Home / Tag Archives: ਬਗਰ

Tag Archives: ਬਗਰ

ਮਾਲ ਗੱਡੀ ਬਗ਼ੈਰ ਡਰਾਈਵਰ ਦੌੜੀ: ਰੇਲਵੇ ਨੇ ਸਟੇਸ਼ਨ ਮਾਸਟਰ ਸਣੇ 6 ਜਣੇ ਮੁਅੱਤਲ ਕੀਤੇ

ਜਲੰਧਰ, 26 ਫਰਵਰੀ ਡੀਆਰਐੱਮ ਫਿਰੋਜ਼ਪੁਰ ਸੰਜੇ ਸਾਹੂ ਨੇ ਅੱਜ ਦੱਸਿਆ ਹੈ ਕਿ ਐਤਵਾਰ ਦੀ ਮਾਲ ਗੱਡੀ ਘਟਨਾ ਕਾਰਨ ਛੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਮੁਲਾਜ਼ਮਾਂ ਵਿੱਚ ਕਠੂਆ ਦਾ ਸਟੇਸ਼ਨ ਮਾਸਟਰ, ਟ੍ਰੈਫਿਕ ਮਾਸਟਰ ਅਤੇ ਪੁਆਇੰਟ ਮੈਨ, ਲੋਕੋ ਪਾਇਲਟ, ਸਹਾਇਕ ਲੋਕੋ ਪਾਇਲਟ ਅਤੇ ਲੋਕੋ ਇੰਸਪੈਕਟਰ ਸ਼ਾਮਲ ਹਨ। ਕਠੂਆ …

Read More »

ਬਗ਼ੈਰ ਮੋਹਰ ਵਾਲੇ ਸਮਝੌਤੇ ਜਾਇਜ਼: ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਦੇ ਸੱਤ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਕਿ ਕਿਸੇ ਸਮਝੌਤੇ ’ਤੇ ਮੋਹਰ ਨਾ ਲੱਗਣ ਜਾਂ ਢੁਕਵੀ ਮੋਹਰ ਨਾ ਹੋਣ ਦਾ ਦਸਤਾਵੇਜ਼ ਦੀ ਵੈਧਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਸ ਨੁਕਸ ਨੂੰ ਦੂਰ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ …

Read More »

ਲੰਡਨ: ਪਤਨੀ ਤੋਂ ਬਗ਼ੈਰ ਪਿਤਾ ਦੇ ਤਾਜਪੋਸ਼ੀ ਸਮਾਗਮ ’ਚ ਪੁੱਜਿਆ ਸ਼ਹਿਜ਼ਾਦਾ ਹੈਰੀ

ਲੰਡਨ, 6 ਮਈ ਸਮਰਾਟ ਚਾਰਲਸ III ਦੇ ਛੋਟੇ ਪੁੱਤਰ ਪ੍ਰਿੰਸ ਹੈਰੀ ਨੇ ਅੱਜ ਆਪਣੀ ਪਤਨੀ ਮੇਘਨ ਤੋਂ ਬਗ਼ੈਰ ਵੈਸਟਮਿੰਸਟਰ ਐਬੇ ਵਿਖੇ ਆਪਣੇ ਪਿਤਾ ਦੀ ਤਾਜਪੋਸ਼ੀ ਵਿੱਚ ਸ਼ਿਰਕਤ ਕੀਤੀ ਹਾਲਾਂਕਿ ਉਸ ਨੂੰ ਸ਼ਾਹੀ ਪਰਿਵਾਰ ਦੇ ਹੋਰ ਮੈਂਬਰਾਂ ਦੇ ਪਿੱਛੇ ਤੀਜੀ ਕਤਾਰ ਵਾਲੀ ਸੀਟ ਮਿਲੀ। ਅਪਰੈਲ ਦੇ ਸ਼ੁਰੂ ਤੱਕ ਅਸਪਸ਼ਟ ਸੀ ਕੀ …

Read More »

ਮੂਸੇਵਾਲਾ ‌ਦੇ ਪਿਤਾ ਨੇ ਪਰਿਵਾਰ ਦੀ ਸਹਿਮਤੀ ਬਗ਼ੈਰ ਗੀਤ ਨਾ ਵਰਤਣ ਦੀ ਅਪੀਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 6 ਅਕਤੂਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਆਪਣੇ ਫੇਸਬੁੱਕ ਪੇਜ ਰਾਹੀਂ ਕਿਹਾ ਹੈ ਕਿ ਕੁੱਝ ਫ਼ਿਲਮ ਨਿਰਮਾਤਾਵਾਂ ਵਲੋਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਮਰਹੂਮ ਪੁੱਤ ਦੇ ਰਿਕਾਰਡ ਗੀਤਾਂ ਨੂੰ ਵਰਤਿਆ ਜਾ ਰਿਹਾ ਹੈ, ਜੋ ਬਿਲਕੁਲ ਗ਼ਲਤ ਹੈ। …

Read More »

ਦਿੱਲੀ ‘ਚ ਵੈਕਸੀਨ ਲੱਗੇ ਬਗੈਰ ਬੱਸਾਂ ‘ਚ ਨਹੀਂ ਕਰ ਸਕੋਗੇ ਸਫ਼ਰ

ਦਿੱਲੀ ‘ਚ ਵੈਕਸੀਨ ਲੱਗੇ ਬਗੈਰ ਬੱਸਾਂ ‘ਚ ਨਹੀਂ ਕਰ ਸਕੋਗੇ ਸਫ਼ਰ

ਕੋਰੋਨਾ ਦੇ ਨਵੇਂ ਰੂਪ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੂੰ ਇਕ ਪ੍ਰਸਤਾਵ ਦਿੱਤਾ ਹੈ। ਇਸ ਤਹਿਤ 15 ਦਸੰਬਰ ਤੋਂ ਦਿੱਲੀ ਮੈਟਰੋ ਸੇਵਾਵਾਂ , ਬੱਸਾਂ , ਸਿਨੇਮਾ ਹਾਲ , ਮਾਲ , ਧਾਰਮਿਕ ਸਥਾਨਾਂ , ਰੈਸਟੋਰੈਂਟਾਂ , ਸਮਾਰਕਾਂ , ਜਨਤਕ ਪਾਰਕਾਂ , ਸਰਕਾਰੀ ਦਫਤਰਾਂ …

Read More »

ਰੂਸੀ ਹਥਿਆਰਾਂ ਬਗ਼ੈਰ ਭਾਰਤੀ ਫ਼ੌਜ ਅਸਰਦਾਰ ਢੰਗ ਨਾਲ ਕੰਮ ਨਹੀਂ ਕਰ ਸਕਦੀ: ਸੀਆਰਐੱਸ

ਰੂਸੀ ਹਥਿਆਰਾਂ ਬਗ਼ੈਰ ਭਾਰਤੀ ਫ਼ੌਜ ਅਸਰਦਾਰ ਢੰਗ ਨਾਲ ਕੰਮ ਨਹੀਂ ਕਰ ਸਕਦੀ: ਸੀਆਰਐੱਸ

ਵਾਸ਼ਿੰਗਟਨ, 27 ਅਕਤੂਬਰ ਰੂਸੀ ਹਥਿਆਰਾਂ ਅਤੇ ਸਾਜ਼ੋ-ਸਾਮਾਨ ‘ਤੇ ਭਾਰਤ ਦੀ ਨਿਰਭਰਤਾ ਕਾਫੀ ਘੱਟ ਗਈ ਹੈ ਪਰ ਭਾਰਤੀ ਫੌਜ ਰੂਸੀ ਹਥਿਆਰਾਂ ਤੇ ਸਾਜ਼ੋ ਸਾਮਾਨ ਤੋਂ ਬ਼ਗੈਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਹੀਂ ਕਰ ਸਕਦੀ ਅਤੇ ਆਉਣ ਵਾਲੇ ਸਮੇਂ ਵਿੱਚ ਰੂਸੀ ਹਥਿਆਰਾਂ ਭਾਰਤ ਨਿਰਭਰ ਰਹੇਗਾ। ਇਹ ਦਾਅਵਾ ਕਾਂਗਰਸ਼ਨਲ ਰਿਸਰਚ ਸਰਵਿਸ (ਸੀਆਰਐੱਸ) ਦੀ ਰਿਪੋਰਟ …

Read More »