Home / Tag Archives: ਬਕਏ

Tag Archives: ਬਕਏ

ਸੁਪਰੀਮ ਕੋਰਟ ਨੇ ਓਆਰਓਪੀ ਬਕਾਏ ਦੇ ਭੁਗਤਾਨ ਬਾਰੇ ਕੇਂਦਰ ਦੇ ਸੀਲਬੰਦ ਲਿਫ਼ਾਫੇ ਨੂੰ ਲੈਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 20 ਮਾਰਚ ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਤਹਿਤ ਸਾਬਕਾ ਫ਼ੌਜੀਆਂ ਦੇ ਬਕਾਏ ਮਾਮਲੇ ਵਿੱਚ ਕੇਂਦਰ ਵੱਲੋਂ ਸੀਲਬੰਦ ਲਿਫ਼ਾਫੇ ਵਿੱਚ ਪੇਸ਼ ਕੀਤੇ ਦਸਤਾਵੇਜ਼ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੀਲਬੰਦ ਲਿਫ਼ਾਫ਼ਿਆਂ ਵਿੱਚ ਜਵਾਬ ਦੇਣ …

Read More »

ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ …

Read More »

ਕਿਸਾਨਾਂ ਵੱਲੋਂ ਗੰਨੇ ਦੇ ਬਕਾਏ ਦੇ ਭੁਗਤਾਨ ਨੂੰ ਲੈ ਕੇ ਕੌਮੀ ਮਾਰਗ ਜਾਮ

ਫਗਵਾੜਾ, 8 ਅਗਸਤ ਇੱਥੇ ਖੰਡ ਮਿੱਲ ਕੋਲ ਕਿਸਾਨਾਂ ਨੇ ਮਿੱਲ ਪ੍ਰਬੰਧਕਾਂ ਵੱਲੋਂ ਗੰਨਾ ਉਤਪਾਦਕਾਂ ਦੇ 75 ਕਰੋੜ ਰੁਪਏ ਦੇ ਬਕਾਏ ਦੇ ਭੁਗਤਾਨ ਵਿੱਚ ਕੀਤੀ ਜਾ ਰਹੀ ਬੇਵਜ੍ਹਾ ਦੇਰੀ ਦੇ ਰੋਸ ਵਜੋਂ ਕੌਮੀ ਮਾਰਗ ‘ਤੇ ਜਾਮ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਝੰਡੇ ਹੇਠ ਕਿਸਾਨਾਂ ਨੇ ਅੱਜ ਕੌਮੀ ਮਾਰਗ ਨੰਬਰ-1 …

Read More »

ਬਿਜਲੀ ਬਕਾਏ ਮੁਆਫ ਕਰਨ ਦਾ ਪੰਜਾਬ ਸਰਕਾਰ ਨੇ ਕੀਤਾ ਐਲਾਨ, ਰੇਤ ਮਾਫੀਆ ਤੇ ਹੋਣ ਜਾ ਰਹੀ ਹੈ ਜਲਦ ਕਾਰਵਾਈ

ਬਿਜਲੀ ਬਕਾਏ ਮੁਆਫ ਕਰਨ ਦਾ ਪੰਜਾਬ ਸਰਕਾਰ ਨੇ ਕੀਤਾ ਐਲਾਨ, ਰੇਤ ਮਾਫੀਆ ਤੇ ਹੋਣ ਜਾ ਰਹੀ ਹੈ ਜਲਦ ਕਾਰਵਾਈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਬੈਠਕ ਹੋਈ। ਅੱਜ ਦੀ ਬੈਠਕ ਵਿੱਚ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ ਹਾਜ਼ਰ ਨਹੀਂ ਹਨ ਪਰ ਪ੍ਰਗਟ ਸਿੰਘ ਤੇ ਰਾਜਾ ਵੜਿੰਗ ਨੇ ਹਾਜ਼ਰੀ ਭਰੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 2 ਕਿਲੋਵਾਟ ਤੱਕ ਸਮਰਥਾ ਵਾਲਿਆਂ …

Read More »