ਵਾਸ਼ਿੰਗਟਨ, 5 ਮਾਰਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪ੍ਰਸ਼ਾਸਨ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀਆਂ ਦੇ ਸ਼ਾਮਲ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤੀ-ਅਮਰੀਕੀ ਲੋਕਾਂ ਨੇ ਦੇਸ਼ ਵਿੱਚ ਆਪਣਾ ਦਬਦਬਾ ਵਧਾ ਦਿੱਤਾ ਹੈ। ਰਾਸ਼ਟਰਪਤੀ ਅਹੁਦਾ ਸੰਭਾਲਣ ਦੇ 50 ਦਿਨਾਂ ਦੇ ਅੰਦਰ ਬਾਇਡਨ ਨੇ ਘੱਟੋ ਘੱਟ 55 ਭਾਰਤੀ ਮੂਲ …
Read More »ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ
ਵਾਸ਼ਿੰਗਟਨ, 2 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਸੰਕੇਤ ਦਿੱਤਾ ਹੈ ਕਿ ਉਸ ਨੇ ਹਾਲੇ ਤੱਕ ਨਵੇਂ ਐੱਚ-1 ਬੀ ਵੀਜ਼ਾ ਜਾਰੀ ਕਰਨ ਬਾਰੇ ਪਿਛਲੇ ਟਰੰਪ ਪ੍ਰਸ਼ਾਸਨ ਵੱਲੋਂ ਲਗਾਈ ਪਾਬੰਦੀ ਨੂੰ ਖਤਮ ਕਰਨ ਦਾ ਫੈਸਲਾ ਨਹੀਂ ਕੀਤਾ। ਦੇਸ਼ ਗ੍ਰਹਿ ਸੁਰੱਖਿਆ ਮੰਤਰੀ ਅਲੇਜੈਂਡਰੋ ਮਯੋਰਕਾਸ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ …
Read More »ਕਿਰਤ ਤੇ ਕਿਰਤੀਆਂ ਬਾਰੇ ਬਾਇਡਨ ਦੀ ਵਿਸ਼ੇਸ਼ ਸਹਾਇਕ ਬਣੀ ਪ੍ਰੋਣਿਤਾ
ਵਾਸ਼ਿੰਗਟਨ, 16 ਫਰਵਰੀ ਭਾਰਤੀ ਮੂਲ ਦੀ ਪ੍ਰੋਣਿਤਾ ਗੁਪਤਾ ਨੂੰ ਘਰੇਲੂ ਨੀਤੀ ਕੌਂਸਲ ‘ਚ ਕਿਰਤ ਤੇ ਕਾਮਿਆਂ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦਾ ਵਿਸ਼ੇਸ਼ ਸਹਾਇਕ ਨਾਮਜ਼ਦ ਕੀਤਾ ਗਿਆ ਹੈ। ਪ੍ਰੋਣਿਤਾ ਇਸ ਤੋਂ ਪਹਿਲਾਂ ਸੈਂਟਰ ਫਾਰ ਲਾਅ ਐਂਡ ਸਪੈਸ਼ਲ ਪਾਲਿਸੀ (ਸੀਐੱਲਏਐੱਸਪੀ) ‘ਚ ਜੌਬ ਕੁਆਲਿਟੀ ਟੀਮ ਦੀ ਡਾਇਰੈਕਟਰ ਸੀ। ਉਸ ਨੇ ਕਿਰਤੀਆਂ …
Read More »ਐੱਚ1ਬੀ: ਬਾਇਡਨ ਨੇ ਟਰੰਪ ਪ੍ਰਸ਼ਾਸਨ ਦੇ ਨੇਮਾਂ ਨੂੰ ਲਾਗੂ ਕਰਨ ’ਤੇ ਲਾਈ ਰੋਕ, ਹਾਲ ਦੀ ਘੜੀ ਲਾਟਰੀ ਪ੍ਰਬੰਧ ਰਹੇਗਾ ਜਾਰੀ
ਵਾਸ਼ਿੰਗਟਨ, 5 ਫਰਵਰੀ ਬਾਇਡਨ ਪ੍ਰਸ਼ਾਸਨ ਨੇ ਟਰੰਪ ਸਰਕਾਰ ਦੀ ਐੱਚ-1ਬੀ ਵੀਜ਼ਾ ਨਾਲ ਜੁੜੀ ਪਾਲਿਸੀ ਨੂੰ ਲਾਗੂ ਕਰਨ ਦੇ ਅਮਲ ‘ਤੇ ਰੋਕ ਲਾ ਦਿੱਤੀ ਹੈ। ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਲਈ ਵਰਕ ਵੀਜ਼ਾ ਹਾਸਲ ਕਰਨ ਦਾ ਲਾਟਰੀ ਪ੍ਰਬੰਧ 31 ਦਸੰਬਰ 2021 ਤੱਕ ਜਾਰੀ ਰਹੇਗਾ। ਬਾਇਡਨ ਪ੍ਰਸ਼ਾਸਨ ਦੀ …
Read More »ਇੰਮੀਗਰੇਸ਼ਨ ਸਬੰਧੀ ਤਿੰਨ ਕਾਰਜਕਾਰੀ ਹੁਕਮ ਜਾਰੀ ਕਰਨਗੇ ਬਾਇਡਨ
ਵਾਸ਼ਿੰਗਟਨ, 2 ਫਰਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਇੰਮੀਗਰੇਸ਼ਨ ਸਬੰਧੀ ਤਿੰਨ ਕਾਰਜਕਾਰੀ ਹੁਕਮਾਂ ‘ਤੇ ਦਸਤਖ਼ਤ ਕਰਨਗੇ। ਇਨ੍ਹਾਂ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਸਰਹੱਦਾਂ ‘ਤੇ ਇੱਕ-ਦੂਜੇ ਨਾਲੋਂ ਵਿੱਛੜੇ ਪਰਿਵਾਰਾਂ ਨੂੰ ਮੁੜ ਤੋਂ ਮਿਲਾਉਣ ਲਈ ਇੱਕ ਟਾਸਕ ਫੋਰਸ ਗਠਿਤ ਕਰਨ ਸਬੰਧੀ ਹੁਕਮ ਵੀ ਸ਼ਾਮਲ ਹੋਵੇਗਾ। ਵ੍ਹਾਈਟ ਹਾਊਸ ਅਨੁਸਾਰ ਪਿਛਲੇ ਟਰੰਪ ਪ੍ਰਸ਼ਾਸਨ …
Read More »ਬਾਇਡਨ ਪ੍ਰਸ਼ਾਸਨ ਵੱਲੋਂ ਭਾਰਤੀ-ਅਮਰੀਕੀਆਂ ਦੀਆਂ ਅਹਿਮ ਅਹੁਦਿਆਂ ’ਤੇ ਨਿਯੁਕਤੀਆਂ
ਵਾਸ਼ਿੰਗਟਨ, 25 ਜਨਵਰੀ ਬਾਇਡਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੇ ਉਹ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। ਤਾਨਿਆ ਦਾਸ ਨੂੰ ਵਿਗਿਆਨ ਦਫ਼ਤਰ ਵਿੱਚ ਸਟਾਫ਼ …
Read More »ਅਮਰੀਕਾ ਹੁਣ ਬਾਇਡਨ ਹਵਾਲੇ
ਵਾਸ਼ਿੰਗਟਨ, 20 ਜਨਵਰੀ ਜੋਅ ਬਾਇਡਨ ਨੇ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਹਲਫ਼ ਲੈ ਲਿਆ। ਹੈਰਿਸ (56) ਅਮਰੀਕੀ ਉਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਮਹਿਲਾ ਹੋਵੇਗੀ। ਹੈਰਿਸ ਇਸ ਅਹੁਦੇ ਤੱਕ ਪਹੁੰਚਣ ਵਾਲੀ ਜਮਾਇਕਨ-ਭਾਰਤੀ ਮੂਲ ਦੀ ਵੀ ਪਹਿਲੀ ਮਹਿਲਾ ਹੈ। ਬਾਇਡਨ ਅਮਰੀਕੀ ਇਤਿਹਾਸ ਵਿਚ ਹੁਣ ਤੱਕ …
Read More »ਅਮਰੀਕਾ: ਬਾਇਡਨ ਸੱਤਾ ਸੰਭਾਲਦੇ ਹੀ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਅੱਠ ਸਾਲ ਲਈ ਨਾਗਰਿਕਤਾ ਦੇਣ ਲਈ ਪੇਸ਼ ਕਰਨਗੇ ਬਿੱਲ
ਵਾਸ਼ਿੰਗਟਨ, 19 ਜਨਵਰੀ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਆਵਾਸ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਵਿੱਚ ਦੇਸ਼ ਵਿੱਚ ਗ਼ੈਰਕਾਨੂੰਨੀ ਰਹਿ ਰਹੇ ਇਕ ਕਰੋੜ 10 ਲੱਖ ਲੋਕਾਂ ਨੂੰ ਅੱਠ ਸਾਲਾਂ ਲਈ ਨਾਗਰਿਕਤਾ ਦਿੱਤੀ ਜਾਵੇਗੀ। ਇਹ ਬਿੱਲ ਸੱਤਾ ਤੋਂ ਬਾਹਰ ਹੋ ਰਹੇ …
Read More »
Asian Tribune Your Multilingual Newspaper covering World and local news News