇ ਹਫਤੇ ਹਸਪਤਾਲ ਵਿੱਚ ਭਰਤੀ ਹੋਣ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਾ ਦੇਣਾ ਗਲਤ ਫੈਸਲਾ ਸੀ ਪਰ ਉਨ੍ਹਾਂ ਨੂੰ ਆਪਣੇ ਮੰਤਰੀ ‘ਤੇ ਹਾਲੇ ਵੀ ਭਰੋਸਾ ਹੈ। ਬਾਇਡਨ ਨੂੰ ਪੱਤਰਕਾਰਾਂ ਵੱਲੋਂ ਪੁੱਛਿਆ …

Read More »

ਪ੍ਰਧਾਨ ਮੰਤਰੀ ਮੋਦੀ ਤੇ ਜੋਅ ਬਾਇਡਨ ਵਿਚਾਲੇ ਦੁਵੱਲੀ ਗੱਲਬਾਤ

ਨਵੀਂ ਦਿੱਲੀ, 8 ਸਤੰਬਰ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਭਾਰਤ ਪਹੁੰਚੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ। ਅੱਜ ਦੇਰ ਸ਼ਾਮ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਕੇਂਦਰੀ …

Read More »

ਭਾਰਤ ਤੇ ਅਮਰੀਕਾ ਦੀ ਦੋਸਤੀ ਦੁਨੀਆ ਦਾ ਸਭ ਤੋਂ ਅਹਿਮ ਰਿਸ਼ਤਾ: ਬਾਇਡਨ

ਵਾਸ਼ਿੰਗਟਨ, 26 ਜੂਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਕੀਤੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਬੰਧਾਂ ‘ਚੋਂ ਇਕ ਹੈ। …

Read More »

ਬਾਇਡਨ ਜੋੜੇ ਵੱਲੋਂ ਮੋਦੀ ਲਈ ਰੱਖੇ ਰਾਤਰੀ ਭੋਜ ’ਚ ਅੰਬਾਨੀ, ਮਹਿੰਦਰਾ ਤੇ ਪਿਚਾਈ ਸਣੇ 400 ਤੋਂ ਵੱਧ ਮਹਿਮਾਨ ਪੁੱਜੇ

ਵਾਸ਼ਿੰਗਟਨ, 23 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ …

Read More »

ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ

ਵਾਸ਼ਿੰਗਟਨ, 5 ਮਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ …

Read More »

ਬਾਇਡਨ ਤੇ ਹੈਰਿਸ ਮੁੜ ਚੋਣ ਮੈਦਾਨ ’ਚ ਨਿੱਤਰਨਗੇ

ਵਾਸ਼ਿੰਗਟਨ, 25 ਅਪਰੈਲ ਰਾਸ਼ਟਰਪਤੀ ਜੋਅ ਬਾਇਡਨ(80) ਨੇ ਅੱਜ ਕਿਹਾ ਕਿ ਉਹ ਤੇ ਉਨ੍ਹਾਂ ਦੀ ਡਿਪਟੀ ਕਮਲਾ ਹੈਰਿਸ 2024 ਵਿੱਚ ਮੁੜ ਚੋਣ ਮੈਦਾਨ ਵਿੱਚ ਨਿੱਤਰਨਗੇ। ਬਾਇਡਨ ਨੇ ਅਮਰੀਕੀਆਂ ਤੋਂ ਹੋਰ ਸਮਾਂ ਮੰਗਦਿਆਂ ਕਿਹਾ ਕਿ ‘ਕੰਮ ਪੂਰਾ ਕਰਨ ਲਈ’ ਅਜੇ ਹੋਰ ਸਮੇਂ ਦੀ ਲੋੜ ਹੈ। ਬਾਇਡਨ 2020 ਵਿੱਚ ਡੋਨਲਡ ਟਰੰਪ ਨੂੰ ਹਰਾ …

Read More »

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਯੇਰੂਸ਼ਲਮ, 29 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਆਪਣੇ ਫੈਸਲੇ ਖੁਦ ਕਰਦਾ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ …

Read More »

ਬਾਇਡਨ ਪ੍ਰਸ਼ਾਸਨ ਇਮੀਗ੍ਰੇਸ਼ਨ ਫੀਸਾਂ ’ਚ ਭਾਰੀ ਵਾਧਾ ਕਰਨ ਦੀ ਤਿਆਰੀ ’ਚ

ਵਾਸ਼ਿੰਗਟਨ, 5 ਜਨਵਰੀ ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ ਐੱਚ-1ਬੀ ਵੀਜ਼ਾ ਸ਼ਾਮਲ ਹਨ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਕਬੂਲ ਹੈ। ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਵੱਲੋਂ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਤਹਿਤ ਐੱਚ-1ਬੀ ਵੀਜ਼ਾ …

Read More »

ਪਾਕਿਸਤਾਨ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ ’ਚੋਂ ਇਕ: ਬਾਇਡਨ

ਵਾਸ਼ਿੰਗਟਨ, 15 ਅਕਤੂਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਹੈ ਕਿਉਂਕਿ ਉਸ ਕੋਲ ਬਿਨਾਂ ਢੁਕਵੀਂ ਸੁਰੱਖਿਆ ਦੇ ਪਰਮਾਣੂ ਹਥਿਆਰ ਹਨ। ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ਦੀ ਕਾਂਗਰਸ ਮੁਹਿੰਮ ਕਮੇਟੀ ਦੇ ਸਵਾਗਤੀ ਸਮਾਰੋਹ ਵਿੱਚ ਕਿਹਾ,’ਮੇਰੇ ਵਿਚਾਰ ਮੁਤਾਬਕ ਪਾਕਿਸਤਾਨ ਦੁਨੀਆ ਦੇ …

Read More »