Home / Tag Archives: ਬਗਲਦਸ਼

Tag Archives: ਬਗਲਦਸ਼

ਬੰਗਲਾਦੇਸ਼ ਚੋਣਾਂ ਦੀ ‘ਨਿਰਪੱਖਤਾ’ ’ਤੇ ਉਠੇ ਸਵਾਲ

ਢਾਕਾ/ਸੰਯੁਕਤ ਰਾਸ਼ਟਰ, 9 ਜਨਵਰੀ ਭਾਰਤ, ਰੂਸ, ਚੀਨ ਅਤੇ ਏਸ਼ੀਆ, ਅਫ਼ਰੀਕਾ ਅਤੇ ਦੱਖਣੀ ਅਮਰੀਕਾ ਦੇ ਕਈ ਦੇਸ਼ਾਂ ਨੇ ਪ੍ਰਧਾਨ ਮੰਤਰੀ ਦੇ ਰੂਪ ’ਚ ਚੌਥੀ ਵਾਰ ਚੋਣ ਜਿੱਤੀ ਸ਼ੇਖ ਹਸੀਨਾ ਨੂੰ ਵਧਾਈ ਦਿੱਤੀ। ਉਥੇ ਦੂਜੇ ਪਾਸੇ ਸੰਯੁਕਤ ਰਾਸ਼ਟਰ, ਅਮਰੀਕਾ ਤੇ ਬਰਤਾਨੀਆ ਨੇ ਦਾਅਵਾ ਕੀਤਾ ਹੈ ਕਿ ਲੰਘੇ ਦਿਨ ਹੋਈਆਂ ਚੋਣਾਂ ‘ਨਿਰਪੱਖ ਨਹੀਂ’ …

Read More »

ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਕਿਰਤ ਕਾਨੂੰਨ ਮਾਮਲੇ ’ਚ ਦੋਸ਼ੀ ਕਰਾਰ, 6 ਮਹੀਨਿਆਂ ਦੀ ਸਜ਼ਾ

ਢਾਕਾ, 1 ਜਨਵਰੀ ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਡਾਕਟਰ ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਦਾਲਤ ਨੇ ਛੇ ਮਹੀਨੇ ਦੀ ਸਜ਼ਾ ਸੁਣਾਈ। ਲੇਬਰ ਕੋਰਟ ਦੀ ਜੱਜ ਸ਼ੇਖ ਮਰੀਨਾ ਸੁਲਤਾਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਖ਼ਿਲਾਫ਼ ਕਿਰਤ ਕਾਨੂੰਨ ਦੀ ਉਲੰਘਣਾ ਦਾ …

Read More »

ਇੱਕ ਰੋਜ਼ਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 383 ਦੌੜਾਂ ਦਾ ਟੀਚਾ ਦਿੱਤਾ

ਮੁੰਬਈ, 24 ਅਕਤੂਬਰ ਕੁਇੰਟਨ ਡੀਕਾਕ ਦੇ ਸ਼ਾਨਦਾਰ ਸੈਂਕੜੇ ਅਤੇ ਹੈਨਰਿਕ ਕਲਾਸਨ ਦੀ ਤੂਫ਼ਾਨੀ ਪਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਖ਼ਰਾਬ ਸ਼ੁਰੂਆਤ ਤੋਂ ਉੱਭਰ ਕੇ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਵਿੱਚ ਅੱਜ ਇੱਥੇ ਪੰਜ ਵਿਕਟਾਂ ’ਤੇ 382 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਡੀਕਾਕ ਨੇ 140 ਗੇਂਦਾਂ …

Read More »

ਏਸ਼ਿਆਈ ਖੇਡਾਂ: ਛੇਤਰੀ ਦੇ ਗੋਲ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ

ਹਾਂਗਜ਼ੂ, 21 ਸਤੰਬਰ ਸਟ੍ਰਾਈਕਰ ਸੁਨੀਲ ਛੇਤਰੀ ਦੇ ਆਖਰੀ ਪਲਾਂ ਵਿਚ ਕੀਤੇ ਗੋਲ ਦੀ ਬਦੌਲਤ ਭਾਰਤੀ ਫੁੱਟਬਾਲ ਟੀਮ ਨੇ ਅੱਜ ਇਥੇ ਗਰੁੱਪ ਮੈਚ ਵਿਚ ਬੰਗਲਾਦੇਸ਼ ਨੂੰ 1-0 ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਨਾਕਆਊਟ ਵਿਚ ਥਾਂ ਬਣਾਉਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ। ਮੰਗਲਵਾਰ ਨੂੰ ਮੇਜ਼ਬਾਨ ਚੀਨ ਤੋਂ 1-5 ਦੀ ਨਿਰਾਸ਼ਾਜਨਕ ਹਾਰ …

Read More »

ਬੰਗਲਾਦੇਸ਼: ਰੋਹਿੰਗੀਆ ਸ਼ਰਨਾਰਥੀ ਕੈਂਪ ’ਚ ਅੱਗ ਲੱਗੀ; ਹਜ਼ਾਰਾਂ ਬੇਘਰ

ਕੋਕਸ ਬਾਜ਼ਾਰ (ਬੰਗਲਾਦੇਸ਼), 5 ਮਾਰਚ ਦੱਖਣੀ ਬੰਗਲਾਦੇਸ਼ ਵਿੱਚ ਰੋਹਿੰਗੀਆ ਮੁਸਲਿਮ ਭਾਈਚਾਰੇ ਦੇ ਕੈਂਪ ਵਿੱਚ ਅੱਜ ਲੱਗੀ ਅੱਗ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ। ਸੰਯੁਕਤ ਰਾਸ਼ਟਰ ਤੇ ਫਾਇਰ ਵਿਭਾਗ ਅਨੁਸਾਰ ਇਹ ਘਟਨਾ ਕੋਕਸ ਬਾਜ਼ਾਰ ਜ਼ਿਲ੍ਹੇ ਦੇ ਬਾਲੂਖਾਲੀ ਕੈਂਪ ਵਿੱਚ ਲੱਗੀ। ਇਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ …

Read More »

ਰਾਸ਼ਟਰਪਤੀ ਮੁਰਮੂ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਮੁਲਾਕਾਤ

ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਲਈ ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੇ ਦੌਰ ‘ਤੇ ਲੰਡਨ ਵਿੱਚ ਹਨ। ਮਹਾਰਾਣੀ ਦਾ ਅੰਤਿਮ ਸੰਸਕਾਰ ਅੱਜ ਵੈਸਟਮਿੰਸਟਰ ਐਬੇ …

Read More »

ਬੰਗਲਾਦੇਸ਼ : ਸਮੁੰਦਰੀ ਜਹਾਜ਼ ’ਚ ਅੱਗ ਲੱਗਣ ਕਾਰਨ 37 ਮੌਤਾਂ

ਬੰਗਲਾਦੇਸ਼ : ਸਮੁੰਦਰੀ ਜਹਾਜ਼ ’ਚ ਅੱਗ ਲੱਗਣ ਕਾਰਨ 37 ਮੌਤਾਂ

ਬੰਗਲਾਦੇਸ਼ ਦੇ ਝਲੋਕਾਟੀ ਜ਼ਿਲ੍ਹੇ ‘ਚ ਸਮੁੰਦਰੀ ਜਹਾਜ਼ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਸਮੁੰਦਰੀ ਜਹਾਜ਼ ਵਿਚ ਸਵਾਰ ਲਗਭਗ 37 ਲੋਕਾਂ ਦੀਆਂ ਮੌਤ ਹੋ ਗਈ ਅਤੇ 200 ਤੋਂ ਵੱਧ ਜ਼ਖਮੀ ਹੋ ਗਏ ਹਨ। ਹਾਦਸੇ ਵੇਲੇ ਸਮੁੰਦਰੀ ਜਹਾਜ਼ ਵਿਚ ਕਰੀਬ 1000 ਲੋਕ ਸਵਾਰ ਸਨ ਤੇ ਮੌਤਾਂ …

Read More »

ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ

ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ

ਢਾਕਾ, 16 ਦਸੰਬਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇਥੇ ਕਰਵਾਈ ਵਿਜੈ ਦਿਵਸ ਪਰੇਡ ਵਿੱਚ ‘ਵਿਸ਼ੇਸ਼ ਮਹਿਮਾਨ’ ਵਜੋਂ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ ਫੌਜੀ ਸ਼ਕਤੀ ਨੂੰ ਦਰਸਾਇਆ ਗਿਆ। …

Read More »

ਬੰਗਲਾਦੇਸ਼ ਵਿਦੇਸ਼ ਨੀਤੀ ਦੇ ਫ਼ੈਸਲੇ ਲੈਣ ਲਈ ਆਜ਼ਾਦ: ਅਮਰੀਕਾ

ਬੰਗਲਾਦੇਸ਼ ਵਿਦੇਸ਼ ਨੀਤੀ ਦੇ ਫ਼ੈਸਲੇ ਲੈਣ ਲਈ ਆਜ਼ਾਦ: ਅਮਰੀਕਾ

ਵਾਸ਼ਿੰਗਟਨ, 12 ਮਈ ਅਮਰੀਕਾ ਨੇ ਚੀਨੀ ਰਾਜਦੂਤ ਦੇ ਉਸ ਬਿਆਨ ਦਾ ਨੋਟਿਸ ਲਿਆ ਹੈ ਜਿਸ ਵਿਚ ਉਸ ਨੇ ਕਿਹਾ ਸੀ ਕਿ ਬੰਗਲਾਦੇਸ਼ ਨੂੰ ‘ਕੁਆਡ’ ਗੱਠਜੋੜ ਦਾ ਹਿੱਸਾ ਨਹੀਂ ਬਣਨਾ ਚਾਹੀਦਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਬੰਗਲਾਦੇਸ਼ ਤੇ ਚੀਨ ਦੇ ਰਿਸ਼ਤੇ ਖਰਾਬ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਭਾਰਤ, ਅਮਰੀਕਾ, …

Read More »